ਸਮਾਜ/Socialਸ਼ਹੀਦ ਭਗਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਚੋਂ ਹਟਾਈ ਜਾਵੇ, ਸੰਸਦ ਮੈਂਬਰ ਸਿਮਰਨਜੀਤ ਮਾਨ ਦੇ ਪੁੱਤਰ ਨੇ ਚੁੱਕੀ ਮੰਗOn PunjabJuly 25, 2022 by On PunjabJuly 25, 20220736 ਹਾਲ ਹੀ ‘ਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ‘ਅੱਤਵਾਦੀ’ ਕਹਿ ਕੇ ਵਿਵਾਦਾਂ ‘ਚ ਘਿਰ ਗਏ ਸਨ। ਇਹ ਮਾਮਲਾ ਅਜੇ...
ਸਮਾਜ/Socialਪਾਕਿਸਤਾਨ ‘ਚ ਡਾਲਰ ਦੀ ਬੁਰੀ ਹਾਲਤ, ਰਿਕਾਰਡ ਪੱਧਰ ‘ਤੇ ਡਿੱਗਣ ਕਾਰਨ ਹਰ ਪਾਸੇ ਤਬਾਹੀ, ਸ੍ਰੀਲੰਕਾ ਦੇ ਰਾਹ ‘ਤੇ ਦੇਸ਼On PunjabJuly 22, 2022 by On PunjabJuly 22, 20220633 ਪਾਕਿਸਤਾਨ ਦੀ ਆਰਥਿਕ ਹਾਲਤ ਪਹਿਲਾਂ ਹੀ ਖਰਾਬ ਹੈ, ਡਾਲਰ ਦੇ ਮੁਕਾਬਲੇ ਰੁਪਏ ਦੀ ਲਗਾਤਾਰ ਗਿਰਾਵਟ ਕਾਰਨ ਸਥਿਤੀ ਹੋਰ ਵਿਗੜ ਗਈ ਹੈ। ਪਾਕਿਸਤਾਨੀ ਰੁਪਿਆ ਡਾਲਰ ਦੇ...
ਸਮਾਜ/Socialਸਿੱਧੂ ਮੂਸੇਵਾਲਾ ਦਾ ਜੱਬਰਾ ਫੈਨ ਹੈ ਚੰਡੀਗੜ੍ਹ ਦਾ ਆਟੋ ਵਾਲਾ, ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਕੀਤਾ ਅਜਿਹਾ ਕੰਮ, ਹੋ ਰਹੀ ਹੈ ਤਾਰੀਫ਼On PunjabJuly 22, 2022 by On PunjabJuly 22, 20220645 ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਲੱਖਾਂ ਪ੍ਰਸ਼ੰਸਕ ਹਨ। ਗਾਇਕ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲੋਇੰਗ ਹੋਰ ਵੀ ਵਧ ਗਈ ਹੈ। ਮੂਸੇਵਾਲਾ ਦੇ ਪ੍ਰਸ਼ੰਸਕ...
ਸਮਾਜ/Socialਖਾਸ-ਖਬਰਾਂ/Important Newsਆਖ਼ਰ ਕੀ ਰੰਗ ਦਿਖਾਵੇਗੀ, ਤੁਰਕੀ ਤੋਂ ਇਲਾਵਾ ਇਨ੍ਹਾਂ ਤਿੰਨਾਂ ਦੇਸ਼ਾਂ ਦੀ ਤਿਕੜੀ, ਅਮਰੀਕਾ ਲਈ ਬਣ ਰਹੇ ਖ਼ਤਰੇ ਦੇ ਨਿਸ਼ਾਨ ?On PunjabJuly 21, 2022 by On PunjabJuly 21, 20220724 ਵਿਸ਼ਵ ਦੀ ਮਹਾਂਸ਼ਕਤੀ ਅਮਰੀਕਾ ਲਈ ਆਉਣ ਵਾਲੇ ਸਮੇਂ ਵਿੱਚ ਵਧਦੀਆਂ ਚੁਣੌਤੀਆਂ ਅਤੇ ਖ਼ਤਰਿਆਂ ਦੇ ਸੰਕੇਤ ਸਾਫ਼ ਨਜ਼ਰ ਆ ਰਹੇ ਹਨ। ਇਹ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ...
ਸਮਾਜ/SocialGlobal Warming : ਸੰਯੁਕਤ ਰਾਸ਼ਟਰ ‘ਚ ਭਾਰਤ ਨੇ ਕਿਹਾ – ਗਲੋਬਲ ਵਾਰਮਿੰਗ ‘ਚ ਵਿਕਸਤ ਦੇਸ਼ਾਂ ਦਾ ਸਭ ਤੋਂ ਵੱਧ ਹੱਥOn PunjabJuly 21, 2022 by On PunjabJuly 21, 20220650 ਭਾਰਤ ਨੇ ਕਿਹਾ ਹੈ ਕਿ ਜਲਵਾਯੂ ਪਰਿਵਰਤਨ ਦਾ ਸਭ ਤੋਂ ਵੱਧ ਪ੍ਰਭਾਵ ਗਰੀਬ ਦੇਸ਼ ਅਤੇ ਸਭ ਤੋਂ ਕਮਜ਼ੋਰ ਭਾਈਚਾਰੇ ‘ਤੇ ਪਿਆ ਹੈ, ਜਦਕਿ ਉਨ੍ਹਾਂ ਨੇ...
ਸਮਾਜ/SocialSidhu Moosewala Shooters Encounter: AK-47 ਕਾਰਨ 5 ਘੰਟੇ ਫਸੀ ਪੰਜਾਬ ਪੁਲਿਸ, ਗੈਂਗਸਟਰਾਂ ਨਾਲ ਪਾਕਿਸਤਾਨ ਕਨੈਕਸ਼ਨ ਆਇਆ ਸਾਹਮਣੇOn PunjabJuly 21, 2022 by On PunjabJuly 21, 202201944 ਇਸ ਦਾ ਸਭ ਤੋਂ ਵੱਡਾ ਕਾਰਨ ਮਨਪ੍ਰੀਤ ਕੁੱਸਾ ਉਰਫ਼ ਮਨੂ ਕੋਲ ਏ.ਕੇ.-47 ਦਾ ਹੋਣਾ ਸੀ। ਮਨਪ੍ਰੀਤ ਉਹ ਸ਼ੂਟਰ ਸੀ ਜਿਸ ਨੇ ਏਕੇ-47 ਨਾਲ ਸਿੱਧੂ ਮੂਸੇਵਾਲਾ...
ਸਮਾਜ/SocialIndian Army Chief : ਢਾਕਾ ‘ਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਭਾਰਤੀ ਫ਼ੌਜ ਮੁਖੀ ਨੇ ਕੀਤੀ ਮੁਲਾਕਾਤOn PunjabJuly 19, 2022 by On PunjabJuly 19, 2022010256 ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਬੰਗਲਾਦੇਸ਼ ਦੇ ਚਾਰ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ...
ਸਮਾਜ/Socialਡੀਐੱਸਪੀ ਨੂੰ ਮਾਈਨਿੰਗ ਮਾਫੀਆ ਨੇ ਡੰਪਰ ਨਾਲ ਕੁਚਲਿਆ, ਮੌਕੇ ‘ਤੇ ਹੀ ਮੌਤ, ਗ੍ਰਹਿ ਮੰਤਰੀ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮOn PunjabJuly 19, 2022 by On PunjabJuly 19, 20220610 ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਮਾਈਨਿੰਗ ਮਾਫੀਆ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਮਾਫੀਆ ਨਾਲ ਜੁੜੇ ਲੋਕਾਂ ਨੇ ਨੂਹ ਜ਼ਿਲ੍ਹੇ...
ਸਮਾਜ/Socialਇਟਲੀ ‘ਚ ਸਾਈਕਲ ਸਵਾਰ 17 ਸਾਲਾ ਪੰਜਾਬੀ ਲੜਕੇ ਦੀ ਸੜਕ ਹਾਦਸੇ ‘ਚ ਮੌਤ, ਦੋਸਤਾਂ ਨਾਲ ਗਿਆ ਸੀ ਘੁੰਮਣOn PunjabJuly 18, 2022 by On PunjabJuly 18, 20220575 ਸੜਕ ਹਾਦਸਿਆਂ ਵਿਚ ਆਏ ਦਿਨੀਂ ਕਾਫੀ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਇਟਲੀ ‘ਚ ਸ਼ਨੀਵਾਰ ਦੀ ਸ਼ਾਮ ਪੰਜਾਬੀ ਲੜਕੇ ਦੀ ਸੜਕ ਹਾਦਸੇ ਵਿੱਚ ਮੌਤ ਹੋਣ...
ਸਮਾਜ/Socialਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਗਾਊਂ ਜ਼ਮਾਨਤ ਰੱਦOn PunjabJuly 18, 2022 by On PunjabJuly 18, 20220621 ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ (Sidhu Moose Wala) ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ...