ਸਮਾਜ/Socialਪੰਜਾਬ ਦੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀOn PunjabJune 21, 2022 by On PunjabJune 21, 20220593 ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ...
ਸਮਾਜ/SocialCanada News : ਬਰੈਂਪਟਨ ‘ਚ ਫਾਇਰਿੰਗ ਦੌਰਾਨ ਦੋ ਵਿਅਕਤੀਆਂ ਦੀ ਮੌਤ, ਪੀਲ ਇਲਾਕੇ ‘ਚ ਵਧੀਆਂ ਅਪਰਾਧਕ ਵਾਰਦਾਤਾਂOn PunjabJune 20, 2022 by On PunjabJune 20, 20220596 ਕੈਨੇਡੀਅਨ ਸੂਬੇ ਉਨਟਾਰੀਓ ਦੇ ਮਹਾਨਗਰ ਟੋਰਾਂਟੋ ਦੇ ਉੱਪ–ਨਗਰ ਬਰੈਂਪਟਨ ‘ਚ ਐਤਵਾਰ ਸਵੇਰੇ ਗੋਲ਼ੀਆਂ ਚੱਲਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੀਲ ਪੁਲਿਸ ਅਨੁਸਾਰ...
ਸਮਾਜ/SocialChina Missile Test : ਹੁਣ ਦੁਸ਼ਮਣ ਦੀ ਮਿਜ਼ਾਈਲ ਨੂੰ ਅੱਧ-ਹਵਾ ‘ਚ ਸੁੱਟੇਗਾ ਚੀਨ – ਮਿਜ਼ਾਈਲ ਟੈਸਟ ‘ਚ ਕੀਤਾ ਦਾਅਵਾOn PunjabJune 20, 2022 by On PunjabJune 20, 202201020 ਚੀਨ ਲਗਾਤਾਰ ਆਪਣੀ ਫੌਜੀ ਤਾਕਤ ਵਧਾ ਰਿਹਾ ਹੈ। ਨਿਊਜ਼ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਚੀਨ ਨੇ ਦੁਸ਼ਮਣ ਦੀ ਮਿਜ਼ਾਈਲ ਦਾ ਮੱਧ ਹਵਾ ‘ਚ ਸਫਲ ਪ੍ਰੀਖਣ...
ਸਮਾਜ/SocialBHARAT BANDH : ਲੁਧਿਆਣਾ ’ਚ ਅਪਨੀਪਥ ਖ਼ਿਲਾਫ਼ ਭਾਰਤ ਬੰਦ ਬੇਅਸਰ, ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਬਾਜ਼ਾਰ ਹਨ ਖੁੱਲ੍ਹੇ, ਸੁਰੱਖਿਆ ਦੇ ਸਖ਼ਤ ਪ੍ਰਬੰਧOn PunjabJune 20, 2022 by On PunjabJune 20, 202201473 ਅਗਨੀਪਥ ਸਕੀਮ ਦੇ ਵਿਰੋਧ ’ਚ ਦਿੱਤਾ ਗਿਆ ਭਾਰਤ ਬੰਦ ਦਾ ਸੱਦਾ ਸ਼ਹਿਰ ’ਚ ਪੂਰੀ ਤਰ੍ਹਾਂ ਬੇਅਸਰ ਦਿਸਿਆ ਹੈ। ਇੱਥੇ ਸਾਰੇ ਬਾਜ਼ਾਰ ਖੁੱਲ੍ਹੇ ਹੋਏ ਹਨ ਅਤੇ...
ਸਮਾਜ/Socialਸੁਖਬੀਰ ਬਾਦਲ ਨੇ ਸੀਐੱਮ ਮਾਨ ਤੋਂ ਮੰਗਿਆ ਅਸਤੀਫਾ, ਕਿਹਾ ਮੇਰੇ ਪਿਤਾ ਕਾਰਨ ਹੀ ਭਾਈ ਰਾਜੋਆਣਾ ਅੱਜ ਆਪਣੇ ਵਿਚਕਾਰ ਨੇOn PunjabJune 20, 2022 by On PunjabJune 20, 20220608 ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ‘ਚ ਅੱਜ ਪਾਰਟੀ ਪ੍ਰਧਾਨ...
ਸਮਾਜ/SocialFishermen In Pakistan : ਪਾਕਿਸਤਾਨ ਨੇ ਦਿਖਾਈ ਸਦਭਾਵਨਾ, ਪੰਜ ਸਾਲਾਂ ਤੋਂ ਜੇਲ੍ਹ ‘ਚ ਬੰਦ 20 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅOn PunjabJune 19, 2022 by On PunjabJune 19, 20220734 ਭਾਰਤ ਤੇ ਪਾਕਿਸਤਾਨ ਦੇ ਰਿਸ਼ਤੇ ਅਕਸਰ ਤਣਾਅ ਅਤੇ ਗੰਭੀਰ ਮੁੱਦਿਆਂ ਵਿੱਚ ਘਿਰੇ ਰਹਿੰਦੇ ਹਨ। ਇਤਿਹਾਸਕ ਅਤੇ ਰਾਜਨੀਤਿਕ ਕਾਰਨਾਂ ਕਰਕੇ ਕਈ ਵਾਰ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ...
ਸਮਾਜ/Socialਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, PU ਦੇ ਸਰੂਪ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਕੀਤੀ ਜ਼ੋਰਦਾਰ ਮੁਖਾਲਫ਼ਤOn PunjabJune 19, 2022 by On PunjabJune 19, 20220655 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ (Dharmendra Pradhan) ਨੂੰ...
ਸਮਾਜ/SocialNupur Sharma ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਹਿਰਾਸਤ ‘ਚ ਲੈਣ ਪਹੁੰਚੀ ਮੁੰਬਈ ਪੁਲਿਸOn PunjabJune 17, 2022 by On PunjabJune 17, 202201046 ਪੈਗੰਬਰ ਮੁਹੰਮਦ ‘ਤੇ ਅਖੌਤੀ ਵਿਵਾਦਿਤ ਟਿੱਪਣੀ ਦੇ ਮਾਮਲੇ ‘ਚ ਨੂਪੁਰ ਸ਼ਰਮਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁੰਬਈ ਪੁਲਿਸ ਨੂਪੁਰ ਸ਼ਰਮਾ ਨੂੰ ਹਿਰਾਸਤ ਵਿੱਚ...
ਸਮਾਜ/Socialਪਾਕਿ ’ਚ ਈਂਧਨ ਸਬਸਿਡੀ ਖ਼ਤਮ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ, ਲੋਕਾਂ ਦਾ ਬੁਰਾ ਹਾਲOn PunjabJune 17, 2022 by On PunjabJune 17, 20220684 ਪਾਕਿਸਤਾਨ ਨੇ ਅੰਤਰਰਾਸ਼ਟਰੀ ਮੁਦਰਾ ਕੋਸ਼ ਦੇ ਦਬਾਅ ’ਚ ਆਖਰ ਬੁੱਧਵਾਰ ਨੂੰ ਮਾਲੀਆ ਘਾਟਾ ਘੱਟ ਕਰਨ ਲਈ ਈਂਧਨ ਸਬਸਿਡੀ ਹਟਾ ਦਿੱਤੀ । ਪਾਕਿਸਤਾਨ ਦੇ ਵਿੱਤ ਮੰਤਰੀ...
ਸਮਾਜ/Socialਰੂਸੀ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ‘ਚ ਨੋਬਲ ਸ਼ਾਂਤੀ ਮੈਡਲ ਵੇਚਣ ਦਾ ਕੀਤਾ ਐਲਾਨ, ਕਿਹਾ ਸ਼ਰਨਾਰਥੀ ਸਾਡੇ ਵਲੋਂ ਕੁਝ ਖ਼ਾਸOn PunjabJune 17, 2022 by On PunjabJune 17, 20220617 ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਰੂਸ ਦੇ ਇੱਕ ਉੱਘੇ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ਵਿੱਚ ਆਪਣਾ ਨੋਬਲ ਸ਼ਾਂਤੀ ਮੈਡਲ...