ਸਮਾਜ/SocialPunjab Politics: CM ਭਗਵੰਤ ਮਾਨ ਨਾਲ ਸਿੱਧੂ ਦੀ ਮੁਲਾਕਾਤ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਇਸ ਮੀਟਿੰਗ ਦਾ ਮਤਲਬOn PunjabMay 9, 2022 by On PunjabMay 9, 202201402 ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਗਵੰਤ ਮਾਨ ਨਾਲ ਮੁਲਾਕਾਤ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹਾਲਾਂਕਿ ਇਹ ਕਈ ਤਰ੍ਹਾਂ ਨਾਲ...
ਸਮਾਜ/Socialਚਾਰਧਾਮ ਯਾਤਰਾ ‘ਤੇ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, ਗੱਡੀ ਖੱਡ ‘ਚ ਡਿੱਗਣ ਕਾਰਨ 5 ਦੀ ਮੌਤOn PunjabMay 8, 2022 by On PunjabMay 8, 20220700 ਉਤਰਾਖੰਡ ‘ਚ ਐਤਵਾਰ ਸਵੇਰੇ ਬਦਰੀਨਾਥ ਰਾਸ਼ਟਰੀ ਰਾਜਮਾਰਗ ‘ਤੇ ਧਾਮ ਦੇ ਕਿਵਾੜ ਖੁੱਲ੍ਹਦੇ ਹੀ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦਾ ਇਕ ਵਾਹਨ ਬੇਕਾਬੂ ਹੋ ਕੇ ਡੂੰਘੀ...
ਸਮਾਜ/Socialਤਰਨਤਾਰਨ ‘ਚ ਵੱਡੀ ਮਾਤਰਾ ‘ਚ RDX ਬਰਾਮਦ, ਪੰਜਾਬ ਨੂੰ ਦਹਿਲਾਉਣ ਦੀ ਸੀ ਸਾਜ਼ਿਸ਼, ਖਾਲਿਸਤਾਨੀ ਅੱਤਵਾਦੀਆਂ ਨਾਲ ਤਾਰ ਜੁੜੇ ਹੋਣ ਦਾ ਖਦਸ਼ਾOn PunjabMay 8, 2022 by On PunjabMay 8, 20220662 ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਅੱਤਵਾਦੀਆਂ ਦੇ ਇਕ ਵੱਡੇ ਨੈੱਟਵਰਕ ਨੂੰ ਤੋੜਨ ‘ਚ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਪੁਲਿਸ ਨੇ ਕਰੀਬ ਸਾਢੇ ਤਿੰਨ ਕਿਲੋਗ੍ਰਾਮ...
ਸਮਾਜ/Socialਪੰਜਾਬ ਦੀ ਮਾਨ ਸਰਕਾਰ ਦਾ ਨਸ਼ਾ ਕਾਰੋਬਾਰ ‘ਤੇ ਵੱਡਾ ਐਕਸ਼ਨ, ਫ਼ਰੀਦਕੋਟ ‘ਚ ਡਰੱਗ ਤਸਕਰ ਸਮੇਤ 7 ਗ੍ਰਿਫ਼ਤਾਰOn PunjabMay 4, 2022 by On PunjabMay 4, 20220653 ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੁੱਧਵਾਰ ਨੂੰ ਨਸ਼ੇ ਦੇ ਕਾਰੋਬਾਰ ‘ਤੇ ਵੱਡੀ ਕਾਰਵਾਈ ਕੀਤੀ। ਹਾਲ ਹੀ ‘ਚ ਵਾਇਰਲ ਹੋਈ ਵੀਡੀਓ ‘ਚ ਐੱਫ.ਆਈ.ਆਰ ਦਰਜ ਕਰ...
ਸਮਾਜ/SocialIAS/PCS Transfers : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 81 ਅਧਿਕਾਰੀਆਂ ਦਾ ਤਬਾਦਲਾ, ਦੇਖੋ ਲਿਸਟOn PunjabMay 4, 2022 by On PunjabMay 4, 20220684 ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 81 ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਵਿਚ 43 ਆਈਏਐੱਸ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜ ਡੀਸੀ ਤੇ ਸੱਤ...
ਸਮਾਜ/Socialਇਜ਼ਰਾਈਲ ਦੇ ਅਲ-ਅਕਸਾ ਮਸਜਿਦ ‘ਚ ਫਿਰ ਤੋਂ ਹੋਈ ਝੜਪ, 42 ਜ਼ਖਮੀ; ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਕੀਤੀ ਨਿੰਦਾOn PunjabApril 29, 2022 by On PunjabApril 29, 20220703 ਯੇਰੂਸ਼ਲਮ ਦੇ ਅਲ-ਅਕਸ਼ਾ ਮਸਜਿਦ ਕੰਪਲੈਕਸ ‘ਚ ਸ਼ੁੱਕਰਵਾਰ ਨੂੰ ਇਜ਼ਰਾਇਲੀ ਤੇ ਫਲਸਤੀਨੀ ਪੁਲਿਸ ਵਿਚਾਲੇ ਝੜਪ ਹੋਈ। ਇਸ ‘ਚ 42 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਫਲਸਤੀਨੀ...
ਸਮਾਜ/Socialਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ‘ਚ ਲੜੀਵਾਰ ਬੰਬ ਧਮਾਕਿਆਂ ਦੀ ਕੀਤੀ ਨਿੰਦਾOn PunjabApril 29, 2022 by On PunjabApril 29, 20220766 ਅਫ਼ਗਾਨਿਸਤਾਨ ਦੀ ਧਰਤੀ ਇੱਕ ਵਾਰ ਫਿਰ ਬੰਬ ਧਮਾਕੇ ਨਾਲ ਹਿੱਲ ਗਈ ਹੈ। ਪੂਰੇ ਦੇਸ਼ ਵਿੱਚ ਬੰਬ ਧਮਾਕਿਆਂ ਵਿੱਚ ਮਸਜਿਦਾਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ‘ਤੇ...
ਸਮਾਜ/Socialਵੱਡੀ ਖ਼ਬਰ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ ਜੇਲ੍ਹ ਤੋਂ ਭੇਜੀ ਚਿੱਠੀ, ਜਾਣੋ ਪੈਰੋਕਾਰਾਂ ਦੇ ਨਾਂ ਕੀ ਸੰਦੇਸ਼ ਭੇਜਿਆ…On PunjabApril 29, 2022 by On PunjabApril 29, 20220788 ਡੇਰਾ ਮੁਖੀ ਰਾਮ ਰਹੀਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੜ ਜੇਲ੍ਹ ਤੋਂ ਸੰਗਤ ਦੇ ਨਾਂ ਚਿੱਠੀ ਭੇਜੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਗੱਦੀਨਸ਼ੀਨੀ ਦੀਆਂ ਅਫ਼ਵਾਹਾਂ...
ਸਮਾਜ/Socialਮਿਆਂਮਾਰ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਆਂਗ ਸਾਨ ਸੂ ਕੀ ਨੂੰ ਸੁਣਾਈ ਪੰਜ ਸਾਲ ਦੀ ਸਜ਼ਾOn PunjabApril 28, 2022April 28, 2022 by On PunjabApril 28, 2022April 28, 20220737 ਮਿਆਂਮਾਰ ਦੀ ਇੱਕ ਅਦਾਲਤ ਨੇ ਆਂਗ ਸਾਨ ਸੂ ਕੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ ਮਾਮਲੇ ‘ਚ ਆਂਗ ਸਾਨ...
ਸਮਾਜ/Socialਗੈਂਗਸਟਰ ਜੈਪਾਲ ਭੁੱਲਰ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ, ਪੰਪ ਐਕਸ਼ਨ ਗੰਨ ਤੇ ਗੋਲ਼ੀ-ਸਿੱਕਾ ਬਰਾਮਦOn PunjabApril 28, 2022 by On PunjabApril 28, 20220717 ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ...