ਸਮਾਜ/Socialਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਦੀ ਕਾਹਲ ‘ਚ ਚੀਨ, ਅਮਰੀਕਾ ਦੀ 3 ਟ੍ਰਿਲੀਅਨ ਡਾਲਰ ਦੀ ਖਣਿਜ ਸੰਪਤੀ ਹੜੱਪਣਾ ਚਾਹੁੰਦੈOn PunjabMarch 31, 2022 by On PunjabMarch 31, 20220681 ਅਜਿਹਾ ਪ੍ਰਤੀਤ ਹੁੰਦਾ ਹੈ ਕਿ ਚੀਨ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਨਤਾ ਦੇਣ ਲਈ ਕਾਹਲੀ ਵਿੱਚ ਹੈ। ਚੀਨ ਯੁੱਧ ਪ੍ਰਭਾਵਿਤ ਦੇਸ਼ ਅਫਗਾਨਿਸਤਾਨ...
ਸਮਾਜ/Socialਇਮਰਾਨ ਖਾਨ ਖ਼ਿਲਾਫ਼ ਬੇਭਰੋਸਗੀ ਮਤੇ ‘ਤੇ ਕਦੋਂ ਹੋਵੇਗੀ ਵੋਟ, ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦੱਸਿਆ ਸਰਕਾਰ ਬਚਾਉਣ ਦਾ ਫਾਰਮੂਲਾOn PunjabMarch 29, 2022 by On PunjabMarch 29, 20220547 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਇਨ੍ਹੀਂ ਦਿਨੀਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਉਸ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਂਦਾ ਗਿਆ ਹੈ। ਉਸ...
ਸਮਾਜ/Socialਦੋ ਸਾਲ ਬਾਅਦ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ ਸ਼ਰਧਾਲੂ, ਇਸ ਦਿਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾOn PunjabMarch 27, 2022 by On PunjabMarch 27, 20220604 ਅਮਰਨਾਥ ਸ਼ਰਾਈਨ ਬੋਰਡ ਦੀ ਮੀਟਿੰਗ ਐਤਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਆਗਾਮੀ ਯਾਤਰਾ ਸਬੰਧੀ ਵੱਖ-ਵੱਖ...
ਸਮਾਜ/Socialਜੇਲ੍ਹ ‘ਚ ਬੈਠੇ ਗੁਰਮੀਤ ਰਾਮ ਰਹੀਮ ਨੇ ਪੈਰੋਕਾਰਾਂ ਦੇ ਨਾਂ ਭੇਜੀ 9ਵੀਂ ਚਿੱਠੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਲਿਖੀ ਇਹ ਗੱਲOn PunjabMarch 27, 2022 by On PunjabMarch 27, 20220979 ਡੇਰਾ ਮੁਖੀ ਗੁਰਮੀਤ ਸਿੰਘ ਨੇ ਸੁਨਾਰੀਆ ਜੇਲ੍ਹ ਤੋਂ ਡੇਰਾ ਪੈਰੋਕਾਰਾਂ ਨੂੰ ਚਿੱਠੀ ਭੇਜੀ ਹੈ। ਇਹ ਪੱਤਰ ਐਤਵਾਰ ਨੂੰ ਡੇਰਾ ਸੱਚਾ ਸੌਦਾ ਹੈੱਡਕੁਆਰਟਰ ‘ਚ ਹੋਈ ਨਾਮ...
ਸਮਾਜ/Socialਪੰਜਾਬ ਇੰਡਸਟਰੀ ਬੋਰਡ ਦੇ ਵਾਈਸ ਚੇਅਰਮੈਨ ਤੇ ਪੁੱਤਰ ਨੂੰ ਗੁਆਂਢੀਆਂ ਨੇ ਮਾਰੀ ਗੋਲ਼ੀ, ਦੋ ਬਾਊਂਸਰ ਵੀ ਜ਼ਖ਼ਮੀOn PunjabMarch 27, 2022 by On PunjabMarch 27, 20220704 ਸ਼ਨਿੱਚਰਵਾਰ ਰਾਤ ਗੁਆਂਢੀ ਨਾਲ ਲੜਾਈ ਹੋਣ ਉੱਤੇ ਉਸ ਦੇ ਬਾਊਂਸਰਾਂ ਵੱਲੋਂ ਗੋਲ਼ੀਆਂ ਚਲਾਏ ਜਾਣ ਕਾਰਨ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਤੇ ਕਾਂਗਰਸੀ...
ਸਮਾਜ/Socialਲਵਪ੍ਰੀਤ ਤੇ ਬੇਅੰਤ ਕੌਰ ਦੇ ਕੇਸ ‘ਚ ਆਇਆ ਨਵਾਂ ਮੋੜ, ਪੀਐੱਮ ਟਰੂਡੋ ਨੇ ਮਨੀਸ਼ਾ ਗੁਲਾਟੀ ਨੂੰ ਕੀ ਦਿੱਤਾ ਚਿੱਠੀ ਦਾ ਜਵਾਬ, ਦੇਖੋ ਵੀਡੀਓOn PunjabMarch 24, 2022 by On PunjabMarch 24, 202201230 ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ 28 ਜੁਲਾਈ ਤੋਂ ਪਹਿਲਾਂ ਲਵਪ੍ਰੀਤ ਤੇ ਬੇਅੰਤ ਕੌਰ ਦੇ ਕੇਸ ਵਿਚ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਨੂੰ ਇਕ...
ਸਮਾਜ/Socialਲੋੜ ਪੈਣ ‘ਤੇ ਪਰਮਾਣੂ ਹਮਲੇ ਤੋਂ ਪਿੱਛੇ ਨਹੀਂ ਹਟਾਂਗੇ, ਰੂਸ ਦੇ ਬਿਆਨ ਨੇ ਵਧੀ ਚਿੰਤਾOn PunjabMarch 23, 2022 by On PunjabMarch 23, 20220632 ਰੂਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਲੋੜ ਪਈ ਤਾਂ ਉਹ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰਨ ਤੋਂ ਪਿੱਛੇ ਨਹੀਂ ਹਟੇਗਾ। ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ...
ਸਮਾਜ/SocialPM ਇਮਰਾਨ ਖਾਨ ਨੂੰ ਕਿਸੇ ਮਨੋਵਿਗਿਆਨੀ ਤੋਂ ਕਰਵਾਉਣਾ ਚਾਹੀਦਾ ਹੈ ਆਪਣਾ ਇਲਾਜ, ਜਾਣੋ ਕਿਉਂ ਦਿੱਤਾ ਗੁਲਾਮ ਕਸ਼ਮੀਰ ਦੇ ਜਲਾਵਤਨ ਨੇਤਾ ਨੇ ਇਹ ਬਿਆਨOn PunjabMarch 23, 2022 by On PunjabMarch 23, 20220175661 ਲੰਡਨ ਵਿੱਚ ਜਲਾਵਤਨੀ ਵਿੱਚ ਰਹਿ ਰਹੇ ਗੁਲਾਮ ਕਸ਼ਮੀਰ ਦੇ ਆਗੂ ਸਰਦਾਰ ਸ਼ੌਕਤ ਅਲੀ ਕਸ਼ਮੀਰ ਨੇ ਇਸਲਾਮੋਫੋਬੀਆ ਬਾਰੇ ਦਿੱਤੇ ਬਿਆਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਸਮਾਜ/SocialProbability of Third World War : ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਦਿੱਤਾ ਤੀਸਰੇ ਵਿਸ਼ਵ ਯੁੱਧ ਦਾ ਸੰਕੇਤ, ਜਾਣੋ ਕੀ ਹਨ ਇਸ ਦੇ ਪ੍ਰਭਾਵOn PunjabMarch 23, 2022 by On PunjabMarch 23, 202204677 ਰੂਸ-ਯੂਕਰੇਨ ਜੰਗ ਦੇ ਕਰੀਬ ਚਾਰ ਹਫ਼ਤਿਆਂ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਅਸਫਲ ਹੋ...
ਸਮਾਜ/SocialPlane Crash in China: 132 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ ਜਹਾਜ਼ ਪਹਾੜੀਆਂ ‘ਚ ਕ੍ਰੈਸ਼, 12 ਸਾਲ ਪਹਿਲਾਂ ਵੀ ਹੋਇਆ ਸੀ ਅਜਿਹਾ ਹਾਦਸਾOn PunjabMarch 21, 2022 by On PunjabMarch 21, 202201452 ਚੀਨ ਦੇ ਗੁਆਂਢੀ ਦੇਸ਼ ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਬੋਇੰਗ 737 ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਹਾਦਸੇ ਦੇ ਸਮੇਂ...