PreetNama

Category : ਸਮਾਜ/Social

ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪ੍ਰਦੂਸ਼ਣ ਕਾਰਨ ਵਿਵਾਦਾਂ ‘ਚ ਘਿਰਿਆ India Open, ਵਰਲਡ ਨੰਬਰ-2 ਬੈਡਮਿੰਟਨ ਖਿਡਾਰੀ ਦੇ ਨਾਂ ਵਾਪਸ ਲੈਣ ਤੋਂ ਬਾਅਦ ਮਚੀ ਖਲਬਲੀ

On Punjab
ਨਵੀਂ ਦਿੱਲੀ: ਵਿਸ਼ਵ ਦੇ ਦੂਜੇ ਨੰਬਰ ਦੇ ਪੁਰਸ਼ ਬੈਡਮਿੰਟਨ ਖਿਡਾਰੀ ਐਂਡਰਸ ਐਂਟੋਨਸਨ ਨੇ ਨਵੀਂ ਦਿੱਲੀ ਵਿੱਚ ਪ੍ਰਦੂਸ਼ਣ ਦੇ ਮਾੜੇ ਪੱਧਰ ਦਾ ਹਵਾਲਾ ਦਿੰਦੇ ਹੋਏ ਇੰਡੀਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

On Punjab
ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਅਨੁਰਾਗ ਠਾਕੁਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼

On Punjab
ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਨੁਰਾਗ ਠਾਕੁਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਅਦਾਲਤ ਦੇ ਉਸ ਹੁਕਮ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਮ ਬਜਟ ਪਹਿਲੀ ਫਰਵਰੀ ਨੂੰ; ਰਾਸ਼ਟਰਪਤੀ ਮੁਰਮੂ ਦੇ ਸੰਬੋਧਨ ਨਾਲ 28 ਨੂੰ ਹੋਵੇਗਾ ਬਜਟ ਇਜਲਾਸ ਦਾ ਆਗਾਜ਼

On Punjab
ਨਵੀਂ ਦਿੱਲੀ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਨੂੰ ਸੰਸਦ ਵਿਚ ਆਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਚਾਂਦੀ ਦੀ ਕੀਮਤ ਵਿੱਚ ਇਕ ਦਿਨ ’ਚ ਰਿਕਾਰਡ ਵਾਧਾ

On Punjab
ਨਵੀਂ ਦਿੱਲੀ- ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਵਾਧਾ ਹੋਇਆ। ਚਾਂਦੀ ਦੀਆਂ ਕੀਮਤਾਂ ਨੇ ਅੱਜ ਰਿਕਾਰਡ ਤੋੜ ਦਿੱਤਾ ਹੈ। ਚਾਂਦੀ ਦੀ ਕੀਮਤ ਇਕ ਦਿਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋਂ ਹੋਵੇਗੀ ਸ਼ੁਰੂ

On Punjab
ਮੁਹਾਲੀ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਜਪਾ ਦੀ ਮੇਲਾ ਮਾਘੀ ਰਾਜਨੀਤਕ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

On Punjab
ਸ਼੍ਰੀ ਮੁਕਤਸਰ ਸਾਹਿਬ- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 40 ਮੁਕਤਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸ਼੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਨੂੰ ਮੇਲਾ ਮਾਘੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਵਿਕਸਿਤ ਦੇਸ਼ਾਂ ਵਾਲੀਆਂ ਸਿਹਤ ਸੇਵਾਵਾਂ ਵੱਲ ਪੰਜਾਬ

On Punjab
ਪਟਿਆਲਾ- ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਕਿਹਾ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਹਾਰਾਜਾ ਪਟਿਆਲਾ ਦੁਆਰਾ 1852 ਈਸਵੀ ਵਿੱਚ ਸਥਾਪਿਤ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ

On Punjab
ਪਟਿਆਲਾ-  ਮਹਾਰਾਜਾ ਪਟਿਆਲਾ ਦੁਆਰਾ 1852 ਈਸਵੀ ਵਿੱਚ ਸਥਾਪਿਤ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿੱਚ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਭੋਲੇ ਬਾਬਾ ਜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਵਾਰਾ ਕੁੱਤਿਆਂ ਨੇ ਘੇਰੇ ਰਾਹ

On Punjab
ਬਠਿੰਡਾ- ਪੰਜਾਬ ’ਚ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਸਰਕਾਰੀ ਹਪਸਤਾਲਾਂ ਅਤੇ ਸਿਹਤ ਕੇਂਦਰਾਂ ’ਚ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਦੀ...