austrialaautobusinessChandigharEducationEnglish NewsOnline DatingPatialareligontradingਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਫਿਲਮ-ਸੰਸਾਰ/Filmyਰਾਜਨੀਤੀ/Politicsਇੰਝ ਨੀਂ ਕਰੀਦੇ… ਅਲਵਿਦਾ ਮੇਰੇ ਦੋਸਤOn PunjabAugust 22, 2026August 22, 2026 by On PunjabAugust 22, 2026August 22, 20260385 ਕੁਝ ਵਿਛੋੜੇ ਅਜਿਹੇ ਹੁੰਦੇ ਨੇ ਜਿਨ੍ਹਾਂ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੀ ਨਹੀਂ, ਸਗੋਂ ਅਸੰਭਵ ਜਿਹਾ ਲੱਗਦਾ ਹੈ। ਅੱਜ ਦਿਲ ਬਹੁਤ ਭਾਰਾ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics2027 ਚੋਣਾਂ ਤੋਂ ਪਹਿਲਾਂ ਗਠਜੋੜ ਦੇ ਸੰਕੇਤ: ‘ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋਣਾ ਜ਼ਰੂਰੀ’— ਆਰ. ਪੀ. ਸਿੰਘ ਦਾ ਵੱਡਾ ਬਿਆਨOn PunjabAugust 22, 2026 by On PunjabAugust 22, 20260188 ਨਵੀਂ ਦਿੱਲੀ- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਮੁੜ ਗਠਜੋੜ ਦੀਆਂ ਅਟਕਲਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics5 ਕਰੋੜ ਦੀ ਮੰਗ ਦਾ ਮਾਮਲਾ: ਜਬਰ-ਜਨਾਹ ਕੇਸ ਰਫ਼ਾ-ਦਫ਼ਾ ਕਰਨ ਦੇ ਇਲਜ਼ਾਮਾਂ ‘ਤੇ ਐਨ.ਐਚOn PunjabAugust 22, 2026 by On PunjabAugust 22, 20260193 ਨਵੀਂ ਦਿੱਲੀ- ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਇੱਕ ਗੰਭੀਰ ਮਾਮਲੇ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲਵਾਮਾ ਅੱਤਵਾਦੀ ਹਮਲਾ ਮਾਮਲਾ: NIA ਕੋਰਟ ਨੇ ਇੰਸ਼ਾ ਜਾਨ ਨੂੰ ਰਿਹਾਈ ਦੇਣ ਤੋਂ ਕੀਤਾ ਇਨਕਾਰ, UAPA ਧਾਰਾ ਦਾ ਦਿੱਤਾ ਹਵਾਲਾOn PunjabAugust 22, 2026 by On PunjabAugust 22, 20260171 ਜੰਮੂ- ਜੰਮੂ ਦੀ ਵਿਸ਼ੇਸ਼ ਐਨ.ਆਈ.ਏ (NIA) ਅਦਾਲਤ ਨੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਦੀ ਦੋਸ਼ੀ ਇੰਸ਼ਾ ਜਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਤੋਂ ਉੱਪਰ ਨਹੀਂ ਹੋ ਸਕਦੀ CWC: ਭਾਜਪਾ ਨੇ Vande Mataram ਦੇ ਸਿਰਫ਼ ਦੋ ਅੰਤਰੇ ਗਾਉਣ ਦੇ ਕਾਂਗਰਸੀ ਫ਼ੈਸਲੇ ਖ਼ਿਲਾਫ਼ ਮਤਾ ਕੀਤਾ ਪਾਸOn PunjabAugust 22, 2026 by On PunjabAugust 22, 20260197 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਅਹੁਦੇਦਾਰਾਂ ਦੀ ਹੋਈ ਪੂਰਨ ਬੈਠਕ ਵਿੱਚ ਅੱਜ ਇੱਕ ਅਹਿਮ ਮਤਾ ਪਾਸ ਕਰਕੇ ਕਾਂਗਰਸ ਵਰਕਿੰਗ ਕਮੇਟੀ (CWC) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਦੇ ਅੜੀਅਲ ਰਵੱਈਏ ਕਾਰਨ ਟੁੱਟੀ ਕੈਨੇਡਾ ਤੇ ਅਮਰੀਕਾ ਵਪਾਰ ਸਮਝੌਤੇ ਦੀ ਗੱਲਬਾਤOn PunjabAugust 22, 2026 by On PunjabAugust 22, 20260121 ਵੈਨਕੂਵਰ- ਦੋ ਹਫ਼ਤਿਆਂ ਤੋਂ ਕੈਨੇਡਾ ਤੇ ਅਮਰੀਕਾ ਵਿਚਾਲੇ ਆਪਸੀ ਵਪਾਰਕ ਸਮਝੌਤਾ ਨਵਿਆਉਣ ਨੂੰ ਲੈ ਕੇ ਚੱਲ ਰਹੀ ਗੱਲਬਾਤ ਆਖਰੀ ਮੌਕੇ ਟੁੱਟ ਗਈ ਹੈ। ਕੈਨੇਡਾ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, 35 ਬੱਚਿਆਂ ਨੇ ਸ਼ੀਸ਼ੇ ਤੋੜ ਬਚਾਈ ਆਪਣੀ ਜਾਨOn PunjabAugust 22, 2026 by On PunjabAugust 22, 20260116 ਬਠਿੰਡਾ- ਇੱਥੋਂ ਦੇ ਬੀਬੀਵਾਲਾ ਰੋਡ ’ਤੇ ਅੱਜ ਦੁਪਹਿਰ ਉਸ ਸਮੇਂ ਵੱਡਾ ਹਾਦਸਾ ਟਲ ਗਿਆ, ਜਦੋਂ ਸਕੂਲੀ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਇੱਕ ਬੱਸ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੀ ਬਦਲ ਰਹੀ ਹੈ ਧੂਰੀ ਦੀ ਡੈਮੋਗਰਾਫੀ? ਪਰਵਾਸੀਆਂ ਦੀ ਵਧਦੀ ਗਿਣਤੀ ਨੇ ਵਧਾਈ ਚਿੰਤਾOn PunjabAugust 22, 2026 by On PunjabAugust 22, 20260110 ਧੂਰੀ- ਪੰਜਾਬ ਅੰਦਰ ਇੱਕ ਪਾਸੇ ਗ਼ਲਤ ਵੋਟਾਂ ਨੂੰ ਕੱਟਣ ਲਈ ਮੁਹਿੰਮ ਚਲਾਈ ਹੋਈ ਹੈ, ਪਰ ਧੂਰੀ ਸ਼ਹਿਰ ਅੰਦਰ ਯੂ.ਪੀ., ਬਿਹਾਰ, ਬੰਗਲਾਦੇਸ਼ ਤੋਂ ਇਲਾਵਾ ਭਾਰਤ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਣੋ ਕੌਣ ਹੈ ਗੁੁਰਦੁਆਰੇ ਵਿੱਚ ਹਮਲਾ ਕਰਨ ਵਾਲਾ? ਨੌਜਵਾਨ ਦਾ ਪੁਰਾਣਾ ਅਪਰਾਧਿਕ ਇਤਿਹਾਸ ਆਇਆ ਸਾਹਮਣੇOn PunjabAugust 22, 2026August 22, 2026 by On PunjabAugust 22, 2026August 22, 2026098 ਐਡਮੰਟਨ- ਐਡਮੰਟਨ ਵਿੱਚ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਨੂੰ ਨਾਨਕਸਰ ਗੁਰਦੁਆਰੇ ਵਿੱਚ ਵਾਪਰੀ ਚਾਕੂ ਮਾਰਨ ਦੀ ਘਟਨਾ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਸਨ। ਐਡਮੰਟਨ ਪੁਲੀਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰੀਕੇ ਪੱਤਣ ਵਿਚ ਬਣੇਗਾ Jaswant Singh Khalra ਦਾ ਯਾਦਗਾਰੀ ਸਮਾਰਕOn PunjabAugust 22, 2026 by On PunjabAugust 22, 20260112 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਚ ਇੱਕ ਯਾਦਗਾਰ ਬਣਾਉਣ ਦੀ ਮਨਜ਼ੂਰੀ ਦੇ...