ਸਮਾਜ/Socialਅੱਜ ਤੋਂ ਸੜਕਾਂ ‘ਤੇ ਸੰਭਲ ਕੇ ਨਿਕਲਿਓ, ਬਹੁਤ ਮਹਿੰਗਾ ਪਏਗਾ ਟ੍ਰੈਫਿਕ ਨਿਯਮ ਤੋੜਨਾOn PunjabSeptember 1, 2019 by On PunjabSeptember 1, 201901130 ਟ੍ਰੈਫਿਕ ਨਿਯਮ ਤੋੜਨ ‘ਤੇ ਅੱਜ ਤੋਂ ਤੁਹਾਨੂੰ ਪਹਿਲਾਂ ਨਾਲੋਂ 10 ਗੁਣਾ ਵਧੇਰੇ ਚਲਾਨ ਦੇਣਾ ਪੈ ਸਕਦਾ ਹੈ। ਦਰਅਸਲ ਸੜਕ ਆਵਾਜਾਈ ਤੇ ਹਾਈਵੇ ਮੰਤਰਾਲੇ ਵੱਲੋਂ ਮੋਟਰ...
ਸਮਾਜ/Socialਮੌਸਮ ਵਿਭਾਗ ਦੀ ਚੇਤਾਵਨੀ, ਚਾਰ ਜ਼ਿਲ੍ਹਿਆਂ ‘ਚ ਹੋਏਗੀ ਭਾਰੀ ਬਾਰਸ਼On PunjabSeptember 1, 2019 by On PunjabSeptember 1, 201901344 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਮੁੜ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ ਦਿਨੀਂ ਹਿਮਾਚਲ...
ਸਮਾਜ/Socialਵਧ ਰਹੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿ ਤੋਂ ਸਿੱਖਾਂ ਲਈ ਆਈ ਚੰਗੀ ਖ਼ਬਰOn PunjabSeptember 1, 2019 by On PunjabSeptember 1, 201901172 ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਪਾਕਿਸਤਾਨ 10 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰੇਗਾ। ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਪਹਿਲੇ...
ਸਮਾਜ/Socialਹੁਣ ਪਾਕਿਸਤਾਨ ‘ਚ ਹਿੰਦੂ ਲੜਕੀ ਅਗਵਾ, ਜਬਰੀ ਧਰਮ ਬਦਲਵਾਉਣ ਦੀ ਕੋਸ਼ਿਸ਼On PunjabSeptember 1, 2019 by On PunjabSeptember 1, 201901076 ਇਸਲਾਮਾਬਾਦ: ਪਾਕਿਸਤਾਨ ਵਿੱਚ ਹੁਣ ਇੱਕ ਹੋਰ ਹਿੰਦੂ ਲੜਕੀ ਨੂੰ ਅਗਵਾ ਕਰਨ ਤੇ ਉਸ ਦੇ ਧਰਮ ਬਦਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਨੂੰ ਪਾਕਿਸਤਾਨ ਦੇ...
ਸਮਾਜ/Socialਕਸ਼ਮੀਰ ਦੇ 575 ਨੌਜਵਾਨ ਭਾਰਤੀ ਫੌਜ ‘ਚ ਸ਼ਾਮਲOn PunjabAugust 31, 2019 by On PunjabAugust 31, 201901048 ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸੇ ਦੌਰਾਨ ਕਸ਼ਮੀਰ ਦੇ ਨੌਜਵਾਨ ਲਗਾਤਾਰ ਦੇਸ਼ ਦੀ ਮੁੱਖ...
ਸਮਾਜ/SocialGDP ਦੇ ਨਾਲ-ਨਾਲ ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਵੀ ਝਟਕਾOn PunjabAugust 31, 2019August 31, 2019 by On PunjabAugust 31, 2019August 31, 201901196 ਮੁੰਬਈ: ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 23 ਅਗਸਤ ਨੂੰ ਖ਼ਤਮ ਹੋਏ ਹਫ਼ਤੇ ਵਿੱਚ 1.45 ਅਰਬ ਡਾਲਰ ਦੀ ਗਿਰਾਵਟ ਨਾਲ 429.050 ਅਰਬ ਡਾਲਰ ਰਹਿ ਗਿਆ ਹੈ।...
ਸਮਾਜ/Socialਪਾਕਿ ਵੱਲੋਂ ਸਿੱਖ ਕੁੜੀ ਦਾ ਜਬਰਨ ਧਰਮ ਬਦਲਣ ਦਾ ਮਾਮਲਾ, ਅੱਠ ਲੋਕ ਗ੍ਰਿਫ਼ਤਾਰOn PunjabAugust 31, 2019 by On PunjabAugust 31, 201901111 ਇਸਲਾਮਾਬਾਦ: ਪਾਕਿਸਤਾਨ ‘ਚ ਸਿੱਖ ਕੁੜੀ ਦਾ ਧਰਮ ਬਦਲਣ ਦੇ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਧਰਮ ਬਦਲਣ ਲਈ ਅਗਵਾ ਕੀਤੀ ਸਿੱਖ ਕੁੜੀ ਨੂੰ ਪਰਿਵਾਰ...
ਸਮਾਜ/Socialਸਿੱਖ ਲੜਕੀ ਨੂੰ ਅਗ਼ਵਾ ਕਰ ਜ਼ਬਰੀ ਮੁਸਲਿਮ ਬਣਾਇਆ, ਪਰਿਵਾਰ ਨੇ ਮੰਗੀ ਪੀਐਮ ਤੋਂ ਮਦਦOn PunjabAugust 30, 2019 by On PunjabAugust 30, 201901192 ਲਾਹੌਰ: ਇਸਲਾਮਕ ਬਹੁਤਾਤ ਵਾਲੇ ਦੇਸ਼ ਵਿੱਚ ਨਨਕਾਣਾ ਸਾਹਿਬ ਦੀ ਰਹਿਣ ਵਾਲੀ ਸਿੱਖ ਕੁੜੀ ਨੂੰ ਅਗ਼ਵਾ ਕਰ ਜ਼ਬਰੀ ਧਰਮ ਪਰਿਵਰਤਨ ਕਰਵਾ ਕੇ ਮੁਸਲਿਮ ਨੌਜਵਾਨ ਨਾਲ ਨਿਕਾਹ...
ਸਮਾਜ/Socialਸਰਦਾਰ ਸਰੋਵਰ ਬੰਨ੍ਹ ਨੇੜੇ ਹਿੱਲਣ ਲੱਗੀ ਜ਼ਮੀਨ, ਪਿੰਡਾਂ ‘ਚ ਦਹਿਸ਼ਤOn PunjabAugust 30, 2019 by On PunjabAugust 30, 201901337 ਬਡਵਾਨੀ: ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਬਾਲਾ ਬੱਚਨ ਨੇ ਵੀਰਵਾਰ ਨੂੰ ਦਾਅਵਾ ਕੀਤਾ ਹੈ ਕਿ ਸਰਦਾਰ ਸਰੋਵਰ ਬੰਨ੍ਹ ਕੋਲ ਵੱਸਦੇ ਮੱਧ ਪ੍ਰਦੇਸ਼ ਦੇ ਬਡਵਾਨੀ ਜ਼ਿਲ੍ਹੇ...
ਸਮਾਜ/Socialਕਰਤਾਰਪੁਰ ਲਾਂਘੇ ਬਾਰੇ ਭਾਰਤ-ਪਾਕਿ ਮੀਟਿੰਗ ਮਗਰੋਂ ਸਰਹੱਦ ‘ਤੇ ਲੱਗੇ ਪਾਕਿਸਤਾਨੀ ਨਾਅਰੇOn PunjabAugust 30, 2019 by On PunjabAugust 30, 201901052 ਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਸਬੰਧੀ ਵੱਖ-ਵੱਖ ਤਕਨੀਕੀ ਪਹਿਲੂਆਂ ‘ਤੇ ਵਿਚਾਰ ਕਰਨ ਲਈ ਅੱਜ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਅਧਿਕਾਰੀਆਂ ਦੀ ਚੌਥੀ ਮੀਟਿੰਗ ਹੋਈ। ਇਹ...