ਸਮਾਜ/Socialਪੂਰੇ ਦੇਸ਼ ‘ਚ ਛਾਏ ਬੱਦਲ, ਜਾਣੋ ਕਿੱਥੇ-ਕਿੱਥੇ ਹੋਏਗੀ ਬਾਰਸ਼?On PunjabJune 26, 2019 by On PunjabJune 26, 201901451 ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਬਾਰਸ਼ ਦਾ ਦੌਰ ਸ਼ੁਰੂ ਹੋ ਗਿਆ ਹੈ। ਦੇਸ਼ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਕਰਕੇ ਤੇ ਕੁਝ ਹਿੱਸਿਆਂ ਵਿੱਚ ਪ੍ਰੀ-ਮਾਨਸੂਨ ਬਾਰਸ਼...
ਸਮਾਜ/Socialਸੈਪਟਿਕ ਟੈਂਕ ਦੀ ਸਫਾਈ ਕਰਨ ਆਏ 4 ਕਰਮਚਾਰੀਆਂ ਦੀ ਮੌਤ, ਜ਼ਹਿਰੀਲੀ ਗੈਸ ਕਾਰਨ ਹਾਦਸਾOn PunjabJune 26, 2019 by On PunjabJune 26, 201901513 ਰੋਹਤਕ: ਹਰਿਆਣਾ ਦੇ ਰੋਹਤਕ ਸ਼ਹਿਰ ‘ਚ ਅੱਜ ਵੱਡਾ ਹਾਦਸਾ ਹੋ ਗਿਆ। ਸੈਪਟਿਕ ਟੈਂਕ ਦੀ ਸਫਾਈ ਕਰਨ ਉੱਤਰੇ ਚਾਰ ਕਰਮਚਾਰੀਆਂ ਦੀ ਮੌਤ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਹੋ...
ਸਮਾਜ/Socialਵਿਆਹ ਤੋਂ ਪਹਿਲਾਂ ਔਰਤਾਂ ਦਾ ਲਿਖਤੀ ਕਰਾਰ, ਗੱਡੀ ਚਲਾਉਣ, ਨੌਕਰੀ ਤੇ ਘੁੰਮਣ-ਫਿਰਨ ਦੀ ਖੁੱਲ੍ਹOn PunjabJune 26, 2019 by On PunjabJune 26, 201901403 ਰਿਆਧ: ਇਸਲਾਮਿਕ ਦੇਸ਼ ਸਾਊਦੀ ਅਰਬ ਵਿੱਚ ਮਹਿਲਾਵਾਂ ਹੁਣ ਆਪਣੀਆਂ ਸ਼ਰਤਾਂ ‘ਤੇ ਵਿਆਹ ਕਰਾਉਣ ਲੱਗੀਆਂ ਹਨ। ਵਿਆਹ ਤੋਂ ਬਾਅਦ ਡਰਾਈਵਿੰਗ, ਪੜ੍ਹਾਈ-ਲਿਖਾਈ, ਨੌਕਰੀ ਤੇ ਘੁੰਮਣ-ਫਿਰਨ ਲਈ ਉਹ...
ਸਮਾਜ/Socialਕਚੌਰੀਆਂ ਵਾਲੇ ਦੀ ਆਮਦਨ ਨੇ ਪਾਈ ਇਨਕਮ ਟੈਕਸ ਵਾਲਿਆਂ ਨੂੰ ਦੰਦਲ, ਭੇਜੇ ਨੋਟਿਸOn PunjabJune 25, 2019 by On PunjabJune 25, 201901617 ਅਲੀਗੜ੍ਹ: ਉੱਤਰ ਪ੍ਰਦੇਸ਼ ਦੇ ਮਸ਼ਹੂਰ ਸ਼ਹਿਰ ਅਲੀਗੜ੍ਹ ਦੇ ਮੁਕੇਸ਼ ਕਚੌਰੀ ਵਾਲੇ ਦੀ ਦੁਕਾਨ ‘ਤੇ ਹਰ ਸਮੇਂ ਗਾਹਕਾਂ ਦੀ ਲੰਮੀ ਕਤਾਰ ਲੱਗੀ ਰਹਿੰਦੀ ਹੈ ਪਰ ਹੁਣ...
ਸਮਾਜ/Socialਬੈਂਕ ਖਾਤੇ ਤੇ ਫੋਨ ਕੁਨੈਕਸ਼ਨ ਲਈ ਆਧਾਰ ਦੇਣਾ ਜਾਂ ਨਾ ਦੇਣਾ ਹੁਣ ਤੁਹਾਡੀ ਮਰਜ਼ੀOn PunjabJune 25, 2019 by On PunjabJune 25, 201901442 ਨਵੀਂ ਦਿੱਲੀ: ਹੁਣ ਬੈਂਕ ਖਾਤੇ ਖੁੱਲ੍ਹਵਾਉਣ ਤੇ ਮੋਬਾਈਲ ਫੋਨ ਕੁਨੈਕਸ਼ਨ ਲੈਣ ਮੌਕੇ ਆਧਾਰ ਦੀ ਸਵੈ-ਇੱਛਾ ਨਾਲ ਵਰਤੋਂ ਦੀ ਖੁੱਲ੍ਹ ਮਿਲੇਗੀ। ਇਸ ਬਾਰੇ ਸੋਮਵਾਰ ਨੂੰ ਬਿੱਲ...
ਸਮਾਜ/Socialਹੁਣ ਸੜਕਾਂ ‘ਤੇ ਜ਼ਰਾ ਸੰਭਲ ਕੇ! ਟ੍ਰੈਫਿਕ ਨਿਯਮ ਤੋੜਨ ‘ਤੇ ਲੱਖ ਰੁਪਏ ਤੱਕ ਜ਼ੁਰਮਾਨਾOn PunjabJune 25, 2019 by On PunjabJune 25, 201901505 ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਸੋਮਵਾਰ ਨੂੰ ਮੋਟਰ ਵਹੀਕਲ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਚ ਨਿਯਮ ਤੋੜਣ ਵਾਲੇ ‘ਤੇ ਇੱਕ ਲੱਖ ਰੁਪਏ ਤਕ ਦਾ...
ਸਮਾਜ/Socialਆਸਮਾਨ ਤੋਂ ਵਰ੍ਹ ਰਹੀ ਅੱਗ, ਤਾਪਮਾਨ ਨੇ ਤੋੜਿਆ 40 ਸਾਲ ਦਾ ਰਿਕਾਰਡOn PunjabJune 11, 2019 by On PunjabJune 11, 201901472 ਲਖਨਾਊ: ਉੱਤਰ ਪ੍ਰਦੇਸ਼ ‘ਚ ਸੰਗਮ ਦੇ ਸ਼ਹਿਰ ਪ੍ਰਯਾਗਰਾਜ ਵਿੱਚ ਇਨ੍ਹੀਂ ਦਿਨੀਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਇੱਥੇ ਤਾਪਮਾਨ ਹਾਫ਼ ਸੈਂਚੂਰੀ ਕਰਨ ਵਾਲਾ ਹੈ। ਬੀਤੇ 24 ਘੰਟਿਆਂ ‘ਚ ਜ਼ਿਆਦਾ...
ਸਮਾਜ/Social1000 ਤੋਂ ਵੱਧ ਲੋਕਾਂ ਨੂੰ ਚੜ੍ਹਾ ਦਿੱਤਾ HIV ਵਾਲਾ ਖ਼ੂਨ, ਸਾਰਿਆਂ ਨੂੰ ਏਡਜ਼ ਦਾ ਖਤਰਾ!On PunjabJune 11, 2019 by On PunjabJune 11, 201902252 ਨਵੀਂ ਦਿੱਲੀ: ਇੱਕ ਪਾਸੇ ਤਾਂ ਸਰਕਾਰ ਐਚਆਈਵੀ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਡਾਕਟਰਾਂ ਦੀ ਅਣਗਹਿਲੀ ਕਰਕੇ ਜੇ...
ਸਮਾਜ/Socialਪਰਿਵਾਰ ਦੇ ਸੱਤ ਮੈਂਬਰ ਨਦੀ ‘ਚ ਡੁੱਬੇ, ਪੰਜ ਦੀ ਮੌਤOn PunjabJune 11, 2019 by On PunjabJune 11, 201901517 ਲਖਨਾਊ: ਗੰਗਾ ਨਦੀ ਵਿੱਚ ਇੱਕ ਪਰਿਵਾਰ ਦੇ ਸੱਤ ਮੈਂਬਰ ਡੁੱਬ ਗਏ। ਇਨ੍ਹਾਂ ਵਿੱਚੋਂ ਪੰਜ ਜਣਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅਮਰੋਹਾ ਜ਼ਿਲ੍ਹੇ ਵਿੱਚ ਬ੍ਰਜਘਾਟ ‘ਤੇ...
ਸਮਾਜ/Socialਔਰਤ ਨੇ 17 ਦਿਨਾਂ ‘ਚ ਭੀਖ ਮੰਗ ਇਕੱਠੇ ਕੀਤੇ 34 ਲੱਖ ਰੁਪਏOn PunjabJune 11, 2019 by On PunjabJune 11, 201901675 ਦੁਬਈ: ਪੁਲਿਸ ਨੇ ਇੱਕ ਯੂਰਪੀਅਨ ਮਹਿਲਾ ਨੂੰ ਧੋਖਾਧੜੀ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਲੋਕਾਂ ਤੋਂ ਆਨਲਾਈਨ ਭੀਖ ਮੰਗ ਰਹੀ...