ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 67 ਹਜ਼ਾਰ ਵਿਦੇਸ਼ੀ ਸਿਗਰੇਟਾਂ ਬਰਾਮਦOn PunjabDecember 13, 2025 by On PunjabDecember 13, 2025087 ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਆਏ ਦੋ ਯਾਤਰੀਆਂ ਕੋਲੋਂ 67 ਹਜ਼ਾਰ ਤੋਂ ਵੱਧ ਵਿਦੇਸ਼ੀ ਸਿਗਰੇਟਾਂ ਬਰਾਮਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਗਾ: ਪੁਲੀਸ ਮੁਕਾਬਲੇ ਵਿਚ ਗੈਂਗਸਟਰ ਪ੍ਰਭ ਦਾਸੂਵਾਲ ਦਾ ਗੁਰਗਾ ਜ਼ਖ਼ਮੀ7t67On PunjabDecember 13, 2025 by On PunjabDecember 13, 2025086 ਮੋਗਾ- ਮੋਗਾ ਪੁਲੀਸ ਨਾਲ ਸ਼ੁੱਕਰਵਾਰ ਦੇਰ ਸ਼ਾਮ ਹੋਏ ਮੁਕਾਬਲੇ ਵਿੱਚ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਜੁੜਿਆ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਮਸ਼ਕੂਕ ਦੀ ਪਛਾਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics75 ਦਾ ਹੋਇਆ ਸੁਪਰਸਟਾਰ ਰਜਨੀਕਾਂਤ, ਇੰਡਸਟਰੀ ’ਚ 50 ਸਾਲ ਪੂਰੇOn PunjabDecember 12, 2025 by On PunjabDecember 12, 2025090 ਚੇੱਨਈ- ਸੁਪਰਸਟਾਰ ਰਜਨੀਕਾਂਤ ਸ਼ੁੱਕਰਵਾਰ ਨੂੰ ਆਪਣਾ 75ਵਾਂ ਜਨਮਦਿਨ ਮਨਾ ਰਹੇ ਹਨ, ਜੋ ਸੰਜੋਗ ਨਾਲ ਸਿਨੇਮਾ ਵਿੱਚ ਉਨ੍ਹਾਂ ਦੇ 50 ਸਾਲ ਵੀ ਪੂਰੇ ਹੋਣ ਦੀ ਨਿਸ਼ਾਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦੇ ਸਕੂਲਾਂ ਵਿੱਚ ਧਮਾਕਾ ਕਰਨ ਦੀ ਈਮੇਲ ਰਾਹੀਂ ਧਮਕੀOn PunjabDecember 12, 2025 by On PunjabDecember 12, 2025099 ਅੰਮ੍ਰਿਤਸਰ- ਅੱਜ ਸ਼ਹਿਰ ਦੇ ਕੁਝ ਵੱਡੇ ਸਕੂਲਾਂ ਵਿੱਚ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਚਿੰਤਾ ਵਾਲਾ ਮਾਹੌਲ ਹੈ। ਇਸ ਦੀ ਸੂਚਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਸਾਬਕਾ ਰਾਜਪਾਲ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਦੇਹਾਂਤOn PunjabDecember 12, 2025 by On PunjabDecember 12, 20250115 ਚੰਡੀਗੜ੍ਹ- ਸੀਨੀਅਰ ਕਾਂਗਰਸ ਆਗੂ, ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦੇਹਾਂਤ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਕਸੀਕੋ ਵੱਲੋਂ ਟੈਕਸ ਵਧਣ ’ਤੇ ਆਟੋ ਕੰਪੋਨੈਂਟ ਨਿਰਯਾਤਕਾਂ ਲਈ ਲਾਗਤ ਦਾ ਦਬਾਅ ਵਧੇਗਾOn PunjabDecember 12, 2025 by On PunjabDecember 12, 2025097 ਮੈਕਸੀਕੋ- ਉਦਯੋਗਿਕ ਸੰਸਥਾ ACMA ਅਨੁਸਾਰ ਮੈਕਸੀਕੋ ਵੱਲੋਂ ਭਾਰਤੀ ਦਰਾਮਦਾਂ ‘ਤੇ ਡਿਊਟੀਆਂ ਵਧਾਉਣ ਨਾਲ ਘਰੇਲੂ ਆਟੋ ਕੰਪੋਨੈਂਟ ਨਿਰਮਾਤਾਵਾਂ ਨੂੰ ਵਧੇ ਹੋਏ ਲਾਗਤ ਦੇ ਦਬਾਅ ਦਾ ਸਾਹਮਣਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਸਰਕਾਰ ਨੇ ਪੰਜਾਬ ਦੇ ਪਿੰਡਾਂ ਵਿੱਚ ਕੀ ਬਦਲਾਅ ਲਿਆਂਦਾ ?: ਮਨੋਰੰਜਨ ਕਾਲੀਆOn PunjabDecember 12, 2025 by On PunjabDecember 12, 20250117 ਚੰਡੀਗੜ੍ਹ- ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ਼ੁੱਕਰਵਾਰ ਨੂੰ ‘ਆਪ’ ਸਰਕਾਰ ਨੂੰ ਸਵਾਲ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਪਾਕਿ ਸਰਹੱਦ ਨੇੜੇ ਤਸਕਰੀ ਦੀਆਂ ਕਈ ਕੋਸ਼ਿਸ਼ਾਂ ਨਾਕਾਮ ਕੀਤੀਆਂOn PunjabDecember 12, 2025 by On PunjabDecember 12, 2025082 ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਤੇਜ਼ੀ ਨਾਲ ਕੀਤੀਆਂ ਗਈਆਂ ਖੁਫੀਆ ਜਾਣਕਾਰੀ-ਆਧਾਰਿਤ ਕਾਰਵਾਈਆਂ ਦੀ ਇੱਕ ਲੜੀ ਵਿੱਚ ਬਾਰਡਰ ਸੁਰੱਖਿਆ ਬਲ (BSF) ਨੇ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਸੰਕਟ: ਡੀ ਜੀ ਸੀ ਏ ਵੱਲੋਂ 4 ਫਲਾਈਟ ਅਪਰੇਸ਼ਨ ਇੰਸਪੈਕਟਰ ਮੁਅੱਤਲOn PunjabDecember 12, 2025 by On PunjabDecember 12, 2025075 ਮੁੰਬਈ- ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ ਜੀ ਸੀ ਏ (DGCA) ਨੇ ਇੰਡੀਗੋ ਦੇ ਸੰਚਾਲਨ ਵਿੱਚ ਵੱਡੇ ਪੱਧਰ ‘ਤੇ ਆਈ ਗੜਬੜੀ ਕਾਰਨ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ (FOIs)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮOn PunjabDecember 12, 2025 by On PunjabDecember 12, 2025097 ਫ਼ਿਰੋਜ਼ਪੁਰ- ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51...