ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾਕਟਰਾਂ ਨੂੰ ਨਾ ਮਿਲੀ ਤਨਖਾਹ; 15 ਦਸੰਬਰ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨOn PunjabDecember 11, 2025 by On PunjabDecember 11, 20250100 ਬਰਨਾਲਾ- ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਡਾਕਟਰਾਂ ਵੱਲੋਂ ਤਨਖ਼ਾਹ ਮਿਲਣ ਵਿੱਚ ਹੋ ਰਹੀ ਬੇਲੋੜੀ ਦੇਰੀ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਗਲੇ ਸੋਮਵਾਰ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਨ ਵੱਲੋਂ ਪਟਿਆਲਾ ਵਿੱਚ ਸੜਕਾਂ ਦਾ ਨਿਰੀਖਣOn PunjabDecember 11, 2025 by On PunjabDecember 11, 20250102 ਪਟਿਆਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪੁੱਜੇ ਹੋਏ ਹਨ। ਇਸ ਦੌਰਾਨ ਉਨਾਂ ਨੇ ਪਟਿਆਲਾ ਤੋਂ ਫਤਿਹਗੜ੍ਹ ਸਾਹਿਬ ਤੱਕ ਲਈ ਨਵੀਂ ਬਣ ਰਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਕਸੀਕੋ ਵੱਲੋਂ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੇ ਸਮਾਨ ’ਤੇ 50 ਫੀਸਦੀ ਤੱਕ ਟੈਕਸ ਦਾ ਐਲਾਨOn PunjabDecember 11, 2025 by On PunjabDecember 11, 2025096 ਮੈਕਸੀਕੋ- ਮੈਕਸੀਕੋ ਦੀ ਸੈਨੇਟ ਨੇ ਬੁੱਧਵਾਰ ਨੂੰ ਚੀਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਤੋਂ ਦਰਾਮਦਗੀ ਉੱਤੇ ਅਗਲੇ ਸਾਲ ਤੋਂ 50 ਫੀਸਦੀ ਤੱਕ ਟੈਕਸ ਵਧਾਉਣ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੁਪੱਈਆ ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ ’ਤੇ ਬੰਦOn PunjabDecember 11, 2025 by On PunjabDecember 11, 20250103 ਮੁੰਬਈ- ਵੀਰਵਾਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨਾਲ 90.33 ਦੇ ਹੁਣ ਤੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾOn PunjabDecember 11, 2025 by On PunjabDecember 11, 20250104 ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀOn PunjabDecember 11, 2025 by On PunjabDecember 11, 2025072 ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤOn PunjabDecember 11, 2025 by On PunjabDecember 11, 20250109 ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹਾਂ ਦਾ ਸੀਜ਼ਨ ਸ਼ੁਰੂ: ਬਾਜ਼ਾਰਾਂ ਵਿੱਚ ਤੇਜ਼ੀ, ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕOn PunjabDecember 10, 2025 by On PunjabDecember 10, 20250105 ਮਾਲੇਰਕੋਟਲਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਾਜ਼ਾਰਾਂ ਵਿੱਚ ਗਾਹਕਾਂ ਦੀ ਭੀੜ ਵਧ ਗਈ ਹੈ, ਜਿਸ ਨਾਲ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਵਾਰਕ ਵਿਵਾਦ ਦੇ ਚਲਦਿਆਂ ਨੂੰਹ ਅਤੇ ਉਸਦੇ ਪੇਕਿਆਂ ’ਤੇ ਘਰ ਵਿੱਚ ਭੰਨਤੋੜ ਦਾ ਦੋਸ਼On PunjabDecember 10, 2025 by On PunjabDecember 10, 2025099 ਧਰਮਕੋਟ- ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਕਾਦਰ ਵਾਲਾ ਵਿੱਚ ਬੀਤੀ ਰਾਤ ਰਾਤ ਪਤੀ-ਪਤਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪਰਿਵਾਰ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੱਠ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ‘ਯੈਲੋ ਅਲਰਟ’On PunjabDecember 10, 2025 by On PunjabDecember 10, 20250101 ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਜ਼ੋਰ ਵਧ ਗਿਆ ਹੈ, ਜਿਸ ਦਾ ਕਾਰਨ ਪਹਾੜੀ ਇਲਾਕਿਆਂ ਤੋਂ ਆ ਰਹੀਆਂ ਬਰਫ਼ੀਲੀਆਂ ਹਵਾਵਾਂ ਹਨ। ਮੌਸਮ ਵਿਭਾਗ ਨੇ...