ਭਾਜਪਾ ਭਾਰਤ ਦੇ ਪ੍ਰਮੁੱਖ ਸੰਵਿਧਾਨਕ ਤੇ ਸਮਾਜਿਕ ਤਾਣੇ ਬਾਣੇ ਨੂੰ ਖਤਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼ :ਕੈਪਟਨ ਅਮਰਿੰਦਰ ਸਿੰਘ
Captain Amrinder Singh says: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸੰਵਿਧਾਨਕ ਸੋਧ ਐਕਟ (ਸੀ.ਏ.ਏ.) ਬਾਰੇ ਜਨਤਕ ਪ੍ਰਤੀਕ੍ਰਿਆ ਦੀ ਉਮੀਦ...

