ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ; ਯਾਤਰੀਆਂ ਨੇ ਮੁਹਾਲੀ ਹਵਾਈ ਅੱਡੇ ’ਤੇ ਰਾਤ ਬਿਤਾਈOn PunjabDecember 5, 2025 by On PunjabDecember 5, 2025073 ਚੰਡੀਗੜ੍ਹ- ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਕਾਰਨ ਇਨ੍ਹੀਂ ਦਿਨੀਂ ਯਾਤਰੀ ਖੱਜਲ-ਖੁਆਰ ਹੋ ਰਹੇ ਹਨ। ਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ ਹੋ ਗਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆOn PunjabDecember 5, 2025 by On PunjabDecember 5, 2025079 ਮੁਹਾਲੀ- ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਸ਼ਦ ਚੋਣਾਂ: ਕਾਂਗਰਸ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰOn PunjabDecember 5, 2025 by On PunjabDecember 5, 2025078 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੋ ਘੰਟੇ ਰੇਲਾਂ ਰੋਕਣ ਲਈ ਕਿਸਾਨ ਮਜ਼ਦੂਰਾਂ ਵੱਲੋਂ ਲੀਹਾਂ ’ਤੇ ਧਰਨਾOn PunjabDecember 5, 2025 by On PunjabDecember 5, 20250101 ਤਰਨ ਤਾਰਨ- ਕਿਸਾਨ ਮਜਦੂਰ ਮੋਰਚਾ ਦੇ ਸੱਦੇ ਤੇ ਅੱਜ ਜਿਲ੍ਹੇ ਅੰਦਰ ਇਕ ਵਜੇ ਤੋਂ ਤਿੰਨ ਵਜੇ ਤੱਕ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਲਗ ਵਿਆਹ ਦੀ ਉਮਰ ਪੂਰੀ ਕੀਤੇ ਬਿਨਾਂ ਵੀ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਸਕਦੇ ਹਨOn PunjabDecember 5, 2025 by On PunjabDecember 5, 2025079 ਜੈਪੁਰ- ਦੋ ਬਾਲਗ ਸਹਿਮਤੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਦੇ ਹੱਕਦਾਰ ਹਨ, ਭਾਵੇਂ ਉਨ੍ਹਾਂ ਨੇ ਅਜੇ ਵਿਆਹ ਦੀ ਕਾਨੂੰਨੀ ਉਮਰ ਪ੍ਰਾਪਤ ਨਾ ਕੀਤੀ ਹੋਵੇ। ਰਾਜਸਥਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਵੱਲੋਂ ਦਿੱਲੀ ਹਵਾਈ ਅੱਡੇ ਤੋਂ ਅੱਜ ਸਾਰੀਆਂ ਉਡਾਣਾਂ ਰੱਦOn PunjabDecember 5, 2025 by On PunjabDecember 5, 2025078 ਨਵੀਂ ਦਿੱਲੀ- ਇੰਡੀਗੋ ਨੇ ਅੱਜ ਅੱਧੀ ਰਾਤ ਤਕ ਦਿੱਲੀ ਹਵਾਈ ਅੱਡੇ ਤੋਂ ਆਪਣੀਆਂ ਸਾਰੀਆਂ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਚੇਨਈ ਹਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਚ ਵੀ ਠੰਢ ਨੇ ਜ਼ੋਰ ਫੜਿਆ; 5 ਦਸੰਬਰ ਲਈ ਯੈਲੋ ਅਲਰਟ ਜਾਰੀOn PunjabDecember 4, 2025 by On PunjabDecember 4, 2025085 ਚੰਡੀਗੜ੍ਹ- ਪੰਜਾਬ ਵਿੱਚ ਦਸੰਬਰ ਮਹੀਨਾ ਚੜਨ ਦੇ ਨਾਲ ਹੀ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪਰਿਸ਼ਦ ਚੋਣਾਂ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟਿਸ !On PunjabDecember 4, 2025 by On PunjabDecember 4, 20250111 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ’ਚ ਵਿਰੋਧੀਆਂ ਨੂੰ ਕਾਗ਼ਜ਼ ਦਾਖਲ ਕੀਤੇ ਜਾਣ ਤੋਂ ਰੋਕੇ ਜਾਣ ਨਾਲ ਸਬੰਧਿਤ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਖ ਮਹਿਲਾ ਹਰਜੀਤ ਕੌਰ ਨੂੰ ਹੱਥਕੜੀ ਨਹੀਂ ਲਗਾਈ, ਪਰ ਦੁਰਵਿਵਹਾਰ ਹੋਇਆ: ਜੈਸ਼ੰਕਰOn PunjabDecember 4, 2025 by On PunjabDecember 4, 2025088 ਨਵੀਂ ਦਿੱਲੀ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਸਿੱਖ ਮਹਿਲਾ ਹਰਜੀਤ ਕੌਰ—ਜਿਸ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਡੀਆਈਜੀ ਭੁੱਲਰ ਲਈ ਅੰਤਿਮ ਅਥਾਰਟੀ ਕੌਣ? ਹਾਈ ਕੋਰਟ ਨੇ ਸੀਬੀਆਈ ਦੀਆਂ ਸ਼ਕਤੀਆਂ ’ਤੇ ਵਿਚਾਰ ਕੀਤਾOn PunjabDecember 4, 2025 by On PunjabDecember 4, 20250104 ਚੰਡੀਗੜ੍ਹ- ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਇਹ ਦਲੀਲ ਕਿ ਸੀਬੀਆਈ ਸਿਰਫ਼ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਵਿਰੁੱਧ ਹੀ ਕਾਰਵਾਈ ਕਰ ਸਕਦੀ ਹੈ, ਤੋਂ ਲਗਪਗ...