ਸਮਾਜ/Socialਸੈਪਟਿਕ ਟੈਂਕ ਦੀ ਸਫਾਈ ਕਰਨ ਆਏ 4 ਕਰਮਚਾਰੀਆਂ ਦੀ ਮੌਤ, ਜ਼ਹਿਰੀਲੀ ਗੈਸ ਕਾਰਨ ਹਾਦਸਾOn PunjabJune 26, 2019 by On PunjabJune 26, 201901733 ਰੋਹਤਕ: ਹਰਿਆਣਾ ਦੇ ਰੋਹਤਕ ਸ਼ਹਿਰ ‘ਚ ਅੱਜ ਵੱਡਾ ਹਾਦਸਾ ਹੋ ਗਿਆ। ਸੈਪਟਿਕ ਟੈਂਕ ਦੀ ਸਫਾਈ ਕਰਨ ਉੱਤਰੇ ਚਾਰ ਕਰਮਚਾਰੀਆਂ ਦੀ ਮੌਤ ਜ਼ਹਿਰੀਲੀ ਗੈਸ ਚੜ੍ਹਨ ਕਰਕੇ ਹੋ...
ਸਮਾਜ/Socialਵਿਆਹ ਤੋਂ ਪਹਿਲਾਂ ਔਰਤਾਂ ਦਾ ਲਿਖਤੀ ਕਰਾਰ, ਗੱਡੀ ਚਲਾਉਣ, ਨੌਕਰੀ ਤੇ ਘੁੰਮਣ-ਫਿਰਨ ਦੀ ਖੁੱਲ੍ਹOn PunjabJune 26, 2019 by On PunjabJune 26, 201901621 ਰਿਆਧ: ਇਸਲਾਮਿਕ ਦੇਸ਼ ਸਾਊਦੀ ਅਰਬ ਵਿੱਚ ਮਹਿਲਾਵਾਂ ਹੁਣ ਆਪਣੀਆਂ ਸ਼ਰਤਾਂ ‘ਤੇ ਵਿਆਹ ਕਰਾਉਣ ਲੱਗੀਆਂ ਹਨ। ਵਿਆਹ ਤੋਂ ਬਾਅਦ ਡਰਾਈਵਿੰਗ, ਪੜ੍ਹਾਈ-ਲਿਖਾਈ, ਨੌਕਰੀ ਤੇ ਘੁੰਮਣ-ਫਿਰਨ ਲਈ ਉਹ...
ਸਮਾਜ/Socialਕਚੌਰੀਆਂ ਵਾਲੇ ਦੀ ਆਮਦਨ ਨੇ ਪਾਈ ਇਨਕਮ ਟੈਕਸ ਵਾਲਿਆਂ ਨੂੰ ਦੰਦਲ, ਭੇਜੇ ਨੋਟਿਸOn PunjabJune 25, 2019 by On PunjabJune 25, 201901864 ਅਲੀਗੜ੍ਹ: ਉੱਤਰ ਪ੍ਰਦੇਸ਼ ਦੇ ਮਸ਼ਹੂਰ ਸ਼ਹਿਰ ਅਲੀਗੜ੍ਹ ਦੇ ਮੁਕੇਸ਼ ਕਚੌਰੀ ਵਾਲੇ ਦੀ ਦੁਕਾਨ ‘ਤੇ ਹਰ ਸਮੇਂ ਗਾਹਕਾਂ ਦੀ ਲੰਮੀ ਕਤਾਰ ਲੱਗੀ ਰਹਿੰਦੀ ਹੈ ਪਰ ਹੁਣ...
ਸਮਾਜ/Socialਬੈਂਕ ਖਾਤੇ ਤੇ ਫੋਨ ਕੁਨੈਕਸ਼ਨ ਲਈ ਆਧਾਰ ਦੇਣਾ ਜਾਂ ਨਾ ਦੇਣਾ ਹੁਣ ਤੁਹਾਡੀ ਮਰਜ਼ੀOn PunjabJune 25, 2019 by On PunjabJune 25, 201901679 ਨਵੀਂ ਦਿੱਲੀ: ਹੁਣ ਬੈਂਕ ਖਾਤੇ ਖੁੱਲ੍ਹਵਾਉਣ ਤੇ ਮੋਬਾਈਲ ਫੋਨ ਕੁਨੈਕਸ਼ਨ ਲੈਣ ਮੌਕੇ ਆਧਾਰ ਦੀ ਸਵੈ-ਇੱਛਾ ਨਾਲ ਵਰਤੋਂ ਦੀ ਖੁੱਲ੍ਹ ਮਿਲੇਗੀ। ਇਸ ਬਾਰੇ ਸੋਮਵਾਰ ਨੂੰ ਬਿੱਲ...
ਸਮਾਜ/Socialਹੁਣ ਸੜਕਾਂ ‘ਤੇ ਜ਼ਰਾ ਸੰਭਲ ਕੇ! ਟ੍ਰੈਫਿਕ ਨਿਯਮ ਤੋੜਨ ‘ਤੇ ਲੱਖ ਰੁਪਏ ਤੱਕ ਜ਼ੁਰਮਾਨਾOn PunjabJune 25, 2019 by On PunjabJune 25, 201901709 ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਸੋਮਵਾਰ ਨੂੰ ਮੋਟਰ ਵਹੀਕਲ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਚ ਨਿਯਮ ਤੋੜਣ ਵਾਲੇ ‘ਤੇ ਇੱਕ ਲੱਖ ਰੁਪਏ ਤਕ ਦਾ...
ਸਮਾਜ/Socialਆਸਮਾਨ ਤੋਂ ਵਰ੍ਹ ਰਹੀ ਅੱਗ, ਤਾਪਮਾਨ ਨੇ ਤੋੜਿਆ 40 ਸਾਲ ਦਾ ਰਿਕਾਰਡOn PunjabJune 11, 2019 by On PunjabJune 11, 201901707 ਲਖਨਾਊ: ਉੱਤਰ ਪ੍ਰਦੇਸ਼ ‘ਚ ਸੰਗਮ ਦੇ ਸ਼ਹਿਰ ਪ੍ਰਯਾਗਰਾਜ ਵਿੱਚ ਇਨ੍ਹੀਂ ਦਿਨੀਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਇੱਥੇ ਤਾਪਮਾਨ ਹਾਫ਼ ਸੈਂਚੂਰੀ ਕਰਨ ਵਾਲਾ ਹੈ। ਬੀਤੇ 24 ਘੰਟਿਆਂ ‘ਚ ਜ਼ਿਆਦਾ...
ਸਮਾਜ/Social1000 ਤੋਂ ਵੱਧ ਲੋਕਾਂ ਨੂੰ ਚੜ੍ਹਾ ਦਿੱਤਾ HIV ਵਾਲਾ ਖ਼ੂਨ, ਸਾਰਿਆਂ ਨੂੰ ਏਡਜ਼ ਦਾ ਖਤਰਾ!On PunjabJune 11, 2019 by On PunjabJune 11, 201902973 ਨਵੀਂ ਦਿੱਲੀ: ਇੱਕ ਪਾਸੇ ਤਾਂ ਸਰਕਾਰ ਐਚਆਈਵੀ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਡਾਕਟਰਾਂ ਦੀ ਅਣਗਹਿਲੀ ਕਰਕੇ ਜੇ...
ਸਮਾਜ/Socialਪਰਿਵਾਰ ਦੇ ਸੱਤ ਮੈਂਬਰ ਨਦੀ ‘ਚ ਡੁੱਬੇ, ਪੰਜ ਦੀ ਮੌਤOn PunjabJune 11, 2019 by On PunjabJune 11, 201901725 ਲਖਨਾਊ: ਗੰਗਾ ਨਦੀ ਵਿੱਚ ਇੱਕ ਪਰਿਵਾਰ ਦੇ ਸੱਤ ਮੈਂਬਰ ਡੁੱਬ ਗਏ। ਇਨ੍ਹਾਂ ਵਿੱਚੋਂ ਪੰਜ ਜਣਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅਮਰੋਹਾ ਜ਼ਿਲ੍ਹੇ ਵਿੱਚ ਬ੍ਰਜਘਾਟ ‘ਤੇ...
ਸਮਾਜ/Socialਔਰਤ ਨੇ 17 ਦਿਨਾਂ ‘ਚ ਭੀਖ ਮੰਗ ਇਕੱਠੇ ਕੀਤੇ 34 ਲੱਖ ਰੁਪਏOn PunjabJune 11, 2019 by On PunjabJune 11, 201901884 ਦੁਬਈ: ਪੁਲਿਸ ਨੇ ਇੱਕ ਯੂਰਪੀਅਨ ਮਹਿਲਾ ਨੂੰ ਧੋਖਾਧੜੀ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਲੋਕਾਂ ਤੋਂ ਆਨਲਾਈਨ ਭੀਖ ਮੰਗ ਰਹੀ...
ਸਮਾਜ/Socialਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਅਲਰਟOn PunjabJune 10, 2019 by On PunjabJune 10, 201901918 ਮੈਦਾਨੀ ਇਲਾਕਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪਹਾੜਾਂ ਵਿੱਚ ਵੀ ਬੀਤੇ ਇੱਕ ਹਫ਼ਤੇ ਤੋਂ ਤੇਜ਼ ਧੁੱਪ ਪੈਣ ਨਾਲ ਤਪਸ਼ ਵਧ ਗਈ ਹੈ। ਮੌਸਮ ਵਿਭਾਗ...