ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਹਾ ਅਹਿਲਾਵਤ ਕਤਲ ਕੇਸ: ਕੋਰਟ ਵੱਲੋਂ 15 ਸਾਲ ਪੁਰਾਣੇ ਕੇਸ ’ਚ ਟੈਕਸੀ ਡਰਾਈਵਰ ਦੋਸ਼ੀ ਕਰਾਰOn PunjabNovember 27, 2025 by On PunjabNovember 27, 2025088 ਚੰਡੀਗੜ੍ਹ- ਸਥਾਨਕ ਕੋਰਟ ਨੇ 21 ਸਾਲਾ ਵਿਦਿਆਰਥਣ ਨੇਹਾ ਅਹਿਲਾਵਤ ਦੇ 15 ਸਾਲ ਪੁਰਾਣੇ ਕਤਲ ਮਾਮਲੇ ਵਿਚ ਟੈਕਸੀ ਡਰਾਈਵਰ ਮੋਨੂ ਕੁਮਾਰ ਵਾਸੀ ਸ਼ਾਹਪੁਰ ਕਲੋਨੀ ਸੈਕਟਰ 38...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਪ ਆਗੂ ਦੀ ਰਿਹਾਇਸ਼ ’ਤੇ ਗੋਲੀਬਾਰੀ, 5 ਕਰੋੜ ਮੰਗੇOn PunjabNovember 27, 2025 by On PunjabNovember 27, 2025096 ਫਗਵਾੜਾ- ਇੱਥੋਂ ਦੇ ਨਜ਼ਦੀਕੀ ਪਿੰਡ ਦਰਵੇਸ਼ ਵਿੱਚ ਵੱਡੇ ਤੜਕੇ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ‘ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਵਿੱਚ ਸਿਰਫ਼ ਵਰਚੁਅਲ ਸੁਣਵਾਈਆਂ ਲਈ ਵਿਚਾਰ ਹੋ ਸਕਦੈ: ਚੀਫ਼ ਜਸਟਿਸOn PunjabNovember 26, 2025 by On PunjabNovember 26, 2025070 ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਦੀਆਂ ਸੁਣਵਾਈਆਂ ਨੂੰ ਸਿਰਫ਼ ਵਰਚੁਅਲ ਮੋਡ ਵਿੱਚ ਤਬਦੀਲ ਕਰਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਕਾਲਾਬਾਜ਼ਾਰੀ ਨੂੰ ਮਿਲ ਰਿਹਾ ਹੁਲਾਰਾOn PunjabNovember 26, 2025 by On PunjabNovember 26, 2025076 ਫਗਵਾੜਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ’ਚੋਂ ਪ੍ਰਧਾਨ ਮੰਤਰੀ ਦੀ ਗੈਰਹਾਜ਼ਰੀ ’ਤੇ ਚੁੱਕੇ ਸਵਾਲOn PunjabNovember 26, 2025November 26, 2025 by On PunjabNovember 26, 2025November 26, 2025092 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੌਲੀਵੁੱਡ ਸੋਸ਼ਲਾਈਟ ਓਰੀ ਡਰੱਗਜ਼ ਕੇਸ ਦੇ ਸਿਲਸਿਲੇ ਵਿੱਚ ਮੁੰਬਈ ਪੁਲੀਸ ਸਾਹਮਣੇ ਪੇਸ਼On PunjabNovember 26, 2025 by On PunjabNovember 26, 2025059 ਮੁੰਬਈ- ਬੌਲੀਵੁੱਡ ਸੋਸ਼ਲਾਈਟ ਅਤੇ ਪ੍ਰਭਾਵਸ਼ਾਲੀ ਵਿਅਕਤੀ ਓਰਹਾਨ ਅਵਤਰਮਣੀ ਉਰਫ਼ ਓਰੀ ਬੁੱਧਵਾਰ ਨੂੰ ਇੱਕ ਡਰੱਗ ਜ਼ਬਤੀ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੁੰਬਈ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰੈਂਪਟਨ ਘਰ ਵਿੱਚ ਅੱਗ ਲੱਗਣ ਕਾਰਨ ਪੀੜਤ ਪਰਿਵਾਰ ਦੇ ਜੱਦੀ ਪਿੰਡ ਗੁਰਮਾਂ ਵਿੱਚ ਸੋਗ ਦੀ ਲਹਿਰOn PunjabNovember 26, 2025 by On PunjabNovember 26, 20250130 ਕੈਨੇਡਾ- ਲੁਧਿਆਣਾ ਜਿਲ੍ਹਾ ਅਧੀਨ ਪੈਂਦੇ ਪਿੰਡ ਗੁਰਮਾਂ ਦੇ ਇੱਕ ਕਿਸਾਨ ਪਰਿਵਾਰ ਦੇ ਕਨੇਡਾ ਵਿਖੇ ਬਰੈਂਪਟਨ ਸਥਿਤ ਘਰ ਨੂੰ ਅੱਗ ਲੱਗਣ ਨਾਲ ਪੰਜ ਜੀਆਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਵਿਧਾਨ ਦਿਵਸ: ਸੰਵਿਧਾਨਕ ਜ਼ਿੰਮੇਵਾਰੀਆਂ ਮਜ਼ਬੂਤ ਜਮਹੂਰੀਅਤ ਦੀ ਨੀਂਹ: ਮੋਦੀOn PunjabNovember 26, 2025 by On PunjabNovember 26, 2025077 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਾਂ ਨੂੰ ਆਪਣੇ ਸੰਵਿਧਾਨਕ ਫਰਜ਼ਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾOn PunjabNovember 26, 2025 by On PunjabNovember 26, 2025080 ਮੁੰਬਈ- ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਕੈਨੇਡਾ ਦੇ ਸਰੀ ਵਿੱਚ ਉਨ੍ਹਾਂ ਦੇ ਕੈਫੇ ’ਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੇ ਅਧਿਕਾਰੀਆਂ ਨੂੰ ਦੇਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾOn PunjabNovember 26, 2025 by On PunjabNovember 26, 2025078 ਚੰਡੀਗੜ੍ਹ- ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ।...