ਪੰਜਾਬ ਵਿਧਾਨ ਸਭਾ ‘ਚ ਹੰਗਾਮਾ: ਪੇਪਰ ਲੀਕ ਮੁੱਦੇ ‘ਤੇ ਵਿਰੋਧੀ ਧਿਰ ਨੇ ਘੇਰੀ ਸਰਕਾਰ, ਬਲਬੀਰ ਸਿੰਘ ਤੇ ਹਰਜੋਤ ਬੈਂਸ ਦੇ ਅਸਤੀਫ਼ੇ ‘ਤੇ ਅੜੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਉਸ ਵੇਲੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਵਿਰੋਧੀ ਧਿਰਾਂ ਨੇ ਸਰਕਾਰੀ ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ...

