ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਵੱਲੋਂ ਸਾਬਕਾ ਮੰਤਰੀ, ਐੱਮਐੱਲਸੀ ਤੇ ਮੇਅਰ ਪਾਰਟੀ ਵਿਰੋਧੀ ਕਾਰਵਾਈਆਂ ਲਈ ਮੁਅੱਤਲOn PunjabNovember 15, 2025 by On PunjabNovember 15, 2025074 ਨਵੀਂ ਦਿੱਲੀ- ਬਿਹਾਰ ਵਿਚ ਸਾਬਕਾ ਕੇਂਦਰੀ ਮੰਤਰੀ ਰਾਜ ਕੁਮਾਰ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਭਾਜਪਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਰਾ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀOn PunjabNovember 14, 2025 by On PunjabNovember 14, 2025073 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਕਤਲ ਮਾਮਲੇ ਵਿਚ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !On PunjabNovember 14, 2025 by On PunjabNovember 14, 2025078 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤOn PunjabNovember 14, 2025 by On PunjabNovember 14, 2025088 ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਗਲ ਯੁੱਗ ਦੀਆਂ ਕਹਾਣੀਆਂ ਛੱਡ ਦਹਿਸ਼ਤੀ ਰਾਤ ਬਿਆਨ ਰਹੇ ਟੂਰਿਸਟ ਗਾਈਡOn PunjabNovember 14, 2025 by On PunjabNovember 14, 2025088 ਨਵੀਂ ਦਿੱਲੀ- ਚਾਂਦਨੀ ਚੌਕ ਗੇਟ ਦੇ ਆਲੇ-ਦੁਆਲੇ ਦਾ ਰੁਟੀਨ ਕਾਰੋਬਾਰ, ਜੋ ਕਦੇ ਲਾਲ ਕਿਲ੍ਹੇ ਨੂੰ ਦੇਖਣ ਅਤੇ ਦਿੱਲੀ ਦੇ ਮੁਗਲ ਯੁੱਗ ਦੀਆਂ ਕਹਾਣੀਆਂ ਸੁਣਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBBC ਨੇ ਡਾਕੂਮੈਂਟਰੀ ’ਤੇ ਟਰੰਪ ਤੋਂ ਮੁਆਫੀ ਮੰਗੀOn PunjabNovember 14, 2025 by On PunjabNovember 14, 2025083 ਲੰਡਨ- ਬੀਬੀਸੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੋਂ ‘ਪੈਨੋਰਾਮਾ’ ਐਪੀਸੋਡ ਲਈ ਮੁਆਫੀ ਮੰਗੀ ਹੈ, ਜਿਸ ਵਿੱਚ ਉਨ੍ਹਾਂ ਦੇ 6 ਜਨਵਰੀ 2021 ਦੇ ਭਾਸ਼ਣ ਦੇ ਕੁਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚOn PunjabNovember 13, 2025 by On PunjabNovember 13, 20250107 ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਲੈਫਟੀਨੈਂਟ ਜਨਰਲ ਦੀ ਕਾਰ ਨੂੰ ਪੰਜਾਬ ਪੁਲੀਸ ਦੀ VIP ਐਸਕਾਰਟ ਜੀਪ ਨੇ ਮਾਰੀ ਟੱਕਰOn PunjabNovember 13, 2025 by On PunjabNovember 13, 20250101 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਮਾਮਲਾ ਸਾਹਮਣੇ ਆਇਆ, ਜਿੱਥੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐੱਸ ਹੁੱਡਾ ਦੀ ਕਾਰ ਨੂੰ ਇੱਕ VIP ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਤੁਹਾਡੇ ਘਰ ਵਿੱਚ ਵੀ ਮਾਂ-ਬਾਪ ਹਨ, ਕੁਝ ਸ਼ਰਮ ਕਰੋ’: ਸਨੀ ਦਿਓਲOn PunjabNovember 13, 2025 by On PunjabNovember 13, 20250111 ਮੁੰਬਈ- ਅਦਾਕਾਰ ਸੰਨੀ ਦਿਓਲ ਨੇ ਆਪਣੇ ਪਿਤਾ ਅਤੇ ਸੁਪਰਸਟਾਰ ਧਰਮਿੰਦਰ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਮੀਡੀਆ ਨੂੰ ਨਿਮਰਤਾ ਨਾਲ ਪਰ ਦ੍ਰਿੜ੍ਹਤਾ ਨਾਲ ਤਿੱਤਰ-ਬਿੱਤਰ ਹੋਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰੀ ਸਕੂਲ ਅਧਿਆਪਕ ਨੇ ‘ਵੰਦੇ ਮਾਤਰਮ’ ਗਾਉਣ ‘ਤੇ ਇਤਰਾਜ਼ ਜਤਾਇਆ, ਮੁਅੱਤਲOn PunjabNovember 13, 2025 by On PunjabNovember 13, 2025098 ਅਲੀਗੜ੍ਹ- ਇੱਥੇ ਸਵੇਰ ਦੀ ਸਭਾ ਦੌਰਾਨ ਕਥਿਤ ਤੌਰ ’ਤੇ ‘ਵੰਦੇ ਮਾਤਰਮ’ ਗਾਏ ਜਾਣ ‘ਤੇ ਇਤਰਾਜ਼ ਜਤਾਉਣ ਦੇ ਦੋਸ਼ ਹੇਠ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ...