ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਵਿੱਚ ਵੱਡੀ ਸਾਜਿਸ਼ ਨਾਕਾਮ; ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰOn PunjabNovember 13, 2025 by On PunjabNovember 13, 2025096 ਲੁਧਿਆਣਾ- ਲੁਧਿਆਣਾ ਪੁਲੀਸ ਨੇ ਵੱਡੀ ਦਹਿਸ਼ਤੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਮਾਕੇ ਤੋਂ ਐਨ ਪਹਿਲਾਂ ਦੀ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈOn PunjabNovember 13, 2025 by On PunjabNovember 13, 2025082 ਨਵੀਂ ਦਿੱਲੀ- ਦਿੱਲੀ ਵਿਚ ਸੋਮਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਧਮਾਕੇ ਦੀ ਇਕ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਚਲਦੇ ਟ੍ਰੈਫਿਕ ਵਿਚਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀOn PunjabNovember 13, 2025 by On PunjabNovember 13, 20250101 ਚੰਡੀਗੜ੍ਹ- ਲੈਫਨੀਨੈਂਟ ਜਨਰਲ ਸੇਵਾਮੁਕਤ ਡੀ ਐਸ ਹੁੱਡਾ ਦੇ ਪੰਜਾਬ ਪੁਲੀਸ ਦੇ ਸਕਿਉਰਿਟੀ ਵਿਚ ਲੱਗੇ ਇਕ ਵਾਹਨ ਵਲੋਂ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਲ ਕਿਲ੍ਹਾ ਧਮਾਕੇ ਕਾਰਨ ਦਿੱਲੀ ਦੇ ਬਾਜ਼ਾਰਾਂ ਵਿੱਚ ਕਾਰੋਬਾਰ ਠੱਪ, ਵਪਾਰੀ ਆਨਲਾਈਨ ਆਰਡਰਾਂ ਵੱਲ ਹੋਏOn PunjabNovember 13, 2025 by On PunjabNovember 13, 2025068 ਨਵੀਂ ਦਿੱਲੀ- ਦਿੱਲੀ ਦੇ ਕੇਂਦਰੀ ਬਾਜ਼ਾਰ, ਜੋ ਕਦੇ ਭੀੜ-ਭੜੱਕੇ ਨਾਲ ਭਰੇ ਰਹਿੰਦੇ ਸਨ, ਲਾਲ ਕਿਲ੍ਹਾ ਧਮਾਕੇ ਤੋਂ ਬਾਅਦ ਸ਼ਾਂਤ ਹੋ ਗਏ ਹਨ। ਡਰ ਅਜੇ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੂਬੇ ’ਚ 34 ਲੱਖ ਆਧਾਰ ਕਾਰਡ ਧਾਰਕ ‘ਮ੍ਰਿਤਕ’, UIDAI ਨੇ ਚੋਣ ਕਮਿਸ਼ਨ ਨੂੰ ਕੀਤਾ ਸੂਚਿਤOn PunjabNovember 13, 2025 by On PunjabNovember 13, 2025094 ਨਵੀਂ ਦਿੱਲੀ- ਯੂਆਈਡੀਏਆਈ (UIDAI) ਅਧਿਕਾਰੀਆਂ ਨੇ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਹੈ ਕਿ ਜਨਵਰੀ 2009 ਵਿੱਚ ਪਛਾਣ ਪੱਤਰ (identity card) ਦੀ ਸ਼ੁਰੂਆਤ ਹੋਣ ਤੋਂ ਲੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’On PunjabNovember 12, 2025 by On PunjabNovember 12, 20250127 ਚੰਡੀਗਡ਼੍ਹ- ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀOn PunjabNovember 12, 2025 by On PunjabNovember 12, 2025075 ਚੰਡੀਗੜ੍ਹ- ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਮੇਰੀ ਬਾਂਹ ਛੱਡ ਦੇ, ਨਹੀਂ ਤਾਂ ਆਵਦਾ ਹਿਸਾਬ ਲਾ ਲਈ’: ਹਰਮਨਪ੍ਰੀਤ ਕੌਰ ਦੀ ਦਲੇਰੀ ਨੇ ਪੰਜਾਬ ਦੀਆਂ ਧੀਆਂ ਦੀ ਅਣਖ ਵਧਾਈOn PunjabNovember 12, 2025 by On PunjabNovember 12, 20250123 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਵੱਲੋਂ ਸਿਆਸੀ ਅਤੇ ਕਿਸਾਨ ਆਗੂਆਂ ਦੇ ਨਾਲ ਮਿਲ ਕੇ, ਲੰਬੇ ਸਮੇਂ ਤੋਂ ਲਟਕਦੀਆਂ ਸੈਨੇਟ ਚੋਣਾਂ ਕਰਵਾਉਣ ਦੀ ਮੰਗ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਹਾਰਨਪੁਰ ਦੇ ਡਾਕਟਰ ਨੇ ਗ੍ਰਿਫ਼ਤਾਰੀ ਦੀਆਂ ਅਫਵਾਹਾਂ ਨੂੰ ਨਕਾਰਿਆOn PunjabNovember 12, 2025 by On PunjabNovember 12, 20250120 ਸਹਾਰਨਪੁਰ- ਸਹਾਰਨਪੁਰ ਦੇ ਫੇਮਸ ਮੈਡੀਕੇਅਰ ਹਸਪਤਾਲ ਵਿੱਚ ਡਾਕਟਰ ਬਾਬਰ ਨੇ ਬੁੱਧਵਾਰ ਨੂੰ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਕਿ ਉਸ ਨੂੰ ਉਸ ਦੇ ਸਹਿਕਰਮੀ ਡਾ. ਆਦਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤOn PunjabNovember 12, 2025 by On PunjabNovember 12, 20250106 ਚੰਡੀਗੜ੍ਹ- ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ...