ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਨ ਫਰਾਂਸਿਸਕੋ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਤਕਨੀਕੀ ਖਰਾਬੀ; ਮੰਗੋਲੀਆ ’ਚ ਐਮਰਜੈਂਸੀ ਲੈਂਡਿੰਗOn PunjabNovember 3, 2025 by On PunjabNovember 3, 20250118 ਨਵੀਂ ਦਿੱਲੀ- ਸੈਨ ਫਰਾਂਸਿਸਕੋ ਤੋਂ ਕੋਲਕਾਤਾ ਰਾਹੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ AI174 ਨੂੰ ਤਕਨੀਕੀ ਸਮੱਸਿਆ ਕਾਰਨ ਮੰਗੋਲੀਆ ਦੇ ਉਲਾਨਬਾਤਰ ਵਿੱਚ ਸਾਵਧਾਨੀ ਵਜੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਸਥਾਨ ਵਿੱਚ ਭਿਆਨਕ ਹਾਦਸਾ; ਡੰਪਰ ਨੇ 17 ਵਾਹਨਾਂ ਨੂੰ ਮਾਰੀ ਟੱਕਰ; 13 ਦੀ ਮੌਤOn PunjabNovember 3, 2025 by On PunjabNovember 3, 2025080 ਜੈਪੁਰ- ਜੈਪੁਰ ਵਿੱਚ, ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਇੱਕ ਤੋਂ ਬਾਅਦ ਇੱਕ 17 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 13 ਲੋਕਾਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਗੋਲੀਬਾਰੀ ਮਾਮਲੇ ਵਿੱਚ ਤੀਜਾ ਮੁਲਜ਼ਮ ਗ੍ਰਿਫ਼ਤਾਰOn PunjabNovember 1, 2025 by On PunjabNovember 1, 20250103 ਮਾਨਸਾ- ਮਾਨਸਾ ਪੁਲੀਸ ਨੇ ਅੱਜ ਕਸਬੇ ਦੀ ਇੱਕ ਦੁਕਾਨ ’ਤੇ 28 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਰੋਜ਼ਪੁਰ ਕੈਂਟ ਤੱਕ ਜਾਵੇਗੀ ਦਿੱਲੀ-ਮੋਗਾ ਐਕਸਪ੍ਰੈਸ ਰੇਲOn PunjabNovember 1, 2025 by On PunjabNovember 1, 2025099 ਫ਼ਿਰੋਜ਼ਪੁਰ – ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾOn PunjabNovember 1, 2025 by On PunjabNovember 1, 20250116 ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰOn PunjabNovember 1, 2025 by On PunjabNovember 1, 20250115 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰOn PunjabOctober 31, 2025 by On PunjabOctober 31, 20250126 ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ-ਚੀਨ ਸਮਝੌਤੇ ਕਾਰਨ ਘਟੀ ਸੁਰੱਖਿਅਤ ਨਿਵੇਸ਼ ਦੀ ਮੰਗ, ਸੋਨਾ ਖਿਸਕਿਆOn PunjabOctober 31, 2025 by On PunjabOctober 31, 20250104 ਨਵੀਂ ਦਿੱਲੀ- ਫਿਊਚਰਜ਼ ਵਪਾਰ ਵਿੱਚ ਅਸਥਿਰ ਉਤਰਾਅ-ਚੜ੍ਹਾਅ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ 218 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਅਮਰੀਕਾ ਵੱਲੋਂ ਨਵੇਂ ਰੱਖਿਆ ਚੌਖਟੇ ਲਈ ਦਸ ਸਾਲਾ ਸਮਝੌਤਾ ਸਹੀਬੰਦOn PunjabOctober 31, 2025 by On PunjabOctober 31, 2025089 ਨਵੀਂ ਦਿੱਲੀ- ਵਪਾਰ ਤੇ ਟੈਰਿਫ ਨੂੰ ਲੈ ਕੇ ਦੋਵਾਂ ਮੁਲਕਾਂ ਵਿਚ ਜਾਰੀ ਤਲਖ਼ੀ ਦਰਮਿਆਨ ਭਾਰਤ ਤੇ ਅਮਰੀਕਾ ਨੇ ਸ਼ੁੱਕਰਵਾਰ ਨੂੰ ਪ੍ਰਮੁੱਖ ਰੱਖਿਆ ਭਾਈਵਾਲੀ ਲਈ ਨਵੇਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਕਤਲ ਕੇਸ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਕੈਦOn PunjabOctober 31, 2025 by On PunjabOctober 31, 20250117 ਕੈਨੇਡਾ: ਇੱਕ ਕੈਨੇਡੀਅਨ ਅਦਾਲਤ ਨੇ 2022 ਦੇ ਇੱਕ ਕਤਲ ਕੇਸ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿਟੀ...