ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics2020 ਦਿੱਲੀ ਦੰਗਿਆਂ ਨਾਲ ਮੈਨੂੰ ਜੋੜਨ ਵਾਲਾ ਕੋਈ ਸਬੂਤ ਨਹੀਂ: ਉਮਰ ਖਾਲਿਦOn PunjabOctober 31, 2025 by On PunjabOctober 31, 2025095 ਨਵੀਂ ਦਿੱਲੀ- ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਯੂਏਪੀਏ (UAPA) ਕੇਸ ਵਿੱਚ ਜ਼ਮਾਨਤ ਦੀ ਮੰਗ ਕਰਦੇ ਹੋਏ ਕਾਰਕੁਨ ਉਮਰ ਖਾਲਿਦ ਨੇ ਸ਼ੁੱਕਰਵਾਰ ਨੂੰ ਸੁਪਰੀਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਾਲੀ ਸਾੜਨ ਦਾ ਸਿਲਸਿਲਾ ਬੇਰੋਕ ਜਾਰੀ; CAQM ਦੀ ਸਬੰਧਤ ਭਾਈਵਾਲਾਂ ਨਾਲ ਕਿਸਾਨ ਭਵਨ ਵਿਚ ਮੀਟਿੰਗ ਅੱਜOn PunjabOctober 31, 2025 by On PunjabOctober 31, 2025094 ਪਟਿਆਲਾ- ਪੰਜਾਬ ਵਿਚ ਖਾਸ ਕਰਕੇ ਸ਼ਾਮ ਸਮੇਂ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਦਰਮਿਆਨ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਅੱਜ ਚੰਡੀਗੜ੍ਹ ਦੇ ਕਿਸਾਨ ਭਵਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਰਟ ਦੇ ਹੁਕਮਾਂ ਦਾ ਕੋਈ ਸਤਿਕਾਰ ਨਹੀਂ, ਮੁੱਖ ਸਕੱਤਰ ਵਰਚੁਅਲੀ ਨਹੀਂ ਖ਼ੁਦ ਪੇਸ਼ ਹੋਣ: ਸੁਪਰੀਮ ਕੋਰਟOn PunjabOctober 31, 2025 by On PunjabOctober 31, 20250134 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਨਾਲ ਸਬੰਧਤ ਕੇਸ ਦੀ 3 ਨਵੰਬਰ ਲਈ ਤਜਵੀਜ਼ਤ ਸੁਣਵਾਈ ਵਿਚ ਪੱਛਮੀ ਬੰਗਾਲ ਤੇ ਤਿਲੰਗਾਨਾ ਨੂੰ ਛੱਡ ਕੇ ਹੋਰਨਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਲੰਧਰ: ਬੰਦੂਕ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚ ਲੁੱਟ-ਖੋਹOn PunjabOctober 30, 2025 by On PunjabOctober 30, 20250115 ਜਲੰਧਰ- ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਤਿੰਨ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਦਾਖਲ ਹੋਏ ਤੇ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਚੰਬਾ ’ਚ ਵਾਹਨ ਡੂੰਘੀ ਖੱਡ ’ਚ ਡਿੱਗਾ, 3 ਮੌਤਾਂOn PunjabOctober 30, 2025 by On PunjabOctober 30, 2025092 ਸ਼ਿਮਲਾ- ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਚੂਰਾ ਅਸੈਂਬਲੀ ਹਲਕੇ ਵਿਚ ਬੁੱਧਵਾਰ ਦੇਰ ਰਾਤ ਇਕ ਵਾਹਨ ਦੇ 200 ਮੀਟਰ ਡੂੰਘੀ ਖੱਡ ਵਿਚ ਡਿੱਗਣ ਨਾਲ ਤਿੰਨ ਵਿਅਕਤੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੈਰਿਫਾਂ ਨੂੰ ਲੈ ਕੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਸਮਝੌਤਾ ਸਿਰੇ ਚੜ੍ਹਿਆOn PunjabOctober 30, 2025 by On PunjabOctober 30, 2025088 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੀਰਵਾਰ ਨੂੰ ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨੂੰ ਮਿਲੇ। ਇਕ ਘੰਟਾ ਤੇ 40...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਪਾਕਿ ਸੰਘਰਸ਼ ਦਾਅਵਿਆਂ ’ਤੇ ਪ੍ਰਧਾਨ ਮੰਤਰੀ ’ਚ ਟਰੰਪ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂOn PunjabOctober 30, 2025 by On PunjabOctober 30, 20250174 ਨਵੀਂ ਦਿੱਲੀ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਸਾਹਮਣਾ ਕਰਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇOn PunjabOctober 30, 2025 by On PunjabOctober 30, 2025078 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਤੇ ਆਰਜੇਡੀ ਬਿਹਾਰ ਚੋਣਾਂ ਵਿਚ ਵੋਟਾਂ ਲਈ ‘ਛਠੀ ਮਈਆ’ ਦਾ ਨਿਰਾਦਰ ਕਰ ਰਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਖ਼ਿਲਾਫ਼ ਸਹੁੰ: ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਸਮੇਂ ਬਾਅਦ ਤੋੜੀ ਚੁੱਪOn PunjabOctober 30, 2025 by On PunjabOctober 30, 2025081 ਮੋਗਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਸਰਗਰਮੀ ਨੇ ਸਿਆਸੀ ਹਲਕਿਆਂ ਵਿਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਅੱਜ ਮੋਗਾ ਵਿਖੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ, ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀOn PunjabOctober 29, 2025 by On PunjabOctober 29, 20250104 ਕੈਨੇਡਾ: ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ। ਇਸ...