ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਕਮ ਢਿੱਲੋਂ ਕਤਲ ਮਾਮਲੇ ਵਿਚ ਪਤਨੀ ਸੀਰਤ ਕੌਰ ਨੂੰ ਉਮਰ ਕੈਦOn PunjabJuly 3, 2026 by On PunjabJuly 3, 20260148 ਮੁਹਾਲੀ- ਮੁਹਾਲੀ ਵਿਚ ਨੌਂ ਸਾਲ ਪਹਿਲਾਂ ਬਹੁ ਚਰਚਿਤ ਇਕ ਪਤਨੀ ਵਲੋਂ ਪਤੀ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਵੱਲੋਂ 2 ਕਿੱਲੋ ਹੈਰੋਇਨ ਅਤੇ ਦੇਸੀ ਪਿਸਟਲ ਸਮੇਤ 4 ਮੁਲਜ਼ਮ ਕਾਬੂOn PunjabJuly 2, 2026 by On PunjabJuly 2, 20260162 ਨਵਾਂਸ਼ਹਿਰ- ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲੀਸ (SSP) ਤੁਸ਼ਾਰ ਗੁਪਤਾ, ਕਪਤਾਨ ਪੁਲੀਸ (ਜਾਂਚ) ਸਰਬਜੀਤ ਸਿੰਘ ਬਾਹੀਆ ਅਤੇ ਉਪ ਕਪਤਾਨ ਪੁਲੀਸ (ਜਾਂਚ) ਜਤਿੰਦਰ ਚੌਹਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਣੀਪੁਰ ’ਚ ਘਰਾਂ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਮਗਰੋਂ Rahul Gandhi ਨੇ ਕੇਂਦਰ ’ਤੇ ਸੇਧਿਆ ਨਿਸ਼ਾਨਾOn PunjabJuly 2, 2026 by On PunjabJuly 2, 20260173 ਮਣੀਪੁਰ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮਣੀਪੁਰ ਦੇ ਦੋ ਆਦਿਵਾਸੀ ਪਿੰਡਾਂ ਵਿੱਚ ਕਈ ਘਰਾਂ ਨੂੰ ਅੱਗ ਲਗਾਏ ਜਾਣ ਦੀਆਂ ਘਟਨਾਵਾਂ ਨੂੰ ਲੈ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੰਡਿੰਗ ਦੇ ਦੋਸ਼ ‘ਚ ਗ੍ਰਿਫ਼ਤਾਰ ‘ਮੁੱਖ’ ਮੁਲਜ਼ਮ ਪੁਲੀਸ ਵੱਲੋਂ ਬਰੀOn PunjabJuly 2, 2026 by On PunjabJuly 2, 20260172 ਅੰਮ੍ਰਿਤਸਰ- ਇਸ ਸਾਲ ਫਰਵਰੀ ਵਿੱਚ ਗੁਰਦਾਸਪੁਰ ਦੀ ਅਧੀਆਨ ਪੁਲੀਸ ਚੈੱਕ ਪੋਸਟ ‘ਤੇ ਦੋ ਪੁਲੀਸ ਮੁਲਾਜ਼ਮਾਂ ਦੇ ਕਤਲ ਨਾਲ ਜੁੜੇ ਕਥਿਤ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੁਣ ਸਵੈ ਇੱਛਾ ਨਾਲ ਹੋਵੇਗਾ ਈ ਪੀ ਐੱਫ ਵਿੱਚ 1,800 ਰੁਪਏ ਤੋਂ ਵੱਧ ਦਾ ਯੋਗਦਾਨOn PunjabJuly 2, 2026 by On PunjabJuly 2, 20260205 ਨਵੀਂ ਦਿੱਲੀ- ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਨਵੀਂ ਈ ਪੀ ਐੱਫ ਯੋਜਨਾ-2026 ਅਧੀਨ 15,000 ਰੁਪਏ ਦੀ ਮਹੀਨਾਵਾਰ ਤਨਖ਼ਾਹ ਸੀਮਾ ਤੋਂ ਵਧ ਆਮਦਨ ਵਾਲਿਆਂ ਲਈ ਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾOn PunjabJuly 2, 2026 by On PunjabJuly 2, 20260147 ਫਰੀਦਕੋਟ- ਸਾਲ 2015 ਦੇ ਬੇਅਦਬੀ ਅਤੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੈਂਬਰਾਂ ਨੇ ਅੱਜ ਫਰੀਦਕੋਟ ਜ਼ਿਲ੍ਹੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNEET ਅਤੇ JEE ਦਾਖਲਿਆਂ ‘ਚ ਹੁਣ 12ਵੀਂ ਦੇ ਬੋਰਡ ਅੰਕਾਂ ਨੂੰ ਵੀ ਸ਼ਾਮਲ ਕੀਤੇ ਜਾਣ ’ਤੇ ਵਿਚਾਰ; ਮਿਲ ਸਕਦੀ ਹੈ 50 ਫੀਸਦੀ ਵੇਟੇਜOn PunjabJuly 2, 2026 by On PunjabJuly 2, 20260137 ਨਵੀਂ ਦਿੱਲੀ- ਸੂਤਰਾਂ ਅਨੁਸਾਰ, NEET ਅਤੇ JEE ਵਰਗੀਆਂ ਪ੍ਰਵੇਸ਼ ਪ੍ਰੀਖਿਆਵਾਂ (ਐਂਟਰੈਂਸ ਐਗਜ਼ਾਮ) ਦੇ ਅੰਕਾਂ ‘ਤੇ ਆਧਾਰਿਤ ਹੋਣ ਵਾਲੇ ਮਹੱਤਵਪੂਰਨ ਦਾਖਲਿਆਂ ਵਿੱਚ ਹੁਣ ਬੋਰਡ ਪ੍ਰੀਖਿਆਵਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਟਰੱਸਟੀ ਅਨਿਲ ਮਿਸ਼ਰਾ ਤੋਂ ਬੰਦ ਕਮਰੇ ਵਿੱਚ ਪੁੱਛਗਿੱਛOn PunjabJuly 2, 2026 by On PunjabJuly 2, 20260143 ਅਯੋਧਿਆ- ਅਯੋਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਹੋ ਰਹੀ ਹੈ। ਇਸ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ ਆਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡੀਅਨ ਸਰਕਾਰ ‘ਤੇ ਹਾਊਸਿੰਗ ਕਾਨੂੰਨ ਵਿੱਚ ਕਿਰਾਏਦਾਰਾਂ ਵਿਰੁੱਧ ਪੱਖਪਾਤ ਕਰਨ ਦਾ ਦੋਸ਼On PunjabJuly 1, 2026 by On PunjabJuly 1, 20260128 ਵਿਨੀਪੈੱਗ- ਕੈਨੇਡਾ ਦੀ ਸੰਸਦ ਵਿੱਚ ਮਕਾਨ ਮਾਲਕਾਂ ਦੀ ਵੱਡੀ ਗਿਣਤੀ ਅਤੇ ਕਿਰਾਏਦਾਰਾਂ ਦੀ ਘੱਟ ਨੁਮਾਇੰਦਗੀ ਨੇ ਇੱਕ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ। ਹਾਊਸਿੰਗ ਹੱਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsKhanna ਦੇ ਹੋਟਲ ਵਿੱਚੋਂ ਮਿਲੀ ਲੜਕੇ-ਲੜਕੀ ਦੀ ਲਾਸ਼; ਇੱਕ ਰਿਵਾਲਵਰ ਵੀ ਬਰਾਮਦOn PunjabJuly 1, 2026 by On PunjabJuly 1, 20260178 ਖੰਨਾ- ਅੱਜ ਖੰਨਾ ਸ਼ਹਿਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੇ ਇੱਕ ਹੋਟਲ ‘ਗਰੀਨ ਲੈਂਡ’ ਦੇ ਕਮਰਾ ਨੰਬਰ 104 ਵਿੱਚੋਂ ਸ਼ਾਮ ਦੇ ਸਮੇਂ...