ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCISF ਨੇ ਭਾਖੜਾ ਡੈਮ ਦੀ ਕਮਾਨ ਸੰਭਾਲੀ!On PunjabOctober 22, 2025 by On PunjabOctober 22, 2025072 ਚੰਡੀਗੜ੍ਹ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਸੀਤਾਂ ਪਿੰਡ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤOn PunjabOctober 20, 2025 by On PunjabOctober 20, 20250121 ਜਲੰਧਰ- ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਮਸੀਤਾਂ ਵਿਚ ਨਸ਼ੇ ਦੀ ਓਵਰਡੋਜ਼ ਕਰਕੇ ਸਰਪੰਚ ਹਰਮੇਸ਼ ਸਿੰਘ ਗੋਰਾ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ। ਨੌਜਵਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਦੀ ਭਾਰਤ ਨੂੰ ਚੇਤਾਵਨੀ… ਰੂਸੀ ਤੇਲ ਖਰੀਦਣਾ ਬੰਦ ਕਰੋ ਜਾਂ ਫਿਰ ਵੱਡੇ ਟੈਰਿਫਾਂ ਲਈ ਤਿਆਰ ਰਹੋOn PunjabOctober 20, 2025 by On PunjabOctober 20, 20250137 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਮੁੜ ਜ਼ੋਰ ਦੇ ਕੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਿਹਾ ਕਿ ਭਾਰਤ ਰੂਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 704.37 ਅੰਕ ਵੱਧ ਕੇ 84,656.56 ’ਤੇ ਪੁੱਜਿਆOn PunjabOctober 20, 2025 by On PunjabOctober 20, 2025094 ਮੁੰਬਈ- ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 704.37 ਅੰਕ ਵੱਧ ਕੇ 84,656.56 ’ਤੇ ਪੁੱਜ ਗਿਆ ਹੈ ਜਦਕਿ ਨਿਫਟੀ ਵਿੱਚ 216.35 ਅੰਕਾਂ ਦਾ ਵਾਧਾ ਹੋਇਆ ਹੈ ਤੇ ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਂਗੜਾ ਦੀਆਂ ਪਹਾੜੀਆਂ ’ਚ ਲਾਪਤਾ ਕੈਨੇਡੀਅਨ ਪੈਰਾਗਲਾਈਡਰ ਦੀ ਲੋਕੇਸ਼ਨ ਦਾ ਪਤਾ ਲੱਗਾOn PunjabOctober 20, 2025 by On PunjabOctober 20, 20250136 ਧਰਮਸ਼ਾਲਾ- ਕਾਂਗੜਾ ਜ਼ਿਲ੍ਹੇ ਵਿਚ ਧੌਲਾਧਾਰ ਦੀਆਂ ਪਹਾੜੀਆਂ ’ਤੇ ਪੈਰਾਗਲਾਈਡਿੰਗ ਕਰਦਿਆਂ ਲਾਪਤਾ ਹੋਇਆ 27 ਸਾਲਾ ਕੈਨੇਡੀਅਨ ਯਾਤਰੀ ਦੇ ਥਹੁ ਟਿਕਾਣੇ ਦਾ ਪਤਾ ਲੱਗ ਗਿਆ ਹੈ। ਮੇਗਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੀਵਾਲੀ ਵਾਲੀ ਸਵੇਰ ਦਿੱਲੀ-ਐੱਨ ਸੀ ਆਰ ਹੋਰ ਪ੍ਰਦੂਸ਼ਿਤ ਹੋਏOn PunjabOctober 20, 2025 by On PunjabOctober 20, 2025077 ਨਵੀਂ ਦਿੱਲੀ- ਕੌਮੀ ਰਾਜਧਾਨੀ ਤੇ ਐਨ ਸੀ ਆਰ ਖੇਤਰ ਵਿਚ ਅੱਜ ਦੀਵਾਲੀ ਵਾਲੀ ਸਵੇਰ ਧੂੰਏਂ ਦੀ ਸੰਘਣੀ ਪਰਤ ਛਾਈ ਰਹੀ ਤੇ ਹਵਾ ਗੁਣਵੱਤਾ ਸੂਚਕ ਅੰਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਕਨੀਕੀ ਨੁਕਸ ਕਾਰਨ ਐਮਾਜ਼ੋਨ ਸਣੇ ਕਈ ਵੈੱਬਸਾਈਟਾਂ ਦੇ ਸਰਵਰ ਡਾਊਨOn PunjabOctober 20, 2025 by On PunjabOctober 20, 2025075 ਨਿਊਯਾਰਕ- ਐਮਾਜ਼ੋਨ ਦੀ ਕਲਾਊਡ ਯੂਨਿਟ ਤੇ ਹੋਰ ਕਈ ਵੈਬਸਾਈਟਾਂ ਦੇ ਚੱਲਣ ਵਿਚ ਅੱਜ ਦਿੱਕਤ ਆਈ। ਇਹ ਸਮੱਸਿਆ ਪੂਰੇ ਵਿਸ਼ਵ ਭਰ ਵਿਚ ਸਾਹਮਣੇ ਆਈ। ਇਸ ਦੌਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ-ਸਹਰਸਾ ਜਾ ਰਹੀ ਗੱਡੀ ਦੇ ਏਸੀ ਕੋਚ ਵਿੱਚ ਅੱਗ ਲੱਗੀ, 1 ਜ਼ਖਮੀOn PunjabOctober 18, 2025 by On PunjabOctober 18, 20250144 ਸਰਹਿੰਦ- ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 ਨੂੰ ਅੱਜ ਸਰਹਿੰਦ ਰੇਲਵੇ ਸਟੇਸਨ ਨਜਦੀਕ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੀਵਾਲੀ ਦਾ ਬੰਪਰ ਤੋਹਫ਼ਾ: ਫਾਰਮਾ ਕੰਪਨੀ ਨੇ 51 ਕਰਮਚਾਰੀਆਂ ਨੂ ਤੋਹਫ਼ੇ ਵਿੱਚ ਦਿਤੀਆਂ ਕਾਰਾਂ !On PunjabOctober 18, 2025 by On PunjabOctober 18, 20250134 ਚੰਡੀਗੜ੍ਹ- ਦੀਵਾਲੀ ਤੇ ਆਪਣੀ ਕੰਪਨੀ ਦੇ ਵਲੋਂ ਦਿੱਤੇ ਜਾਣ ਵਾਲੇ ਤੋਹਫ਼ਿਆਂ ਦੀ ਉਡੀਕ ਤਾਂ ਹਰ ਕਰਮਚਾਰੀ ਨੂੰ ਹੁੰਦੀ ਹੈ ਪਰ ਉੱਥੇ ਹੀ ਚੰਡੀਗੜ੍ਹ ਦੀ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੇਲੈਂਸਕੀ ਨਾਲ ਮੁਲਾਕਾਤ ਉਪਰੰਤ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖਤਮ ਕਰਨ ਦੀ ਅਪੀਲOn PunjabOctober 18, 2025 by On PunjabOctober 18, 20250114 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਵ੍ਹਾਈਟ ਹਾਊਸ ਵਿੱਚ ਲੰਮੀ ਮੁਲਾਕਾਤ ਕੀਤੀ। ਇਸ ਉਪਰੰਤ ਟਰੰਪ ਨੇ ਕੀਵ...