PreetNama

Category : ਖਾਸ-ਖਬਰਾਂ/Important News

ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਲਾਪਤਾ ਸਰੂਪਾਂ’ ਦੇ ਮਾਮਲੇ ’ਤੇ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬੰਗਾ ਦਾ ‘ਰਸੋਖ਼ਾਨਾ’ ਅਸਥਾਨ ਚਰਚਾ ਵਿੱਚ

On Punjab
ਜਲੰਧਰ- ਬੰਗਾ ਸ਼ਹਿਰ ਤੋਂ ਕਰੀਬ 5 ਕਿਲੋਮੀਟਰ ਦੂਰ ਗੁਣਾਚੌਰ ਰੋਡ ’ਤੇ ਪਿੰਡ ਮਜ਼ਾਰਾ ਨੌ ਆਬਾਦ ਵਿੱਚ ਸਥਿਤ ਰਸੋਖ਼ਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਪਵਿੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਨੂਮਾਨਗੜ੍ਹ ਨੇੜੇ ਧੁੰਦ ਦਾ ਕਹਿਰ: ਤਿੰਨ ਵਾਹਨਾਂ ਦੀ ਜ਼ਬਰਦਸਤ ਟੱਕਰ, 24 ਯਾਤਰੀ ਜ਼ਖਮੀ

On Punjab
ਅਬੋਹਰ- ਹਨੂਮਾਨਗੜ੍ਹ ਦੇ ਮੈਗਾ ਹਾਈਵੇਅ ’ਤੇ ਮੰਗਲਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਟਰੱਕ, ਇੱਕ ਨਿੱਜੀ ਬੱਸ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਏਪੁਰ ਕਲਾਂ ਗਊਸ਼ਾਲਾ ਵਿੱਚ 50 ਪਸ਼ੂਆਂ ਦੀ ਮੌਤ ’ਤੇ ਹਾਈ ਕੋਰਟ ਦੀ ਸਖ਼ਤ ਤਾੜਨਾ

On Punjab
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਏਪੁਰ ਕਲਾਂ ਗਊਸ਼ਾਲਾ ਵਿੱਚ ਲਗਪਗ 50 ਪਸ਼ੂਆਂ ਦੀ ਮੌਤ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਦੀ ਅਣਗਹਿਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦਿੱਲੀ-ਐੱਨਸੀਆਰ ਵਿੱਚ ਪ੍ਰਦੂਸ਼ਣ ਘਟਿਆ; GRAP 4 ਪਾਬੰਦੀਆਂ ਹਟਾਈਆਂ

On Punjab
ਨਵੀਂ ਦਿੱਲੀ- ਕੌਮੀ ਰਾਜਧਾਨੀ ਵਿਚ ਅੱਜ ਪ੍ਰਦੂਸ਼ਣ ਦਾ ਪੱਧਰ ਪਹਿਲਾਂ ਨਾਲੋਂ ਘੱਟ ਰਿਹਾ ਤੇ ਪਿਛਲੇ ਦੋ ਦਿਨਾਂ ਤੋਂ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੈਂ ਭਾਜਪਾ ਵਰਕਰ ਹਾਂ, ਨਿਤਿਨ ਨਬੀਨ ਮੇਰੇ ਬੌਸ

On Punjab
ਨਵੀਂ ਦਿੱਲੀ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਜਪਾ ਦੇ ਨਵੇਂ ਚੁਣੇ ਗਏ ਪ੍ਰਧਾਨ ਨਿਤਿਨ ਨਬੀਨ ਨੂੰ ਆਪਣਾ ਬੌਸ ਦੱਸਿਆ। ਉਨ੍ਹਾਂ ਕਿਹਾ ਕਿ ‘ਘੁਸਪੈਠ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਪਰੇਸ਼ਨ ਪ੍ਰਹਾਰ 72 ਘੰਟਿਆਂ ’ਚ ਗੈਂਗਸਟਰਾਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ

On Punjab
ਚੰਡੀਗੜ੍ਹ- ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਦਾ ਖਾਤਮਾ ਕਰਨ ਲਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕੈਬਨਿਟ ਵੱਲੋਂ ਸੂਬੇ ਵਿੱਚ 1000 ਯੋਗਾ ਟਰੇਨਰਾਂ ਦੀ ਭਰਤੀ ਨੂੰ ਮਨਜ਼ੂਰੀ

On Punjab
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਪੰਜਾਬ ਵਿੱਚ ਭਗਵਾਨ ਰਾਮ ਦੇ ਜੀਵਨ ਉੱਤੇ ਆਧਾਰਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਦੁਨੀਆ ਦੇ 175 ਦੇਸ਼ਾਂ ਦੀ ਸਿਹਤ ਦੀ ਧੜਕਣ ਬਣਿਆ ਭਾਰਤ

On Punjab
ਸੋਲਨ: ਜਦੋਂ ਦੁਨੀਆ ਸਿਹਤ ਸਮਾਜ ਦੀ ਭਾਲ ‘ਚ ਅੱਗੇ ਵਧ ਰਹੀ ਹੈ, ਉਦੋਂ ਭਾਰਤ ਆਪਣੇ ਗਿਆਨ, ਉਦਯੋਗ ਅਤੇ ਮਿਹਨਤ ਨਾਲ ਨਾ ਸਿਰਫ਼ ਆਪਣੇ ਨਾਗਰਿਕਾਂ ਦੀ ਸਿਹਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਉੱਤਰੀ ਕਸ਼ਮੀਰ ਵਿਚ 6 ਦੀ ਤੀਬਰਤਾ ਵਾਲਾ ਭੂਚਾਲ, ਦਿੱਲੀ ਵੀ ਹਿੱਲੀ

On Punjab
ਸ੍ਰੀਨਗਰ- ਉੱਤਰ-ਪੱਛਮੀ ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6 ਮਾਪੀ ਗਈ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਗੈਰ-ਕਾਨੂੰਨੀ ਨਸ਼ੀਲੀਆਂ ਗੋਲੀਆਂ ਬਣਾਉਣ ਵਾਲੀ ਯੂਨਿਟ ਸੀਲ, 3.5 ਲੱਖ ਗੋਲੀਆਂ ਬਰਾਮਦ

On Punjab
ਬਠਿੰਡਾ:  ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਤੋਂ ਬਾਅਦ ਮੁਕਤਸਰ ਪੁਲੀਸ ਨੇ ਅੱਜਬਠਿੰਡਾ ਦੇ ਮਾਨਸਾ ਰੋਡ ‘ਤੇ ਚੱਲ ਰਹੀ ਇੱਕ ਗੈਰ-ਕਾਨੂੰਨੀ ਫਾਰਮਾਸਿਊਟੀਕਲ ਮੈਨੂਫੈਕਚਰਿੰਗ ਯੂਨਿਟ ਨੂੰ...