27.93 F
New York, US
January 21, 2021
PreetNama

Category : ਖਾਸ-ਖਬਰਾਂ/Important News

ਖਾਸ-ਖਬਰਾਂ/Important News

ਟਵਿੱਟਰ ਨੇ ਜ਼ੀਰੋ ਫਾਲੋਅਰਜ਼ ਦੇ ਨਾਲ ਅਮਰੀਕੀ ਰਾਸ਼ਟਰਪਤੀ ਬਾਇਡਨ ਦੇ ਅਕਾਊਂਟ @POTUS ਨੂੰ ਕੀਤਾ ਰੀ-ਸਟਾਰਟ

On Punjab
ਟਵਿੱਟਰ ਨੇ ਨੀਤੀ ’ਚ ਪਰਿਵਰਤਨ ਅਨੁਸਾਰ ਟ੍ਰਾਂਸਫਰ ਕਰਨ ਦੀ ਥਾਂ 0PO“”S और 0White8ouse ਅਕਾਊਂਟ ਤੋਂ ਸਾਰੇ ਫਾਲੋਅਰਜ਼ ਨੂੰ ਹਟਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੇ ਟਵਿੱਟਰ...
ਖਾਸ-ਖਬਰਾਂ/Important News

Joe Biden Oath : ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣੇ, ਸੌ ਸਾਲ ਪੁਰਾਣੀ ਬਾਈਬਲ ‘ਤੇ ਹੱਥ ਰੱਖ ਕੇ ਚੁੱਕੀ ਸਹੁੰ

On Punjab
ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਬੁੱਧਵਾਰ ਨੂੰ ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣ ਗਏ। ਦੇਸ਼ ਦੇ ਚੀਫ ਜਸਟਿਸ ਜੋਹਨ ਰਾਬਰਟਸ ਨੇ ਉਨ੍ਹਾਂ ਨੂੰ ਸਹੁੰ ਦਿਵਾਈ।...
ਖਾਸ-ਖਬਰਾਂ/Important News

ਸੀਰੀਆ ‘ਚ ਸ਼ਾਮਲ ਭਾੜੇ ਦੇ ਲੜਾਕੇ ਹੋਰ ਦੇਸ਼ਾਂ ਲਈ ਖ਼ਤਰਾ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਵਿਸ਼ਵ ਭਾਈਚਾਰੇ ਨੂੰ ਕੀਤਾ ਆਗਾਹ

On Punjab
ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰਰੀਸ਼ਦ ਵਿਚ ਵਿਸ਼ਵ ਭਾਈਚਾਰੇ ਨੂੰ ਆਗਾਹ ਕੀਤਾ ਹੈ ਕਿ ਸੀਰੀਆ ਸੰਘਰਸ਼ ਵਿਚ ਸ਼ਾਮਲ ਵਿਦੇਸ਼ੀ ਅਤੇ ਭਾੜੇ ਦੇ ਲੜਾਕਿਆਂ ਨੇ ਦੂਜੇ...
ਖਾਸ-ਖਬਰਾਂ/Important News

ਅਮਰੀਕੀ ਰਾਸ਼ਟਰਪਤੀ ਨੂੰ ਕੌਣ ਚੁੱਕਵਾਉਂਦਾ ਹੈ ਸਹੁੰ ਤੇ ਕਦੋਂ ਤੋਂ ਸ਼ੁਰੂ ਹੋਈ ਇਸ ਦੌਰਾਨ ਬਾਈਬਲ ਰੱਖਣ ਦੀ ਪ੍ਰਥਾ

On Punjab
ਜੋਅ ਬਾਈਡਨ ਅਮਰੀਕਾ ਦੇ 46 ਰਾਸ਼ਟਰਪਤੀ ਦੇ ਤੌਰ ’ਤੇ ਸਹੁੰ ਚੁੱਕਣ ਦਾ ਸਮਾਂ ਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਨੂੰ ਦੇਸ਼ ਦੇ ਚੀਫ਼ ਜਸਟਿਸ ਸਹੁੰ ਚੁਕਾਉਂਦੇ...
ਖਾਸ-ਖਬਰਾਂ/Important News

ਵਾਸ਼ਿੰਗਟਨ DC ਛੱਡਣ ਨੂੰ ਤਿਆਰ ਟਰੰਪ, ਵਿਦਾਇਗੀ ਭਾਸ਼ਣ ’ਚ ਚੀਨ-ਕੋਰੋਨਾ-ਕੈਪੀਟਲ ਹਿੰਸਾ ਦਾ ਜ਼ਿਕਰ, ਗਿਣਾਈਆਂ ਉਪਲੱਬਧੀਆਂ

On Punjab
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਬੱੁਧਵਾਰ ਸਵੇਰ ਨੂੰ ਵਿਦਾਇਗੀ ਸਮਾਰੋਹ ਤੋਂ ਬਾਅਦ ਵਾਸ਼ਿੰਗਟਨ ਛੱਡਣ ਨੂੰ ਤਿਆਰ ਹਨ। ਉਹ ਆਖ਼ਰੀ ਵਾਰ ਏਅਰ ਫੋਰਸ ਵਨ ’ਚ ਸਵਾਰ ਹੋਣਗੇ।...
ਖਾਸ-ਖਬਰਾਂ/Important News

American President swearing-in ceremony : ਕੈਪੀਟਲ ਹਿਲ ’ਚ ਹੋਵੇਗਾ ਬਾਇਡਨ ਦਾ ਦਬਦਬਾ, ਜਾਣੋ ਕਿਉਂ ਖ਼ਾਸ ਹੈ ਇਹ ਸਹੁੰ ਚੁੱਕ ਸਮਾਗਮ

On Punjab
ਅਮਰੀਕਾ ’ਚ ਕੈਪੀਟਲ ਹਿਲ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਜੋ ਬਾਇਡਨ ਦੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਵਿਵਸਥਾ ਸਖ਼ਤ ਕਰ...
ਖਾਸ-ਖਬਰਾਂ/Important News

ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਇੱਥੇ ਰਹਿਣਗੇ ਡੋਨਾਲਡ ਟਰੰਪ, ਜਾਣੋ ਇਸ ਦੀ ਖ਼ਾਸੀਅਤ

On Punjab
Donald Trump ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਮਾਰ-ਏ-ਲਾਗੋ (Mar-E-Lago) ਨੂੰ ਪੱਕੀ ਰਿਹਾਇਸ਼ ਬਣਾਉਣਗੇ। ਮੀਡੀਆ ਰਿਪੋਰਟਸ ਮੁਤਾਬਿਕ, ਫਲੋਰਿਡਾ ‘ਚ ਪਾਮ ਬੀਚ ਦੇ ਤੱਟ ‘ਤੇ ਇਕ ਟਾਪੂ...
ਖਾਸ-ਖਬਰਾਂ/Important News

ਟਰੰਪ ਨੇ ਯੂਰਪ ਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾਈਆਂ

On Punjab
ਅਮਰੀਕਾ ਦੇ ਅਹੁਦਾ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਕ ਕਾਰਜਕਾਰੀ ਆਦੇਸ਼ ਜਾਰੀ ਕਰ ਕੇ ਯੂਰਪੀ ਦੇਸ਼ਾਂ ਅਤੇ ਬ੍ਰਾਜ਼ੀਲ ਤੋਂ ਯਾਤਰਾ ਪਾਬੰਦੀਆਂ ਹਟਾ...
ਖਾਸ-ਖਬਰਾਂ/Important News

ਗ਼ੈਰ-ਪਰਵਾਸੀਆਂ ਲਈ 8 ਸਾਲ ਦੀ ਨਾਗਰਿਕਤਾ ਸਬੰਧੀ ਬਿੱਲ ਪੇਸ਼ ਕਰਨਗੇ ਬਾਇਡਨਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ‘ਚ ਦੇਸ਼ ‘ਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲਗਪਗ ਇਕ ਕਰੋੜ 10 ਲੱਖ ਲੋਕਾਂ ਨੰੂ ਅੱਠ ਸਾਲ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਟਰੰਪ ਪ੍ਰਸ਼ਾਸਨ ਦੀਆਂ ਇਮੀਗ੍ਰੇਸ਼ਨ ਸਬੰਧੀ ਸਖ਼ਤ ਨੀਤੀਆਂ ਤੋਂ ਉਲਟ ਹੋਵੇਗੀ। ਬਿੱਲ ਦੇ ਸਬੰਧ ‘ਚ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਬਾਇਡਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚ ਡੈਮੋਕ੍ਰੇਟਿਕ ਉਮੀਦਵਾਰ ਦੇ ਤੌਰ ‘ਤੇ ਬਾਈਡਨ ਨੇ ਇਮੀਗ੍ਰੇਸ਼ਨ ‘ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ-ਕੀਮਤਾਂ ‘ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ। ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਇਸ ਨੁਕਸਾਨ ਦੀ ਭਰਪਾਈ ਕਰਨਗੇ। ਇਸ ਬਿੱਲ ਤਹਿਤ ਇਕ ਜਨਵਰੀ 2021 ਤਕ ਅਮਰੀਕਾ ‘ਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੇ ਪਿਛੋਕੜ ਦੀ ਜਾਂਚ ਕੀਤੀ ਜਾਵੇਗੀ ਤੇ ਜੇ ਉਹ ਟੈਕਸ ਜਮ੍ਹਾਂ ਕਰਵਾਉਂਦੇ ਹਨ ਤੇ ਹੋਰ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਦੇ ਹਨ ਤਾਂ ਉਨ੍ਹਾਂ ਲਈ ਪੰਜ ਸਾਲ ਦੇ ਅਸਥਾਈ ਕਾਨੂੰਨੀ ਦਰਜੇ ਦਾ ਰਸਤਾ ਪੱਕਾ ਹੋਵੇਗਾ ਜਾਂ ਉਨ੍ਹਾਂ ਨੂੰ ਗ੍ਰੀਨ ਗਾਰਡ ਮਿਲ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਤਿੰਨ ਹਬੋਰ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ ‘ਤੇ ਰੋਕ ਸਮੇਤ ਇਮੀਗ੍ਰੇਸ਼ਨ ਸਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਇਡਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

On Punjab
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ...
ਖਾਸ-ਖਬਰਾਂ/Important News

ਈਰਾਨ ਸਮੇਤ 6 ਦੇਸ਼ ਨਹੀਂ ਕਰ ਸਕਣਗੇ ਸੰਯੁਕਤ ਰਾਸ਼ਟਰ ‘ਚ ਵੋਟਿੰਗ, ਸਕੱਤਰ ਜਨਰਲ ਏਂਟੋਨੀਓ ਗੁਤਰਸ ਨੇ ਦਿੱਤੀ ਜਾਣਕਾਰੀ

On Punjab
ਸੰਯੁਕਤ ਰਾਸ਼ਟਰ (United Nations) ‘ਚ ਈਰਾਨ ਸਮੇਤ ਛੇ ਦੇਸ਼ਾਂ ਨੇ ਸਾਧਾਰਨ ਸਭਾ ‘ਚ ਵੋਟ ਕਰਨ ਦਾ ਅਧਿਕਾਰ ਗੁਆ ਦਿੱਤਾ ਹੈ। ਉਨ੍ਹਾਂ ਬਕਾਇਆ ਫੀਸ ਨਾ ਚੁਕਾਉਣ...