ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੜਿੰਗ ਵੱਲੋਂ ਸੁਖਬੀਰ ਨੂੰ ਇਕੱਲੇ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀOn PunjabJanuary 6, 2026 by On PunjabJanuary 6, 2026025 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਿਆਸੀ ਮਾਹੌਲ ਨੂੰ ਭਖਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੋਨੇਸ਼ੀਆ ’ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 16 ਲੋਕਾਂ ਦੀ ਮੌਤ; ਕਈ ਲਾਪਤਾOn PunjabJanuary 6, 2026 by On PunjabJanuary 6, 2026023 ਇੰਡੋਨੇਸ਼ੀਆ- ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿੱਚ ਭਾਰੀ ਮੀਂਹ ਕਾਰਨ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਰਫ਼ ਪਰਾਲੀ ਦੀ ਅੱਗ ਦਿੱਲੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ, ਪੜ੍ਹੋ ਅਧਿਕਾਰਤ ਅੰਕੜੇOn PunjabJanuary 5, 2026 by On PunjabJanuary 5, 2026040 ਨਵੀਂ ਦਿੱਲੀ- ਦਸੰਬਰ ਦੇ ਅਖੀਰ ਵਿੱਚ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ ਸੂਚਨਾ ਦੇ ਅਧਿਕਾਰ (RTI) ਤਹਿਤ ਦਿੱਤੇ ਗਏ ਇੱਕ ਜਵਾਬ ਵਿੱਚ ਕਿਹਾ ਗਿਆ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ’ਚ ਜ਼ਮੀਨੀ ਰਜਿਸਟਰੀ ਦੇ ਨਿਯਮ ਹੋਏ ਸਖ਼ਤ: ਹੁਣ ਬਿਨਾਂ ਡਿਜੀਟਲ ਤਸਦੀਕ ਨਹੀਂ ਹੋਵੇਗਾ ਕੋਈ ਰਜਿਸਟਰੀOn PunjabJanuary 5, 2026 by On PunjabJanuary 5, 2026027 ਮੋਗਾ- ਪੰਜਾਬ ਸਰਕਾਰ ਨੇ ਜ਼ਮੀਨੀ ਸੌਦਿਆਂ ਵਿੱਚ ਹੁੰਦੀ ਧੋਖਾਧੜੀ ਅਤੇ ਜਾਅਲਸਾਜ਼ੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਵੇਂ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਹੁਣ ਸੂਬੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨਾਲ ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖਮੀOn PunjabJanuary 5, 2026 by On PunjabJanuary 5, 2026028 ਸ੍ਰੀ ਗੋਇੰਦਵਾਲ ਸਾਹਿਬ- ਫਤਿਹਾਬਾਦ ਦੇ ਨਜ਼ਦੀਕ ਗੋਇੰਦਵਾਲ ਸਾਹਿਬ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਦੋ ਮੁਲਜ਼ਮ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜਦੋਂ ਪੁਲੀਸ ਪਾਰਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਸਾਮ ’ਚ 5.1 ਤੀਬਰਤਾ ਦਾ ਜ਼ਬਰਦਸਤ ਭੂਚਾਲ; ਦੋ ਲੋਕ ਜ਼ਖਮੀOn PunjabJanuary 5, 2026 by On PunjabJanuary 5, 2026024 ਗੁਹਾਟੀ- ਅੱਜ ਤੜਕੇ ਮੱਧ ਅਸਾਮ ਵਿੱਚ 5.1 ਤੀਬਰਤਾ ਦੇ ਭੂਚਾਲ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਅਨੁਸਾਰ ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀOn PunjabJanuary 5, 2026 by On PunjabJanuary 5, 2026026 ਜਲੰਧਰ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsUP ਪੁਲੀਸ ਭਰਤੀ: ਉਮਰ ਸੀਮਾ ’ਚ ਮਿਲੀ 3 ਸਾਲ ਦੀ ਛੋਟOn PunjabJanuary 5, 2026 by On PunjabJanuary 5, 2026027 ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਪੁਲੀਸ ਭਰਤੀ ਦੀ ਤਿਆਰੀ ਕਰ ਰਹੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸਿੱਧੀ ਭਰਤੀ-2025 ਲਈ ਵੱਧ ਤੋਂ ਵੱਧ ਉਮਰ ਸੀਮਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨੂੰ ਅਜਮੇਰ ਸ਼ਰੀਫ ਦਰਗਾਹ ’ਤੇ ‘ਚਾਦਰ’ ਚੜ੍ਹਾਉਣ ਤੋਂ ਰੋਕਣ ਮੰਗ ਕਰਦੀ ਪਟੀਸ਼ਨ ਖਾਰਜOn PunjabJanuary 5, 2026 by On PunjabJanuary 5, 2026025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਮੇਰ ਸ਼ਰੀਫ ਦਰਗਾਹ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬOn PunjabJanuary 5, 2026 by On PunjabJanuary 5, 2026021 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ...