ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀOn PunjabJuly 29, 2026 by On PunjabJuly 29, 2026055 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਸਬੰਧੀ ਸਮਾਂ ਪੂਰਾ ਹੋਣ ’ਤੇ ਸਰਕਾਰ ਨੇ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆOn PunjabJuly 29, 2026 by On PunjabJuly 29, 2026047 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026 ਦੀਆਂ ਇਤਰਾਯੋਗ ਮੱਦਾਂ ਅਤੇ ਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਵਿੱਚ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਤਲਖ਼ੀ, ਵਿਦਿਆਰਥੀਆਂ ਦੇ ਹਵਾਲੇ ਨਾਲ ਸਰਕਾਰ ‘ਤੇ ਨਿਸ਼ਾਨੇOn PunjabJuly 29, 2026 by On PunjabJuly 29, 2026042 ਨਵੀਂ ਦਿੱਲੀ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵਿਦਿਆਰਥੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆOn PunjabJuly 29, 2026July 29, 2026 by On PunjabJuly 29, 2026July 29, 2026043 ਚੰਡੀਗੜ੍ਹ- ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਗੋਲੀ ਚਲਾਉਣ ਦਾ ਹੁਕਮ ਮੈਜਿਸਟਰੇਟ ਦਾ ਹੁੰਦਾ ਹੈ, ਮੰਤਰੀ ਦਾ ਨਹੀਂ’; Jitendra Singh ਨੇ Amit Shah ਖ਼ਿਲਾਫ਼ ਰਾਹੁਲ ਦੇ ਦੋਸ਼ਾਂ ਨੂੰ ਨਕਾਰਿਆOn PunjabJuly 29, 2026 by On PunjabJuly 29, 2026038 ਨਵੀਂ ਦਿੱਲੀ- ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਕੌਮੀ ਰਾਜਧਾਨੀ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੋਲੇ ਬਾਬਾ ਦੇ ਸਾਵਨ ਮਹੀਨੇ ਗੁਰੂ ਪੂਰਨਮਾ ਮੌਕੇ 21 ਪੌਦੇ ਲਗਾਏOn PunjabJuly 29, 2026 by On PunjabJuly 29, 2026043 ਪਟਿਆਲਾ- ਅੱਜ ਅਰਬਨ ਅਸਟੇਟ 1—ਬੀ ਦੇ ਵੱਡੇ ਪਾਰਕ ਵਿੱਚ ਸਤਨਾਮ ਹਸੀਜਾ ਦੇ ਪਰਿਵਾਰ ਵੱਲੋਂ 21 ਪੌਦੇ ਲਗਾਏ ਗਏ। ਸ਼ਿਵ ਜੀ ਦੇ ਮਨਭਾਵਨੇ ਜਿਵੇਂ ਕਿ ਬਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤੀ ਹੁਕਮਾਂ ਦੀਆਂ ਧੱਜੀਆਂ ਉਡਾ ਰਿਹੈ PUDA; ਛੇ ਮਹੀਨੇ ਬਾਅਦ ਵੀ 15 ਕੀਲਿਆਂ ਦੀ ਜ਼ਮੀਨ ਦੀ ਨਹੀਂ ਕੀਤੀ ਚਾਰਦੀਵਾਰੀOn PunjabJuly 28, 2026 by On PunjabJuly 28, 2026066 ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਰੋਡ ਉੱਪਰ ਬਣੀ ਸਬ-ਜੇਲ੍ਹ ਬਦਲ ਕੇ ਪਿੰਡ ਬੂੜਾ ਗੁੱਜਰ ਵਿਖੇ ਚਲੀ ਜਾਣ ਕਰਕੇ ਪੰਜਾਬ ਸਰਕਾਰ ਨੇ ਸਬ-ਜੇਲ੍ਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ’ਚ ਪ੍ਰਦਰਸ਼ਨ: ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨOn PunjabJuly 28, 2026 by On PunjabJuly 28, 2026044 ਲੁਧਿਆਣਾ- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ PhD ਦੀ ਵਿਦਿਆਰਥਣ ਦੀ ਮੌਤOn PunjabJuly 28, 2026 by On PunjabJuly 28, 2026052 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਸਥਿਤ ਦੱਖਣੀ ਕੈਂਪਸ ਵਿੱਚ ਅੱਜ ਸਵੇਰੇ ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ ਯੂਨੀਵਰਸਿਟੀ ਦੀ ਇੱਕ ਰਿਸਰਚ ਸਕਾਲਰ ਦੀ ਮੌਤ ਹੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਦਾ ਦੇਹਾਂਤ, ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈOn PunjabJuly 28, 2026 by On PunjabJuly 28, 2026057 ਚੰਡੀਗੜ੍ਹ: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਜੱਸੀ ਗਿੱਲ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੀ ਮਾਤਾ ਜੀ ਦਾ...