ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈOn PunjabSeptember 17, 2025 by On PunjabSeptember 17, 2025086 ਅੰਮ੍ਰਿਤਸਰ- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ…ਸਖ਼ਤ ਸੁਨੇਹਾ ਦੇਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਉਂ ਗ੍ਰਿਫ਼ਤਾਰ ਨਾ ਕੀਤਾ ਜਾਵੇOn PunjabSeptember 17, 2025 by On PunjabSeptember 17, 2025077 ਨਵੀਂ ਦਿੱਲੀ- ਸਰਦੀਆਂ ਵਿੱਚ ਆਮ ਕਰਕੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਤੋਂ ਫ਼ਿਕਰਮੰਦ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੀਐੱਸਟੀ ਦਰਾਂ ਵਿਚ ਸੁਧਾਰ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਦਾ ਵਾਧਾ ਕੀਤਾ: ਵਿੱਤ ਮੰਤਰੀOn PunjabSeptember 17, 2025 by On PunjabSeptember 17, 20250100 ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ‘ਨੈਕਸਟ ਜੈਨ ਜੀਐਸਟੀ’ ਸੁਧਾਰਾਂ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਰੁਪਏ ਦਾ ਵਾਧਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇOn PunjabSeptember 17, 2025 by On PunjabSeptember 17, 2025085 ਟੋਕੀਓ- ਟੋਕੀਓ ਵਿੱਚ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ (World Athletics Championships) ਵਿੱਚ ਪੁਰਸ਼ਾਂ ਦੇ ਜੈਵਲਿਨ ਫਾਈਨਲ ਵਿੱਚ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਦਾ ਇੱਕ ਹੋਰ ਦੌਰ ਦੇਖਣ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜੀ, ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲOn PunjabSeptember 17, 2025 by On PunjabSeptember 17, 2025065 ਬਠਿੰਡਾ- ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 17 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਸੀ, ਨੂੰ ਸਿਹਤ ਵਿਗੜਨ ਮਗਰੋਂ ਬਠਿੰਡਾ ਦੇ ਸਿਵਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਵੱਲੋਂ ਕਾਂਗਰਸ ਨੂੰ ਪ੍ਰਧਾਨ ਮੰਤਰੀ, ਉਨ੍ਹਾਂ ਦੀ ਸਵਰਗੀ ਮਾਂ ਦੀ AI-ਜਨਰੇਟਿਡ ਵੀਡੀਓ ਹਟਾਉਣ ਦਾ ਨਿਰਦੇਸ਼On PunjabSeptember 17, 2025 by On PunjabSeptember 17, 2025076 ਪਟਨਾ- ਪਟਨਾ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਨੂੰ ਨਿਰਦੇਸ਼ ਦਿੱਤਾ ਕਿ ਉਹ ਆਪਣੇ ਸੋਸ਼ਲ ਮੀਡੀਆ ਹੈਂਡਲਜ਼ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਗਨਪ੍ਰੀਤ ਕੌਰ ਨੇ ਡੀਟੀਸੀ ਬੱਸ ਤੇ ਐਂਬੂਲੈਂਸ ਸਿਰ ਭਾਂਡਾ ਭੰਨਿਆ; ਇਸਤਗਾਸਾ ਧਿਰ ਨੇ ਦਾਅਵੇ ਨੂੰ ਗੁਨਾਹ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਦੱਸਿਆOn PunjabSeptember 17, 2025 by On PunjabSeptember 17, 2025097 ਨਵੀਂ ਦਿੱਲੀ- ਦਿੱਲੀ ਵਿੱਚ ਪਿਛਲੇ ਹਫ਼ਤੇ ਹੋਏ ਹਾਈ-ਪ੍ਰੋਫਾਈਲ BMW ਹਾਦਸੇ, ਜਿਸ ਵਿੱਚ ਵਿੱਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਤ ਹੋ ਗਈ ਸੀ, ਉੱਤੇ ਬੁੱਧਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਇਕ੍ਰਾਫਟ ਨੂੰ ਹਟਾਉਣ ਦੀ ਮੰਗ ICC ਵਲੋਂ ਮੁੜ ਰੱਦ: ਨਾਟਕੀ ਦੇਰੀ ਮਗਰੋਂ ਪਾਕਿ ਟੀਮ ਸਟੇਡੀਅਮ ਲਈ ਰਵਾਨਾOn PunjabSeptember 17, 2025 by On PunjabSeptember 17, 2025087 ਯੂਏਈ- ਐਂਡੀ ਪਾਇਕ੍ਰਾਫਟ ਨੂੰ ਮੈਚ ਰੈਫਰੀ ਵਜੋਂ ਲਾਂਭੇ ਕਰਨ ਦੀ ਮੰਗ ਆਈਸੀਸੀ ਵੱਲੋਂ ਦੂਜੀ ਵਾਰ ਰੱਦ ਕੀਤੇ ਜਾਣ ਦੇ ਵਿਰੋਧ ਵਜੋਂ ਨਾਟਕੀ ਦੇਰੀ ਤੋਂ ਬਾਅਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂOn PunjabSeptember 16, 2025 by On PunjabSeptember 16, 20250121 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਸਮਾਜ/Socialਖਾਸ-ਖਬਰਾਂ/Important Newsਸੁਰੱਖਿਆ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੀ ਨਹੀਂ ਦਿੱਤੀ ਪ੍ਰਵਾਨਗੀ: ਭਾਜਪਾOn PunjabSeptember 16, 2025 by On PunjabSeptember 16, 2025086 ਨਵੀਂ ਦਿੱਲੀ- ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਵਿੱਚ...