ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹ ਕਰਵਾਉਣ ਆਈ 72 ਸਾਲਾ ਐੱਨ ਆਰ ਆਈ ਨੂੰ ਮਾਰਨ ਵਾਲਾ ਕਾਬੂOn PunjabSeptember 16, 2025 by On PunjabSeptember 16, 20250105 ਅਮਰੀਕਾ- ਅਮਰੀਕਾ ਦੇ ਸੀਆਟਲ ਸ਼ਹਿਰ ਦੀ 72 ਸਾਲਾ ਐਨ ਆਰ ਆਈ ਔਰਤ ਨੂੰ ਲੁਧਿਆਣਾ ਅਧੀਨ ਪੈਂਦੇ ਪਿੰਡ ਕਿਲਾ ਰਾਏਪੁਰ ਦੇ ਇੱਕ ਘਰ ਅੰਦਰ ਕਰੀਬ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਮਜ਼ ਬਠਿੰਡਾ: ਪ੍ਰਮੁੱਖ ਸਕਿਓਰਿਟੀ ਮੈਨੇਜਰ ਖ਼ਿਲਾਫ਼ ਕਾਰਵਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀOn PunjabSeptember 16, 2025 by On PunjabSeptember 16, 20250128 ਬਠਿੰਡਾ- ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂOn PunjabSeptember 16, 2025 by On PunjabSeptember 16, 20250106 ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂOn PunjabSeptember 16, 2025 by On PunjabSeptember 16, 2025079 ਅਮਰੀਕਾ- ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ‘ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾOn PunjabSeptember 16, 2025 by On PunjabSeptember 16, 2025079 ਦੇਹਰਾਦੂਨ: ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂOn PunjabSeptember 16, 2025 by On PunjabSeptember 16, 20250113 ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰੇਲੀ: ਜੀਜਾ ਸਾਲੀ ਨੂੰ ਲੈ ਕੇ ਫਰਾਰ, ਅਗਲੇ ਦਿਨ ਸਾਲਾ ਜੀਜੇ ਦੀ ਭੈਣ ਸਮੇਤ ਫਰਾਰOn PunjabSeptember 16, 2025 by On PunjabSeptember 16, 2025071 ਬਰੇਲੀ: ਯੂਪੀ ਦੇ ਬਰੇਲੀ ਤੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਬਰੇਲੀ ਜ਼ਿਲ੍ਹੇ ’ਚ ਇੱਕ ਨੌਜਵਾਨ ਆਪਣੀ ਪਤਨੀ ਦੀ ਭੈਣ (ਸਾਲੀ) ਨੂੰ ਲੈ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਪੁਰਬ ਮੌਕੇ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾOn PunjabSeptember 15, 2025 by On PunjabSeptember 15, 2025093 ਪਾਕਿਸਤਾਨ- ਭਾਰਤ ਤੇ ਪਾਕਿਸਤਾਨ ਦਰਮਿਆਨ ਟਕਰਾਅ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਿੰਸੀਪਲ ਸਰਵਣ ਸਿੰਘ ਦਾ ਲਾਈਫ ਟਾਈਮ ਐਚੀਵਮੈਟ ਐਵਾਰਡ ਨਾਲ ਸਨਮਾਨOn PunjabSeptember 15, 2025 by On PunjabSeptember 15, 20250104 ਕੈਨੇਡਾ- ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜOn PunjabSeptember 15, 2025 by On PunjabSeptember 15, 2025089 ਅੰਮ੍ਰਿਤਸਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ...