ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਅਦਾਕਾਰ ਤੇ ਸਿਆਸਤਦਾਨ ਕੰਗਨਾ ਰਣੌਤ ਨੂੰ ਝਟਕਾOn PunjabSeptember 12, 2025 by On PunjabSeptember 12, 20250113 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਸ਼ਨੋ ਦੇਵੀ ਯਾਤਰਾ 14 ਸਤੰਬਰ ਤੋਂ ਹੋਵੇਗੀ ਮੁੜ ਸ਼ੁਰੂOn PunjabSeptember 12, 2025 by On PunjabSeptember 12, 2025095 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ’ਚ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ 19 ਦਿਨਾਂ ਤੱਕ ਮੁਅੱਤਲ ਰਹਿਣ ਤੋਂ ਬਾਅਦ ਐਤਵਾਰ ਤੋਂ ਮੁੜ ਸ਼ੁਰੂ ਹੋਵੇਗੀ। ਦਰਅਸਲ ਇਹ ਯਾਤਰਾ 26 ਅਗਸਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਹੜ੍ਹ: ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੱਡੀ ਮਾਰ; 102.58 ਕਰੋੜ ਦਾ ਨੁਕਸਾਨOn PunjabSeptember 12, 2025 by On PunjabSeptember 12, 20250113 ਚੰਡੀਗੜ੍ਹ- ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੇ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀOn PunjabSeptember 12, 2025 by On PunjabSeptember 12, 20250129 ਨੇਪਾਲ- ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਰਕੀ ਇਸ ਨਵੀਂ ਭੂਮਿਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ਸੰਕਟ: ਕਾਠਮੰਡੂ ਨੇੜੇ ਭਾਰਤੀਆਂ ਨੂੰ ਲਿਜਾ ਰਹੀ ਬੱਸ ’ਤੇ ਹਮਲਾ; ਕਈ ਜ਼ਖਮੀOn PunjabSeptember 12, 2025 by On PunjabSeptember 12, 2025097 ਨੇਪਾਲ- ਇੱਕ ਭਾਰਤੀ ਯਾਤਰੀ ਬੱਸ, ਨੇਪਾਲ ਦੇ ਕਾਠਮੰਡੂ ਸਥਿਤ ਪਸ਼ੂਪਤੀਨਾਥ ਮੰਦਰ ਤੋਂ ਵਾਪਸ ਆ ਰਹੀ ਸੀ ਬੱਸ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: ਭਗਵੰਤ ਮਾਨOn PunjabSeptember 12, 2025 by On PunjabSeptember 12, 2025081 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆOn PunjabSeptember 11, 2025 by On PunjabSeptember 11, 2025092 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀOn PunjabSeptember 11, 2025 by On PunjabSeptember 11, 20250116 ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰOn PunjabSeptember 11, 2025 by On PunjabSeptember 11, 20250115 ਮੁਕਤਸਰ- ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗOn PunjabSeptember 11, 2025 by On PunjabSeptember 11, 2025099 ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...