Gen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨ
ਸ਼ਿਮਲਾ- ਸਟੂਡੈਂਟ ਫੈਡਰੇਸ਼ਨ ਆਫ ਇੰਡੀਆ (SFI) ਦੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (HPU) ਯੂਨਿਟ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ...

