ਏਅਰ ਇੰਡੀਆ ਜਹਾਜ਼ ਹਾਦਸਾ: ਪਾਇਲਟ ਐਸੋਸੀਏਸ਼ਨ ਵੱਲੋਂ ‘ਪਾਇਲਟ ਦੀ ਖੁਦਕੁਸ਼ੀ ਬਾਰੇ ਲਾਪਰਵਾਹ ਅਤੇ ਬੇਬੁਨਿਆਦ ਇਲਜ਼ਾਮ’ ਦੀ ਨਿੰਦਾ
ਨਵੀਂ ਦਿੱਲੀ- ਇੰਡੀਅਨ ਕਮਰਸ਼ੀਅਲ ਪਾਇਲਟਸ ਐਸੋਸੀਏਸ਼ਨ (ICPA) ਨੇ ਏਅਰ ਇੰਡੀਆ 171 ਫਲਾਈਟ ਦੇ ਅਹਿਮਦਾਬਾਦ ਵਿੱਚ 12 ਜੂਨ ਨੂੰ ਹੋਏ ਦੁਖਦਾਈ ਹਾਦਸੇ ਦੇ ਮੁੱਢਲੀ ਜਾਂਚ ਰਿਪੋਰਟ...

