ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀOn PunjabSeptember 26, 2025 by On PunjabSeptember 26, 20250153 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੀ ਜਿਨਪਿੰਗ ਨੇ TikTok ਨੂੰ ਅਮਰੀਕੀ ਮਾਲਕੀ ਹੇਠ ਲਿਆਉਣ ਲਈ ਪ੍ਰਸਤਾਵਿਤ ਸੌਦੇ ਨੂੰ ਮਨਜ਼ੂਰੀ ਦਿੱਤੀ: ਟਰੰਪOn PunjabSeptember 26, 2025September 26, 2025 by On PunjabSeptember 26, 2025September 26, 20250119 ਅਮਰੀਕਾ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਸ਼ਾਸਕੀ ਹੁਕਮ ’ਤੇ ਦਸਤਖਤ ਕੀਤੇ ਹਨ, ਜਿਸ ਅਨੁਸਾਰ ਸੋਸ਼ਲ ਮੀਡੀਆ ਪਲੇਟਫਾਰਮ ‘ਟਿਕਟਾਕ’ ਨੂੰ ਅਮਰੀਕਾ ਦੇ ਕਾਨੂੰਨਾਂ ਰਾਹੀਂ ਤੈਅ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ ਨੇੜੇ ਪੋਲਟਰੀ ਫਾਰਮ ’ਚੋਂ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ, ਤਿੰਨ ਗ੍ਰਿਫ਼ਤਾਰOn PunjabSeptember 26, 2025 by On PunjabSeptember 26, 20250116 ਫਗਵਾੜਾ- ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਪੁੁਲੀਸ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇਕ ਵੱਡੀ ਕਾਰਵਾਈ ਵਿਚ ਵੀਰਵਾਰ ਦੇਰ ਰਾਤ ਫਗਵਾੜਾ ਨੇੜੇ ਪਿੰਡ ਮੇਹਲੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਜਫ਼ਗੜ੍ਹ ਦੋਹਰਾ ਕਤਲ ਕੇਸ: ਗੁਰੂਗ੍ਰਾਮ ਵਿਚ ਵੱਡੇ ਤੜਕੇ ਪੁਲੀਸ ਮੁਕਾਬਲੇ ’ਚ ਦੋ ਮੁਲਜ਼ਮ ਗ੍ਰਿਫ਼ਤਾਰOn PunjabSeptember 26, 2025 by On PunjabSeptember 26, 20250104 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਸ਼ੁੱਕਰਵਾਰ ਸਵੇਰੇ ਗੁਰੂਗ੍ਰਾਮ ਵਿਚ ਇਕ ਮੁਕਾਬਲੇ ਦੌਰਾਨ ਨਜਫ਼ਗੜ੍ਹ ਦੋਹਰੇ ਕਤਲ ਕੇਸ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਲੀਫੋਰਨੀਆ: ਹਾਦਸੇ ਲਈ ਜ਼ਿੰਮੇਵਾਰ ਭਾਰਤੀ ਗ੍ਰਿਫਤਾਰ, ਗੈਰ-ਕਾਨੂੰਨੀ ਢੰਗ ਨਾਲ ਪਹੁੰਚਿਆ ਸੀ ਅਮਰੀਕਾOn PunjabSeptember 26, 2025 by On PunjabSeptember 26, 20250148 ਕੈਲੀਫੋਰਨੀਆ- ਕੈਲੀਫੋਰਨੀਆ ਵਿੱਚ ਟਰੱਕ ਚਲਾਉਂਦੇ ਸਮੇਂ ਕਈ ਵਾਹਨਾਂ ਦੇ ਟਕਰਾਉਣ ਦਾ ਕਾਰਨ ਬਣਨ ਦੇ ਦੋਸ਼ ਹੇਠ ਇੱਕ ਭਾਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੌਜ ਮੁਖੀ ਆਸਿਮ ਮੁਨੀਰ ਵ੍ਹਾਈਟ ਹਾਊਸ ’ਚ ਟਰੰਪ ਨੂੰ ਮਿਲੇOn PunjabSeptember 26, 2025 by On PunjabSeptember 26, 20250109 ਪਾਕਿਸਤਾਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਸ਼ਰੀਫ਼ ਸੰਯੁਕਤ ਰਾਸ਼ਟਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਰਾਂਵਾਲੀ ’ਚ ਐੱਨਆਰਆਈ ਤੇ ਮਹਿਲਾ ਦਾ ਕਤਲOn PunjabSeptember 25, 2025 by On PunjabSeptember 25, 20250176 ਗੜ੍ਹਸ਼ੰਕਰ- ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ: ਲਵਾਰਿਸ ਲਿਫ਼ਾਫੇ ਨੇ ਪੁਲੀਸ ਤੇ ਲੋਕਾਂ ਨੂੰ ਪਾਈਆਂ ਭਾਜੜਾਂOn PunjabSeptember 25, 2025 by On PunjabSeptember 25, 20250117 ਲੁਧਿਆਣਾ- ਸਨਅਤੀ ਸ਼ਹਿਰ ਦੇ ਬਸਤੀ ਜੋਧੇਵਾਲ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੀਲਾ ਲਿਫ਼ਾਫਾ ਮਿਲਣ ਤੋਂ ਬਾਅਦ ਪੁਲੀਸ ਤੇ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਚਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏOn PunjabSeptember 25, 2025 by On PunjabSeptember 25, 20250169 ਚੰਡੀਗੜ੍ਹ- ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰOn PunjabSeptember 25, 2025 by On PunjabSeptember 25, 20250169 ਮੁਹਾਲੀ- ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ...