ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਝੜਪ; ਗੋਲੀਬਾਰੀ ’ਚ ਇੱਕ ਦੀ ਮੌਤ ਚਾਰ ਜ਼ਖ਼ਮੀOn PunjabAugust 12, 2025 by On PunjabAugust 12, 2025095 ਹਰਦਾਨ- ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਮਾਰਕੀਟ: ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀOn PunjabAugust 12, 2025 by On PunjabAugust 12, 20250130 ਮੁੰਬਈ- ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸਕਾਰਾਤਮਕ ਰਹੇ। ਸ਼ੁਰੂਆਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੋਟਰ ਸੂਚੀਆਂ ’ਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦਾ ਅਧਿਕਾਰ ਖੇਤਰOn PunjabAugust 12, 2025 by On PunjabAugust 12, 2025090 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀOn PunjabAugust 12, 2025 by On PunjabAugust 12, 20250164 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀOn PunjabAugust 12, 2025 by On PunjabAugust 12, 20250115 ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ ਕਿਹਾ; ਮੌਕਾਪ੍ਰਸਤ ਕਾਂਗਰਸੀ ਆਗੂ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਆਰਐੱਮਸੀ ਪਲਾਂਟ ਦੇ ਗੇਟ ਨੂੰ ਤਾਲਾ ਜੜਿਆOn PunjabAugust 11, 2025 by On PunjabAugust 11, 20250125 ਮੁਹਾਲੀ- ਮੁਹਾਲੀ ਦੇ ਸ਼ਾਹੀਮਾਜਰਾ ਨੇੜੇ ਨਗਰ ਨਿਗਮ ਵੱਲੋਂ ਕੂੜਾ ਕਰਕਟ ਨੂੰ ਪ੍ਰੋਸੈੱਸ ਕਰਨ ਲਈ ਲਗਾਏ ਪਲਾਂਟ ਨੂੰ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਚੁਕਾਉਣ ਲਈ ਚਾਰਾਜ਼ੋਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇOn PunjabAugust 11, 2025 by On PunjabAugust 11, 20250172 ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟOn PunjabAugust 11, 2025 by On PunjabAugust 11, 20250154 ਨਵੀਂ ਦਿੱਲੀ- ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀOn PunjabAugust 11, 2025 by On PunjabAugust 11, 20250255 ਅਮਰੀਕਾ- ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਦਸੇ ’ਚ ਮੋਈ ਪਤਨੀ ਦੀ ਲਾਸ਼ ਮੋਟਰਸਾਈਕਲ ’ਤੇ ਬੰਨ੍ਹ ਕੇ ਲਿਜਾਣ ਲਈ ਮਜਬੂਰ ਹੋਇਆ ਪਤੀOn PunjabAugust 11, 2025 by On PunjabAugust 11, 20250193 ਨਾਗਪੁਰ- ਜਬਲਪੁਰ ਕੌਮੀ ਸ਼ਾਹਰਾਹ ‘ਤੇ ਐਤਵਾਰ ਨੂੰ ਮੋਰਫਤਾ ਖੇਤਰ ਦੇ ਨੇੜੇ ਇੱਕ ਦਿਲ-ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਹਗੀਰਾਂ ਵੱਲੋਂ ਕੋਈ ਮਦਦ ਨਾ ਮਿਲਣ ‘ਤੇ...