ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ਦੀ ਮੀਟਿੰਗ ਭਲਕੇOn PunjabJune 20, 2025 by On PunjabJune 20, 20250196 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾOn PunjabJune 20, 2025 by On PunjabJune 20, 20250171 ਚੰਡੀਗੜ੍ਹ- ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਵੱਲੋਂ ਇਰਾਨ ਦੇ ਅਰਾਕ ਜਲ ਰਿਐਕਟਰ ’ਤੇ ਹਮਲਾ: ਇਰਾਨ ਨੇ ਇਜ਼ਰਾਈਲ ਦੇ ਦੱਖਣ’ਚ ਹਸਪਤਾਲ’ਤੇ ਮਿਜ਼ਾਈਲਾਂ ਦਾਗ਼ੀਆਂOn PunjabJune 19, 2025 by On PunjabJune 19, 20250147 ਦੁਬਈ- ਇਜ਼ਰਾਈਲ ਤੇ ਇਰਾਨ ਵਿਚ ਟਕਰਾਅ ਸੱਤਵੇਂ ਦਿਨ ਵੀ ਜਾਰੀ ਰਿਹਾ। ਇਜ਼ਰਾਈਲ ਨੇ ਜਿੱਥੇ ਇਰਾਨ ਦੇ ਅਰਾਕ ਭਾਰੀ ਜਲ ਰਿਐਕਟਰ ’ਤੇ ਹਮਲਾ ਕੀਤਾ, ਉਥੇ ਇਰਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਟੈਲੀਜੈਂਸ ਏਜੰਸੀਆਂ ਨੇ ਕੈਨੇਡੀਅਨ ਧਰਤੀ ’ਤੇ ਖਾਲਿਸਤਾਨੀ ਸਰਗਰਮੀਆਂ ਦੀ ਗੱਲ ਕਬੂਲੀOn PunjabJune 19, 2025 by On PunjabJune 19, 20250171 ਓਟਵਾ- ਪਹਿਲੀ ਵਾਰ ਕੈਨੇਡਾ ਦੀ ਪ੍ਰਮੁੱਖ ਖੁਫੀਆ ਏਜੰਸੀ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ (CSIS) ਨੇ ਅਧਿਕਾਰਤ ਤੌਰ ’ਤੇ ਮੰਨਿਆ ਹੈ ਕਿ ਖਾਲਿਸਤਾਨੀ ਵੱਖਵਾਦੀ ਭਾਰਤ ਵਿੱਚ ਹਿੰਸਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੈਕਸਾਸ ਵਿਚ ਅਜ਼ਮਾਇਸ਼ ਦੌਰਾਨ ਸਪੇਸਐਕਸਦੇ ਰਾਕੇਟ ’ਚ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅOn PunjabJune 19, 2025 by On PunjabJune 19, 20250188 ਅਮਰੀਕਾ- ਸਪੇਸਐਕਸ ਦੇ ਰਾਕੇਟ ਵਿਚ ਬੁੱਧਵਾਰ ਰਾਤ ਨੂੰ ਟੈਕਸਾਸ ਵਿਚ ਅਜ਼ਮਾਇਸ਼ ਦੌਰਾਨ ਧਮਾਕਾ ਹੋ ਗਿਆ, ਜਿਸ ਨਾਲ ਅਸਮਾਨ ਵਿਚ ਅੱਗ ਦਾ ਗੋਲਾ ਨਜ਼ਰ ਆਇਆ। ਹਾਲਾਂਕਿ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੀਲੇ ਪਦਾਰਥਾਂ ਦਾ ਖ਼ਤਰਾ: ਫਤਿਆਬਾਦ ’ਚ ਨਸ਼ੇ ਦੇ ਟੀਕੇ ਕਾਰਨ ਦੋ ਦਿਨਾਂ ’ਚ ਦੂਜੇ ਨੌਜਵਾਨ ਦੀ ਮੌਤOn PunjabJune 19, 2025 by On PunjabJune 19, 20250219 ਸ੍ਰੀ ਗੋਇੰਦਵਾਲ ਸਾਹਿਬ- ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚਾਰ ਰਾਜਾਂ ’ਚ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂOn PunjabJune 19, 2025 by On PunjabJune 19, 20250147 ਨਵੀ ਦਿੱਲੀ- ਦੇਸ਼ ਭਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਲੁਧਿਆਣਾ ਪੱਛਮੀ ਸੀਟ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀOn PunjabJune 19, 2025 by On PunjabJune 19, 2025099 ਨਵੀਂ ਦਿੱਲੀ- ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਅਤੇ ਅਹਾਨ ਸ਼ੈਟੀ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂOn PunjabJune 19, 2025 by On PunjabJune 19, 20250153 ਲੁਧਿਆਣਾ- ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਹਿਲੇ ਚਾਰ ਘੰਟਿਆਂ ਦੌਰਾਨ 21.51 ਫੀਸਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics190 ਪੀੜਤਾਂ ਦੀ ਪਛਾਣ ਹੋਈ, 159 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂOn PunjabJune 18, 2025 by On PunjabJune 18, 2025098 ਅਹਿਮਦਾਬਾਦ- ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ...