ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPunjab ‘ਚ ਕੋਈ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ: ਬਲਤੇਜ ਪੰਨੂOn PunjabJuly 23, 2026 by On PunjabJuly 23, 2026085 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਵਿਰੋਧੀ ਧਿਰਾਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦੋਸ਼ ਲਗਾਇਆ ਹੈ ਕਿ ਉਹ ਕਥਿਤ ਨੀਟ (NEET)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂOn PunjabJuly 23, 2026 by On PunjabJuly 23, 2026067 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੇਲ੍ਹ ਵਿੱਚ ਹੋਈ ਲੜਾਈ ਦੌਰਾਨ ਜ਼ਖਮੀ ਕੈਦੀ ਦੀ ਮੌਤOn PunjabJuly 23, 2026 by On PunjabJuly 23, 2026069 ਪਟਿਆਲਾ- ਪਿਛਲੇ ਦਿਨੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈ ਝੜਪ ਮੌਕੇ ਜ਼ਖਮੀ ਹੋਏ ਦੋਵਾਂ ਧਿਰਾਂ ਦੇ ਦੋ ਮੈਂਬਰਾਂ ਨੂੰ ਸੱਟਾਂ ਸਰਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵੇ ਪ੍ਰਾਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਮਾਨ ਨੂੰ ਪੱਤਰOn PunjabJuly 23, 2026 by On PunjabJuly 23, 2026066 ਨਵੀਂ ਦਿੱਲੀ- ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਦੇ ਸੀਜ਼ਨ ਦੌਰਾਨ 75 ਲੋਕਾਂ ਦੀ ਮੌਤ; 136 ਸੜਕਾਂ ਅਜੇ ਵੀ ਬੰਦOn PunjabJuly 23, 2026 by On PunjabJuly 23, 2026073 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੇ ਅੱਜ ਇੱਥੇ ਦੱਸਿਆ ਕਿ ਮੌਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੈਸੇ ਡਬਲ ਕਰਨ ਦੇ ਨਾਂ ’ਤੇ 2 ਕਰੋੜ ਦੀ ਠੱਗੀ; ਦੋ ਮੁਲਜ਼ਮ ਗ੍ਰਿਫ਼ਤਾਰOn PunjabJuly 23, 2026 by On PunjabJuly 23, 2026063 ਪਟਿਆਲਾ: ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀOn PunjabJuly 23, 2026 by On PunjabJuly 23, 2026059 ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNEET-UG 2024 ਪੇਪਰ ਲੀਕ ਮਾਮਲਾ: ਸੰਜੀਵ ਮੁਖੀਆ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ — CBIOn PunjabJuly 23, 2026 by On PunjabJuly 23, 2026054 ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2024 ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਜਾਂਚ ਦੌਰਾਨ ਸੰਜੀਵ ਕੁਮਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCJP ਪ੍ਰਦਰਸ਼ਨ ਨੂੰ ਮਿਲੇਗਾ ਕਿਸਾਨਾਂ ਦਾ ਸਮਰਥਨ; SKM ਸ਼ਨੀਵਾਰ ਨੂੰ ਲੁਧਿਆਣਾ ‘ਚ ਬਣਾਏਗਾ ਅਗਲੀ ਰਣਨੀਤੀOn PunjabJuly 23, 2026 by On PunjabJuly 23, 2026053 ਲੁਧਿਆਣਾ: ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਗੜਬੜੀਆਂ ਦੇ ਵਿਰੋਧ ਵਿੱਚ ਚੱਲ ਰਹੇ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਵਿਦਿਆਰਥੀ ਅੰਦੋਲਨ ਨੂੰ ਹੁਣ ਕਿਸਾਨ ਸੰਗਠਨਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਮਾਂ ਬਰਬਾਦ ਨਾ ਕਰੋ’: Supreme Court ਵੱਲੋਂ CJP ਪ੍ਰਦਰਸ਼ਨ ਮੌਕੇ ਪੁਲੀਸ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰOn PunjabJuly 22, 2026 by On PunjabJuly 22, 2026070 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਵਿੱਚ Cockroach Janta Party ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਪੁਲੀਸ ਕਾਰਵਾਈ ਨੂੰ ਚੁਣੌਤੀ...