ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਨੇ ਭਾਰਤ-ਪਾਕਿ ਸੰਘਰਸ਼ ਨੂੰ ‘ਲਾਈਵ ਲੈਬ’ ਵਜੋਂ ਵਰਤਿਆ, ‘ਮੰਗਵੀਂ ਛੁਰੀ’ ਨਾਲ ਮਾਰਨ ਦੀ ਰਣਨੀਤੀ ਅਪਣਾਈ: ਡਿਪਟੀ ਆਰਮੀ ਚੀਫ਼On PunjabJuly 4, 2025 by On PunjabJuly 4, 20250196 ਨਵੀਂ ਦਿੱਲੀ- ਫੌਜ ਦੇ ਉਪ ਮੁਖੀ ਲੈਫਟੀਨੈਂਟ ਜਨਰਲ ਰਾਹੁਲ ਆਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ ਨੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਪਾਕਿਸਤਾਨ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਪ੍ਰਦੇਸ਼: ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ 495.82 ਕਰੋੜ ਦਾ ਨੁਕਸਾਨ, 69 ਮੌਤਾਂ ਦਰਜOn PunjabJuly 4, 2025 by On PunjabJuly 4, 20250168 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਲੱਗਣ ਦੀ ਆਸ ਦਰਮਿਆਨ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਿਆOn PunjabJuly 3, 2025 by On PunjabJuly 3, 20250221 ਮੁੰਬਈ- ਭਾਰਤ-ਅਮਰੀਕਾ ਵਪਾਰ ਸਮਝੌਤੇ ਸਿਰੇ ਚੜ੍ਹਨ ਦੀ ਆਸ ਦਰਮਿਆਨ ਏਸ਼ਿਆਈ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਨੂੰ ਦਰਸਾਉਂਦੇ ਹੋਏ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਪ੍ਰਮੁੱਖ ਸੂਚਕ ਅੰਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਲੀ ਟਾਪੂ ਨੇੜੇ ਯਾਤਰੀ ਕਿਸ਼ਤੀ ਡੁੱਬਣ ਕਾਰਨ 4 ਦੀ ਮੌਤ, 30 ਤੋਂ ਵੱਧ ਲਾਪਤਾOn PunjabJuly 3, 2025 by On PunjabJuly 3, 20250163 ਜਕਾਰਤਾ- ਇੰਡੋਨੇਸ਼ੀਆ ਦੇ ਬਾਲੀ ਸਟਰੇਟ ਵਿੱਚ ਦਰਜਨਾਂ ਸਵਾਰੀਆਂ ਅਤੇ ਵਾਹਨਾਂ ਨੂੰ ਲੈ ਕੇ ਜਾ ਰਹੀ ਇੱਕ ਫੈਰੀ(ਕਿਸ਼ਤੀ) ਦੇ ਡੁੱਬਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀ ਲਾਂਡਰਿੰਗ: ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜOn PunjabJuly 3, 2025 by On PunjabJuly 3, 20250164 ਨਵੀਂ ਦਿੱਲੀ- 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ.ਦਿੱਲੀ ਹਾਈ ਕੋਰਟ ਨੇ 200...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ ਹਾਈ ਕੋਰਟ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਇੱਕ ਮਹੀਨਾ ਵਧਾਈOn PunjabJuly 3, 2025 by On PunjabJuly 3, 20250203 ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਕਿ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀOn PunjabJuly 3, 2025 by On PunjabJuly 3, 20250209 ਚੰਡੀਗੜ੍ਹ- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਕਨੀਕੀ ਚੁਣੌਤੀਆਂ ਕਾਰਨ ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰOn PunjabJuly 3, 2025 by On PunjabJuly 3, 20250161 ਨਵੀਂ ਦਿੱਲੀ- ਵੱਧ ਉਮਰ ਵਾਲੇ ਵਾਹਨਾਂ ‘ਤੇ ਤੇਲ ਦੀ ਪਾਬੰਦੀ ਸੰਭਵ ਨਹੀਂ ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆOn PunjabJuly 3, 2025 by On PunjabJuly 3, 20250198 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟOn PunjabJuly 3, 2025 by On PunjabJuly 3, 20250254 ਨਵੀਂ ਦਿੱਲੀ- ਸੁਪਰੀਮ ਕੋਰਟ ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ...