ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਲੀ ਟਾਪੂ ਨੇੜੇ ਯਾਤਰੀ ਕਿਸ਼ਤੀ ਡੁੱਬਣ ਕਾਰਨ 4 ਦੀ ਮੌਤ, 30 ਤੋਂ ਵੱਧ ਲਾਪਤਾOn PunjabJuly 3, 2025 by On PunjabJuly 3, 20250163 ਜਕਾਰਤਾ- ਇੰਡੋਨੇਸ਼ੀਆ ਦੇ ਬਾਲੀ ਸਟਰੇਟ ਵਿੱਚ ਦਰਜਨਾਂ ਸਵਾਰੀਆਂ ਅਤੇ ਵਾਹਨਾਂ ਨੂੰ ਲੈ ਕੇ ਜਾ ਰਹੀ ਇੱਕ ਫੈਰੀ(ਕਿਸ਼ਤੀ) ਦੇ ਡੁੱਬਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀ ਲਾਂਡਰਿੰਗ: ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜOn PunjabJuly 3, 2025 by On PunjabJuly 3, 20250166 ਨਵੀਂ ਦਿੱਲੀ- 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੈਕਲੀਨ ਫਰਨਾਂਡੀਜ਼ ਵੱਲੋਂ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ.ਦਿੱਲੀ ਹਾਈ ਕੋਰਟ ਨੇ 200...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਜਰਾਤ ਹਾਈ ਕੋਰਟ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਇੱਕ ਮਹੀਨਾ ਵਧਾਈOn PunjabJuly 3, 2025 by On PunjabJuly 3, 20250203 ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਕਿ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀOn PunjabJuly 3, 2025 by On PunjabJuly 3, 20250209 ਚੰਡੀਗੜ੍ਹ- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਕਨੀਕੀ ਚੁਣੌਤੀਆਂ ਕਾਰਨ ਮਿਆਦ ਪੁੱਗਾ ਚੁੱਕੇ ਵਾਹਨਾਂ ਨੂੰ ਤੇਲ ਨਾ ਪਾਉਣ ਦੀ ਪਾਬੰਦੀ ਸੰਭਵ ਨਹੀਂ: ਦਿੱਲੀ ਸਰਕਾਰOn PunjabJuly 3, 2025 by On PunjabJuly 3, 20250162 ਨਵੀਂ ਦਿੱਲੀ- ਵੱਧ ਉਮਰ ਵਾਲੇ ਵਾਹਨਾਂ ‘ਤੇ ਤੇਲ ਦੀ ਪਾਬੰਦੀ ਸੰਭਵ ਨਹੀਂ ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆOn PunjabJuly 3, 2025 by On PunjabJuly 3, 20250200 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟOn PunjabJuly 3, 2025 by On PunjabJuly 3, 20250254 ਨਵੀਂ ਦਿੱਲੀ- ਸੁਪਰੀਮ ਕੋਰਟ ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਨੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਕਿਸਮਤ ‘ਤੇ ਛੱਡਿਆOn PunjabJuly 3, 2025 by On PunjabJuly 3, 20250193 ਚੰਡੀਗੜ੍ਹ- ਹਿਮਾਚਲ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਮਾਨਸੂਨ ਦੀ ਦਸਤਕ ਨਾਲ ਡੈਮਾਂ ਵਿੱਚ ਲਗਾਤਾਰ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਪੂਰੇ ਖੇਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਵਿਡ ਟੀਕਾਕਰਨ ਅਤੇ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਮੌਤਾਂ ਦਾ ਕਈ ਲਾਗਾ ਦੇਗਾ ਨਹੀਂ: ਸਰਕਾਰOn PunjabJuly 2, 2025 by On PunjabJuly 2, 20250151 ਨਵੀਂ ਦਿੱਲੀ- ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਵੱਲੋਂ ਹਸਨ ਜ਼ਿਲ੍ਹੇ ਵਿੱਚ ਦਿਲ ਦੇ ਦੌਰੇ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕੋਵਿਡ-ਰੋਕੂ ਟੀਕਿਆਂ ਨਾਲ ਜੋੜਨ ਤੋਂ ਬਾਅਦ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਲਾਈ ਲਾਮਾ ਦੀ ਰਵਾਇਤ ਜਾਰੀ ਰਹੇਗੀ, ਉੱਤਰਾਧਿਕਾਰੀ ਦੀ ਚੋਣ ’ਚ ਚੀਨ ਦੀ ਨਹੀਂ ਹੋਵੇਗੀ ਕੋਈ ਭੂਮਿਕਾOn PunjabJuly 2, 2025 by On PunjabJuly 2, 20250211 ਨਵੀਂ ਦਿੱਲੀ- ਦਲਾਈ ਲਾਮਾ ਦੇ ਉੱਤਰਾਧਿਕਾਰੀ ਯੋਜਨਾਵਾਂ ਤਿੱਬਤੀ ਭਾਈਚਾਰੇ ਲਈ ਇਕ ਵੱਡੀ ਖ਼ਬਰ ਵਿਚ 14ਵੇਂ ਦਲਾਈ ਲਾਮਾ ਤੈਨਜਿਨ ਗਿਆਤਸੋ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ‘ਦਲਾਈ...