ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾOn PunjabMay 8, 2025 by On PunjabMay 8, 20250181 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈOn PunjabMay 8, 2025 by On PunjabMay 8, 20250145 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਜੀ. ਤੇਜ ਬਾਂਸਲ ਨੇ ਮੁੱਖ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆOn PunjabMay 7, 2025 by On PunjabMay 7, 20250180 ਰਾਮਪੁਰਾ ਫੂਲ: ਇੰਜੀਨੀਅਰ ਤੇਜ ਬਾਂਸਲ ਨੇ ਤਰੱਕੀ ਮਿਲਣ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਇੰਜੀਨੀਅਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਲੋ ਇੰਡੀਆ: ਨਿਸ਼ਾਨੇਬਾਜ਼ੀ ’ਚ ਮਾਯੰਕ ਤੇ ਪ੍ਰਾਚੀ ਨੇ ਸੋਨ ਤਗ਼ਮੇ ਜਿੱਤੇOn PunjabMay 7, 2025 by On PunjabMay 7, 20250216 ਨਵੀਂ ਦਿੱਲੀ- ਰਾਜਸਥਾਨ ਦੇ ਮਾਯੰਕ ਚੌਧਰੀ ਅਤੇ ਮਹਾਰਾਸ਼ਟਰ ਦੀ ਪ੍ਰਾਚੀ ਗਾਇਕਵਾੜ ਨੇ ਅੱਜ ਇੱਥੇ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਨਿਸ਼ਾਨੇਬਾਜ਼ੀ ਦੇ ਆਪੋ-ਆਪਣੇ ਮੁਕਾਬਲੇ ਜਿੱਤ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ, ਪਾਕਿ ’ਚ ਹਮਲੇ ਲਈ ਫ਼ੌਜਾਂ ਦੀ ਕੀਤੀ ਸ਼ਲਾਘਾOn PunjabMay 7, 2025 by On PunjabMay 7, 20250169 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੌਣੀ ਸਦੀ ਦੌਰਾਨ ਭਾਰਤ-ਪਾਕਿ ਦਾ ਕਈ ਵਾਰ ਹੋਇਆ ਟਕਰਾਅ, ਜਾਣੋਂ ਕਦੋਂOn PunjabMay 7, 2025 by On PunjabMay 7, 20250234 ਨਵੀਂ ਦਿੱਲੀ- ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲ ਹਮਲੇ ਕੀਤੇ, ਜਿਸ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲOn PunjabMay 7, 2025 by On PunjabMay 7, 20250156 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਪਰੇਸ਼ਨ ਸਿੰਦੂਰ ਕਾਰਨ ਅਟਾਰੀ ਸਰਹੱਦ ’ਤੇ ਰੀਟਰੀਟ ਰਸਮ ਅੱਜ ਸੈਲਾਨੀਆਂ ਲਈ ਬੰਦOn PunjabMay 7, 2025 by On PunjabMay 7, 20250142 ਅੰਮ੍ਰਿਤਸਰ- ਪਹਿਲਗਾਮ ਹਮਲੇ ਦੇ ਬਦਲੇ ਵਜੋਂ ਭਾਰਤ ਵੱਲੋਂ ਅੱਜ ਅਪਰੇਸ਼ਨ ਸਿੰਦੂਰ ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਬੁੱਧਵਾਰ ਨੂੰ ਅਟਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜOn PunjabMay 7, 2025 by On PunjabMay 7, 20250160 ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤOn PunjabMay 7, 2025 by On PunjabMay 7, 20250224 ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...