ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿੱਠੀ ਨਦੀ ਮਾਮਲੇ ’ਚ ਈਡੀ ਵੱਲੋਂ ਅਦਾਕਾਰ ਡੀਨੋ ਮੋਰੀਆ ਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇOn PunjabJune 6, 2025 by On PunjabJune 6, 20250221 ਮੁੰਬਈ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (Enforcement Directorate – ED) ਨੇ ਸ਼ੁੱਕਰਵਾਰ ਨੂੰ ਕੇਰਲ ਦੇ ਕੁਝ ਸਥਾਨਾਂ ਤੋਂ ਇਲਾਵਾ ਮਹਾਰਾਸ਼ਟਰ ਵਿੱਚ ਅਦਾਕਾਰ ਡੀਨੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀOn PunjabJune 6, 2025 by On PunjabJune 6, 20250212 ਕੱਟੜਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ ਭਗਦੜ ਸਬੰਧੀ RCB ਤੇ ਇਵੈਂਟ ਮੈਨੇਜਮੈਂਟ ਫਰਮ ਦੇ ਅਧਿਕਾਰੀ ਗ੍ਰਿਫਤਾਰOn PunjabJune 6, 2025 by On PunjabJune 6, 20250241 ਬੰਗਲੁਰੂ- ਪੁਲੀਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚਿੰਨਾਸਵਾਮੀ ਸਟੇਡੀਅਮ (Chinnaswamy stadium, Bengaluru) ਦੇ ਬਾਹਰ ਹੋਈ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (RCB) ਅਤੇ ਇਵੈਂਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨOn PunjabJune 5, 2025 by On PunjabJune 5, 20250242 ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪਟਿਆਲਾ ਵਿੱਚ ਕਿਸਾਨਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਨੂੰ UNSC ਦੇ ਅਤਿਵਾਦ ਵਿਰੋਧੀ ਪੈਨਲ ਦਾ ਉਪ-ਚੇਅਰਪਰਸਨ ਨਾਮਜ਼ਦ ਕੀਤੇ ਜਾਣ ’ਤੇ ਕਾਂਗਰਸ ਵੱਲੋਂ ਟਿੱਪਣੀOn PunjabJune 5, 2025 by On PunjabJune 5, 20250191 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਕਾਂਗਰਸ ਨੇ ਵੀਰਵਾਰ ਨੂੰ 15 ਮੈਂਬਰੀ ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀ ਅਤਿਵਾਦ ਵਿਰੋਧੀ ਕਮੇਟੀ ਦੇ ਉਪ-ਚੇਅਰਪਰਸਨ ਵਜੋਂ ਪਾਕਿਸਤਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇOn PunjabJune 5, 2025 by On PunjabJune 5, 20250204 ਜੰਮੂ- ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦਿੱਤੀOn PunjabJune 5, 2025 by On PunjabJune 5, 20250286 ਕੋਲਕਾਤਾ- ਕਲਕੱਤਾ ਹਾਈ ਕੋਰਟ (Calcutta High Court) ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ (social media influencer Sharmistha Panoli) ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹੂਆ ਮੋਇਤਰਾ ਨੇ ‘ਚੁੱਪ-ਚੁਪੀਤੇ’ ਬੀਜੇਡੀ ਦੇ ਸਾਬਕਾ ਐਮਪੀ ਨਾਲ, ਸਜਵਿਆਹੇ ਜੋੜੇ ਦੀ ਫੜੀ ਵਾਇਰਲOn PunjabJune 5, 2025 by On PunjabJune 5, 20250220 ਚੰਡੀਗੜ੍ਹ- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ 30 ਮਈ ਨੂੰ ਸੀਨੀਅਰ ਵਕੀਲ ਤੇ ਬੀਜੂ ਜਨਤਾ ਦਲ (BJD) ਦੇ ਸਾਬਕਾ ਸੰਸਦ ਮੈਂਬਰ ਪਿਨਾਕੀ ਮਿਸ਼ਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਦੜ ਸਬੰਧੀ RCB, ਈਵੈਂਟ ਮੈਨੇਜਮੈਂਟ ਫਰਮ, KSCA ਖ਼ਿਲਾਫ਼ ਐਫਆਈਆਰ ਦਰਜOn PunjabJune 5, 2025 by On PunjabJune 5, 20250153 ਬੰਗਲੁਰੂ- ਪੁਲੀਸ ਨੇ ਵੀਰਵਾਰ ਨੂੰ ਕਿਹਾ ਕਿ ਸ਼ਹਿਰ ਦੇ ਚਿੰਨਾਸਵਾਮੀ ਸਟੇਡੀਅਮ (Chinnaswamy stadium) ਨੇੜੇ ਬੀਤੇ ਦਿਨ ਮਚੀ ਭਗਦੜ ਦੇ ਸਬੰਧ ਵਿੱਚ ਰਾਇਲ ਚੈਲੇਂਜਰਜ਼ ਬੰਗਲੂਰੂ (Royal...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ’ਚ ਨਾਜਾਇਜ਼ ਮਾਰੂ ਹਥਿਆਰਾਂ ਤੇ ਨਸ਼ਿਆਂ ਸਮੇਤ 4 ਪੰਜਾਬੀ ਗ੍ਰਿਫਤਾਰOn PunjabJune 5, 2025 by On PunjabJune 5, 20250174 ਵੈਨਕੂਵਰ- ਪੀਲ ਪੁਲੀਸ ਨੇ ਸ਼ੱਕ ਦੇ ਅਧਾਰ ’ਤੇ ਕੀਤੀ ਘਰ ਦੀ ਤਲਾਸ਼ੀ ਮੌਕੇ ਉਥੋਂ 2 ਸੈਮੀ ਆਟੋਮੈਟਿਕ ਬੰਦੂਕਾਂ (ਗੈਰਕਨੂੰਨੀ), ਨਸ਼ਿਆਂ ਦੀ ਖੇਪ ਅਤੇ ਨਕਦੀ ਸਮੇਤ...