ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਰਮੀ ਦੇ ਕਹਿਰ ਵਿਚਾਲੇ ਰਾਹਤ ਦੀ ਖ਼ਬਰ! ਸਮੇਂ ਤੋਂ ਪਹਿਲਾਂ ਆਵੇਗਾ ਮੌਨਸੂਨ, 26 ਮਈ ਨੂੰ ਕੇਰਲ ‘ਚ ਦੇਵੇਗਾ ਦਸਤਕOn PunjabMay 15, 2026 by On PunjabMay 15, 2026052 ਨਵੀਂ ਦਿੱਲੀ: ਦੇਸ਼ ਭਰ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਲੂ (Heatwave) ਦੇ ਕਹਿਰ ਵਿਚਾਲੇ ਆਮ ਜਨਤਾ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਮਤਾ ਬੈਨਰਜੀ ਦੀ ਵਕਾਲਤ ਦੇ ਸਟੇਟਸ ‘ਤੇ ਘਿਰੀ ਸਿਆਸਤ; ਬਾਰ ਕੌਂਸਲ ਆਫ਼ ਇੰਡੀਆ (BCI) ਨੇ ਪੱਛਮੀ ਬੰਗਾਲ ਤੋਂ ਮੰਗੀ ਰਿਪੋਰਟOn PunjabMay 14, 2026 by On PunjabMay 14, 2026098 ਮੁੰਬਈ- ਬਾਰ ਕੌਂਸਲ ਆਫ਼ ਇੰਡੀਆ (ਬੀਸੀਆਈ) ਨੇ ਪੱਛਮੀ ਬੰਗਾਲ ਬਾਰ ਕੌਂਸਲ ਤੋਂ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਕੀਲ ਦੇ ਪਹਿਰਾਵੇ ਵਿੱਚ ਪੇਸ਼ ਹੋਣ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਰਨਾ ਬਨਾਮ ਧਾਰਨਾ: ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪਿੰਡ ਆਹਮੋ-ਸਾਹਮਣੇ; ਸਥਿਤੀ ਤਣਾਅਪੂਰਨOn PunjabMay 14, 2026 by On PunjabMay 14, 2026073 ਪਟਿਆਲਾ: ਖ਼ਰਾਬ ਮੌਸਮ ਅਤੇ ਤੇਜ਼ ਮੀਂਹ ਦੇ ਚੱਲਦਿਆਂ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਹੁਣ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪੇਂਡੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘Dhurandhar 3’ ਦੀ ਰਿਲੀਜ਼ ਤੋਂ ਪਹਿਲਾਂ ਹੀ ਪਾਕਿਸਤਾਨੀ ਸੰਸਦ ’ਚ ਭਾਰਤੀ ਜਾਸੂਸਾਂ ਦਾ ਪਿਆ ਰੌਲਾOn PunjabMay 14, 2026 by On PunjabMay 14, 2026073 ਚੰਡੀਗੜ੍ਹ- ਪਾਕਿਸਤਾਨ ਦੀ ਸੰਸਦ ਵਿੱਚ ਇਸ ਹਫ਼ਤੇ ਉਸ ਸਮੇਂ ਭਾਰੀ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇੱਕ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਦੇਸ਼ ਦੇ ਕਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਨਾਂ ਟਿਊਸ਼ਨ ਤੋਂ ਬਾਰ੍ਹਵੀਂ ‘ਚੋਂ ਮਾਰੀ ਬਾਜ਼ੀ: ਟੌਪਰ ਸੁਪਨੀਤ ਕੌਰ ਹੁਣ ਅਸਮਾਨ ‘ਚ ਭਰੇਗੀ ਉਡਾਣ, ਬਣਨਾ ਚਾਹੁੰਦੀ ਹੈ ਪਾਇਲਟOn PunjabMay 14, 2026 by On PunjabMay 14, 2026076 ਪਟਿਆਲਾ: ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਇਰਾਦੇ ਮਜ਼ਬੂਤ ਹੋਣ, ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਹੁੰਦਾ। ਇਸ ਗੱਲ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਦੇ ਮੁੱਦੇ ‘ਤੇ ਹਾਈਕੋਰਟ ਸਖ਼ਤ: ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਤੋਂ ਮੰਗਿਆ ਜਵਾਬOn PunjabMay 14, 2026 by On PunjabMay 14, 2026076 ਚੰਡੀਗੜ੍ਹ: ਪੰਜਾਬ ਵਿੱਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਸ਼ਕਿਲਾਂ ‘ਚ ਯੋਗਰਾਜ ਸਿੰਘ: ਔਰਤਾਂ ‘ਤੇ ਭੱਦੀ ਟਿੱਪਣੀ ਪਈ ਭਾਰੀ, ਪੁਲਿਸ ਨੇ ਲਿਆ ਵੱਡਾ ਐਕਸ਼ਨOn PunjabMay 14, 2026 by On PunjabMay 14, 2026062 ਚੰਡੀਗੜ੍ਹ: ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਉੱਘੇ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਇੱਕ ਵਾਰ ਫਿਰ ਗੰਭੀਰ ਵਿਵਾਦਾਂ ਵਿੱਚ ਘਿਰ ਗਏ ਹਨ। ਔਰਤਾਂ ਖ਼ਿਲਾਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਦਰਤ ਦਾ ਤਾਂਡਵ: ਖ਼ਤਰਨਾਕ ਤੂਫ਼ਾਨ ਤੇ ਮੀਂਹ ਨੇ ਮਚਾਈ ਹਾਹਾਕਾਰ; ਮਰਨ ਵਾਲਿਆਂ ਦੀ ਗਿਣਤੀ 89 ਹੋਈ, ਸੈਂਕੜੇ ਜ਼ਖ਼ਮੀOn PunjabMay 14, 2026 by On PunjabMay 14, 2026064 ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਬੀਤੀ ਰਾਤ ਆਏ ਭਿਆਨਕ ਚੱਕਰਵਾਤੀ ਤੂਫ਼ਾਨ, ਤੇਜ਼ ਝੱਖੜ ਅਤੇ ਮੂਸਲਾਧਾਰ ਮੀਂਹ ਨੇ ਵੱਡੀ ਤਬਾਹੀ ਮਚਾਈ ਹੈ। ਕੁਦਰਤ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਰਖੀਆਂ ‘ਚ ਪੰਜਾਬੀ ਹਸੀਨਾ ਰੂਪੀ ਗਿੱਲ: ਰੈੱਡ ਕਾਰਪੇਟ ‘ਤੇ ਬਿਖੇਰੇ ਹੁਸਨ ਦੇ ਜਲਵੇ, ਤਸਵੀਰਾਂ ਵਾਇਰਲOn PunjabMay 14, 2026 by On PunjabMay 14, 2026068 ਫਰੀਦਕੋਟ: 79ਵੇਂ ਵੱਕਾਰੀ ਕਾਨਸ ਫਿਲਮ ਫੈਸਟੀਵਲ (Cannes 2026) ਦੇ ਰੈੱਡ ਕਾਰਪੇਟ ‘ਤੇ ਜਿੱਥੇ ਦੁਨੀਆ ਭਰ ਦੀਆਂ ਨਾਮਵਰ ਹਸਤੀਆਂ ਆਪਣੇ ਗਲੈਮਰਸ ਅੰਦਾਜ਼ ਨਾਲ ਬਿਜਲੀਆਂ ਡੇਗ ਰਹੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਿਲ੍ਹਾ ਪਰਿਸ਼ਦਾਂ ਦੀ ਚੇਅਰਮੈਨੀ ਲਈ ਰਾਖਵਾਂਕਰਨ ਜਾਰੀOn PunjabMay 14, 2026 by On PunjabMay 14, 2026042 ਚੰਡੀਗੜ੍ਹ- ਪੰਜਾਬ ਸਰਕਾਰ ਨੇ ਕਰੀਬ ਛੇ ਮਹੀਨੇ ਦੇ ਅਰਸੇ ਮਗਰੋਂ ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲੇ...