ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਦਵਾਰਕਾ ਵਿੱਚ ਗੈਂਗਸਟਰ ਦੀ ਪਤਨੀ ਸਮੇਤ ਚਾਰ ਗ੍ਰਿਫ਼ਤਾਰOn PunjabMarch 22, 2025 by On PunjabMarch 22, 20250143 ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਦਵਾਰਕਾ ਖੇਤਰ ਵਿੱਚ ਇਕ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗੈਂਗਸਟਰ ਦੀ ਪਤਨੀ ਅਤੇ ਨਾਬਾਲਗ ਸਮੇਤ ਚਾਰ ਵਿਅਕਤੀਆਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਨ ਭਰ ਬੰਦ ਰਹਿਣ ਪਿੱਛੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂOn PunjabMarch 22, 2025 by On PunjabMarch 22, 20250229 ਲੰਡਨ- ਲੰਡਨ ਦੇ ਹੀਥਰੋ ਹਵਾਈ ਅੱਡੇ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ, ਐਸਐਸਪੀ ਦੇ ਤਬਾਦਲੇ ਦੀ ਮੰਗOn PunjabMarch 22, 2025 by On PunjabMarch 22, 20250223 ਪਟਿਆਲਾ- ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾOn PunjabMarch 22, 2025 by On PunjabMarch 22, 20250212 ਚੰਡੀਗੜ੍ਹ: ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪ੍ਰਧਾਨ ਮੰਤਰੀ ਦੇ ਦਾਅਵੇਦਾਰ ਚੰਦਰ ਆਰੀਆ ਦੀ ਸੰਸਦੀ ਉਮੀਦਵਾਰੀ ਵੀ ਖੁੱਸੀOn PunjabMarch 22, 2025 by On PunjabMarch 22, 20250157 ਵੈਨਕੂਵਰ: ਕੈਨੇਡਾ ਦੀ ਲਿਬਰਲ ਪਾਰਟੀ ਨੇ ਮੁਲਕ ਦੀਆਂ ਆਉਂਦੀਆਂ ਸੰਸਦੀ ਚੋਣਾਂ ਲਈ ਐਲਾਨੀ ਜਾ ਰਹੀ ਸੂਚੀ ’ਚੋਂ ਨੇਪੀਅਨ (Nepean) ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਚੰਦਰ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀOn PunjabMarch 22, 2025 by On PunjabMarch 22, 20250234 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਹਲਕਿਆਂ ਦੀ ਹੱਦਬੰਦੀ ਦੇ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲਵਾਂਗੇ: ਸਟਾਲਿਨOn PunjabMarch 22, 2025 by On PunjabMarch 22, 20250213 ਚੇਨੱਈ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਲੋਕ ਸਭਾ ਹਲਕਾ ਹੱਦਬੰਦੀ ਮੁੱਦੇ ’ਤੇ ਲੜਾਈ ’ਚ ਕਾਨੂੰਨ ਦਾ ਸਹਾਰਾ ਲੈਣ ਦਾ ਐਲਾਨ ਕੀਤਾ ਹੈ ਜਦਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੀਜ਼ਲ ਵਾਲੀ ਟੈਂਕੀ ਫਟਣ ਕਾਰਨ ਟਰੱਕ ਨੂੰ ਅੱਗ ਲੱਗੀOn PunjabMarch 21, 2025 by On PunjabMarch 21, 20250262 ਪਟਿਆਲਾ- ਇੱਥੇ ਪਟਿਆਲਾ-ਸਰਹਿੰਦ ਰੋਡ ਸਥਿਤ ਸੰਨ ਰਾਈਜ਼ ਹੋਟਲ ਨੇੜੇ ਚੌਲਾਂ ਨਾਲ ਭਰੇ ਇੱਕ ਚੱਲਦੇ ਟਰੱਕ ਨੂੰ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਅੱਗ ਕਾਰਨ ਟਰੱਕ ਪੁਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਡ ਮੰਤਰੀ ਵੱਲੋਂ ‘ਖੇਲੋ ਇੰਡੀਆ ਪੈਰਾ ਖੇਡਾਂ’ ਦਾ ਉਦਘਾਟਨOn PunjabMarch 21, 2025 by On PunjabMarch 21, 20250234 ਨਵੀਂ ਦਿੱਲੀ- ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਇੱਥੇ ਦੂਜੀਆਂ ‘ਖੇਲੋ ਇੰਡੀਆ ਪੈਰਾ ਖੇਡਾਂ’ ਦਾ ਉਦਘਾਟਨ ਕੀਤਾ ਤੇ ਕਈ ਚੁਣੌਤੀਆਂ ਦੇ ਬਾਵਜੂਦ ਦ੍ਰਿੜ੍ਹ ਸੰਕਲਪ ਦਿਖਾਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵਿੱਚ ਤਖਤੀਆਂ ਲੈ ਕੇ ਪਹੁੰਚੇ ਕਾਂਗਰਸੀ ਵਿਧਾਇਕOn PunjabMarch 21, 2025 by On PunjabMarch 21, 20250193 ਚੰਡੀਗੜ੍ਹ- ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਕਾਂਗਰਸੀ ਵਿਧਾਇਕ ਹੱਥਾਂ ਵਿੱਚ ਤਖਤੀਆਂ ਲੈ ਕੇ ਪੰਜਾਬ ਵਿਧਾਨ ਸਭਾ ’ਚ ਪਹੁੰਚੇ। ਉਨ੍ਹਾਂ ਨੇ ਸੂਬਾ ਸਰਕਾਰ ਉੱਤੇ ਕਿਸਾਨਾਂ...