ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਰਵਰੀ ਮਹੀਨੇ ਥੋਕ ਮਹਿੰਗਾਈ ਵਿਚ ਵਾਧਾ, ਥੋਕ ਮਹਿੰਗਾਈ ਵਧ ਕੇ 2.38 ਫੀਸਦ ਹੋਈOn PunjabMarch 17, 2025 by On PunjabMarch 17, 20250213 ਨਵੀਂ ਦਿੱਲੀ- ਇਸ ਸਾਲ ਫਰਵਰੀ ਵਿਚ ਥੋਕ ਕੀਮਤਾਂ ’ਤੇ ਅਧਾਰਿਤ ਮਹਿੰਗਾਈ ਮਾਮੂਲੀ ਵਾਧੇ ਨਾਲ 2.38 ਫੀਸਦ ਹੋ ਗਈ ਹੈ। ਸੋਮਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ ਜਨਵਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲOn PunjabMarch 17, 2025 by On PunjabMarch 17, 20250196 ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ; ਸੈਂਸੈਕਸ 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਚੜ੍ਹਿਆOn PunjabMarch 17, 2025 by On PunjabMarch 17, 20250393 ਮੁੰਬਈ- ਸੈਂਸੈਕਸ ਅਤੇ ਨਿਫਟੀ ਵਿਚ ਸੋਮਵਾਰ ਨੂੰ ਉਛਾਲ ਦਰਜ ਕੀਤਾ ਗਿਆ ਅਤੇ ਇਸ ਦੌਰਾਨ ਬਜ਼ਾਰ ਲਗਭਗ 0.5 ਫੀਸਦੀ ਵਾਧੇ ਨਾਲ ਬੰਦ ਹੋਏ। 30 ਸ਼ੇਅਰਾਂ ਵਾਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਖ਼ਿਲਾਫ਼ ਕਾਰਵਾਈ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵOn PunjabMarch 17, 2025 by On PunjabMarch 17, 20250211 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀOn PunjabMarch 15, 2025 by On PunjabMarch 15, 20250248 ਸੰਗਰੂਰ- ਪੰਜਾਬ ਦੇ ਸੰਗਰੂਰ ਦੇ ਹਸਪਤਾਲ ਵਿੱਚ IV ਤਰਲ ਪਦਾਰਥ ਦੀ ਵਰਤੋਂ ਤੋਂ ਬਾਅਦ 15 ਮਰੀਜ਼ਾਂ ਨੇ ‘ਹਲਕੀਆਂ ਪ੍ਰਤੀਕ੍ਰਿਆਵਾਂ’ ਦੀ ਰਿਪੋਰਟ ਕੀਤੀ ਸੰਗਰੂਰ ਸਿਵਲ ਹਸਪਤਾਲ ਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਮਾਸ ਦੀ ਹਮਾਇਤ ਕਰਨ ’ਤੇ ਭਾਰਤੀ ਵਿਦਿਆਰਥਣ ਦਾ ਵੀਜ਼ਾ ਰੱਦ, ਖ਼ੁਦ ਹੋਈ ਦੇਸ਼ ਨਿਕਾਲਾOn PunjabMarch 15, 2025 by On PunjabMarch 15, 20250234 ਵਾਸ਼ਿੰਗਟਨ- ਹਮਾਸ ਦਾ ਸਮਰਥਨ ਕਰਨ ਵਾਲੇ ਭਾਰਤੀ ਵਿਦਿਆਰਥੀ ਦਾ ਅਮਰੀਕੀ ਵੀਜ਼ਾ ਰੱਦ ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹਦੀ ਇੱਕ ਭਾਰਤੀ ਵਿਦਿਆਰਥਣ ਦਾ ਵੀਜ਼ਾ ਅਮਰੀਕਾ ਵੱਲੋਂ ਕਥਿਤ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਬੱਬਰ ਖ਼ਾਲਸਾ ਦੇ ਤਿੰਨ ਦਹਿਸ਼ਤੀ ਗ੍ਰਿਫ਼ਤਾਰOn PunjabMarch 15, 2025 by On PunjabMarch 15, 20250237 ਮੁਹਾਲੀ- ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (The State Special Operation Cell – SSOC) ਮੁਹਾਲੀ ਨੇ ਸ਼ਨਿੱਚਰਵਾਰ ਨੂੰ ਤਿੰਨ ਮਸ਼ਕੂਕ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਸਥਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ: ਪੁਲੀਸ ਨੇ ਇਕੋ ਵੇਲੇ ਨਸ਼ਾ ਤਸਕਰਾਂ ਦੇ 5 ਘਰ ਢਾਹੇOn PunjabMarch 15, 2025 by On PunjabMarch 15, 20250224 ਕੋਟਕਪੂਰਾ-ਕੋਟਕਪੂਰਾ ਪੁਲੀਸ ਨੇ ਇਥੋਂ ਦੇ ਨਸ਼ਾ ਵੇਚਣ ਲਈ ਕਥਿਤ ਤੌਰ `ਤੇ ਬਦਨਾਮ ਇਲਾਕੇ ਵਿੱਚ ਅੱਜ ਸੂਬੇ ਦਾ ਸਭ ਤੋਂ ਵੱਡਾ ਬੁਲਡੋਜ਼ਰ ਐਕਸ਼ਨ ਕਰਦਿਆਂ ਇਕੋ ਵੇਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦਾ ਸ੍ਰੀਲੰਕਾ ਦੌਰਾ ਅਗਲੇ ਮਹੀਨੇOn PunjabMarch 15, 2025 by On PunjabMarch 15, 20250252 ਕੋਲੰਬੋ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਾਲ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੂਰਾ ਕੁਮਾਰ ਦੀਸਾਨਾਇਕੇ ਦੇ ਦਿੱਲੀ ਦੌਰੇ ਦੌਰਾਨ ਹੋਏ ਸਮਝੌਤਿਆਂ ਨੂੰ ਅੰਤਿਮ ਰੂਪ ਦੇਣ ਲਈ ਅਗਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਾਰਟ ਕਾਰ ’ਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤOn PunjabMarch 15, 2025 by On PunjabMarch 15, 20250197 ਵੈਨਕੂਵਰ: ਬਰੈਂਪਟਨ ਦੇ ਕਾਰ ਗੈਰਾਜ ‘ਚ ਬੀਤੀ ਰਾਤ ਖੜ੍ਹੀ ਸਟਾਰਟ ਕਾਰ ਵਿੱਚ ਬੈਠੇ ਪੰਜਾਬੀ ਨੌਜੁਆਨ ਦੀ ਜ਼ਹਿਰੀਲੀ ਗੈਸ (ਕਾਰਬਨ ਮੋਨੋਔਕਸਾਈਡ) ਚੜ੍ਹਨ ਕਾਰਨ ਮੌਤ ਹੋ ਗਈ।...