ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ ਨੇ ਕਾਰਬਨ ਟੈਕਸ ਹਟਾਇਆOn PunjabMarch 15, 2025 by On PunjabMarch 15, 20250177 ਵੈਨਕੂਵਰ: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਆਪਣੇ ਸਹੁੰ-ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਪਹਿਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀ.ਏ.ਜੀ. ਦੀ ਮੌਜੂਦਾ ਨਿਯੁਕਤੀ ਪ੍ਰਕਿਰਿਆ ਨੂੰ ਗ਼ੈਰਸੰਵਿਧਾਨਕ ਐਲਾਨਣ ਦੀ ਮੰਗ ਕਰਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟOn PunjabMarch 15, 2025 by On PunjabMarch 15, 20250162 ਨਵੀਂ ਦਿੱਲੀ-ਸੁਪਰੀਮ ਕੋਰਟ 17 ਮਾਰਚ ਨੂੰ ਇੱਕ ਗ਼ੈਰਸਰਕਾਰੀ ਸੰਸਥਾ (NGO) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੰਗਲ ਨਜ਼ਦੀਕ ਜੰਗਲ ਵਿਚ 3 ਸੂਰਾਂ ਤੇ ਇਕ ਸਾਂਬਰ ਦੀ ਭੇਤ-ਭਰੀ ਹਾਲਤ ’ਚ ਮੌਤOn PunjabMarch 15, 2025 by On PunjabMarch 15, 20250221 ਨੰਗਲ- ਨੰਗਲ ਨਜ਼ਦੀਕ ਭਾਖੜਾ ਮੇਨ ਸੜਕ ’ਤੇ ਪੈਂਦੇ ਪਿੰਡ ਤਲਵਾੜਾ ਦੇ ਜੰਗਲਾਂ ਵਿੱਚ 3 ਜੰਗਲੀ ਸੂਰ ਮ੍ਰਿਤਕ ਪਾਏ ਗਏ ਤੇ 3 ਹੋਰ ਸੂਰ ਗੰਭੀਰ ਹਾਲਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨੀ ਬਾਰੇ ਵਿਵਾਦ ਨੂੰ ਲੈ ਕੇ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆOn PunjabMarch 15, 2025 by On PunjabMarch 15, 20250234 ਟੋਹਾਣਾ- ਭਾਜਪਾ ਨੇਤਾ ਸੁਰਿੰਦਰ ਕੁਮਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਘਰ ਦੇ ਨੇੜੇ ਗੁਆਂਢੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲੀਸ ਮੁਤਾਬਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਪ੍ਰੈਸ ਰਿਪੋਰਟਰ ਨੇ ਟਰੰਪ ਨੂੰ ਦਿੱਤਾ ਅਜੀਬ ਝਟਕਾ !On PunjabMarch 15, 2025 by On PunjabMarch 15, 20250256 ਚੰਡੀਗੜ੍ਹ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰOn PunjabMarch 15, 2025 by On PunjabMarch 15, 20250205 ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾOn PunjabMarch 14, 2025 by On PunjabMarch 14, 20250191 ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕ ਯੂਨੀਅਨਾਂ 24 ਤੇ 25 ਮਾਰਚ ਦੀ ਹੜਤਾਲ ਲਈ ਬਜ਼ਿੱਦOn PunjabMarch 14, 2025 by On PunjabMarch 14, 20250222 ਕੋਲਕਾਤਾ- ਬੈਂਕ ਯੂਨੀਅਨਾਂ ਦੀ ਸਾਂਝੀ ਫੋਰਮ (ਯੂਐੱਫਬੀਯੂ) ਨੇ ਕਿਹਾ ਕਿ 24 ਤੇ 25 ਮਾਰਚ ਦੀ ਦੋ ਰੋਜ਼ਾ ਦੇਸ਼-ਵਿਆਪੀ ਹੜਤਾਲ ਮਿੱਥੇ ਮੁਤਾਬਕ ਹੋਵੇਗੀ ਕਿਉਂਕਿ ਮੁੱਖ ਮੰਗਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ: ਸਹੂਲਤ ਕੇਂਦਰ ਵਿੱਚ ਅੱਗ ਲੱਗਣ ਕਾਰਨ 10 ਵਿਅਕਤੀ ਜ਼ਖਮੀOn PunjabMarch 14, 2025 by On PunjabMarch 14, 20250205 ਡੈਨਵਰ- ਅਮਰੀਕਾ ਦੇ ਡੈਨਵਰ ਵਿੱਚ ਦਿਵਿਆਂਗ ਲੋਕਾਂ ਅਤੇ ਲੋੜਵੰਦਾਂ ਲਈ ਇੱਕ ਆਵਾਸ ਸਹੂਲਤ ਕੇਂਦਰ ਵਿੱਚ ਧਮਾਕਿਆਂ ਅਤੇ ਟ੍ਰਾਂਸਫਾਰਮਰ ਵਿੱਚ ਆਗ ਲੱਗਣ ਨਾਲ 10 ਵਿਅਕਤੀ ਜ਼ਖਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂOn PunjabMarch 14, 2025 by On PunjabMarch 14, 20250248 ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ...