ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕzOn PunjabMarch 14, 2025 by On PunjabMarch 14, 20250202 ਸ੍ਰੀ ਆਨੰਦਪੁਰ ਸਾਹਿਬ- ਹੋਲਾ ਮੁਹੱਲਾ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੇਪਰ ਲੀਕ ਛੇ ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ’ਚ: ਰਾਹੁਲ ਗਾਂਧੀOn PunjabMarch 13, 2025 by On PunjabMarch 13, 20250299 ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ‘ਯੋਜਨਾਬੱਧ ਨਾਕਾਮੀ’ ਹੈ। ਗਾਂਧੀ ਨੇ ਜ਼ੋਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਹੋਟਲ ਵਿੱਚ ਬ੍ਰਿਟਿਸ਼ ਔਰਤ ਨਾਲ ਸਮੂਹਿਕ ਜਬਰ ਜਨਾਹ, ਦੋ ਗ੍ਰਿਫ਼ਤਾਰOn PunjabMarch 13, 2025 by On PunjabMarch 13, 20250252 ਨਵੀਂ ਦਿੱਲੀ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤOn PunjabMarch 13, 2025 by On PunjabMarch 13, 20250437 ਚੰਡੀਗੜ੍ਹ- ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਸ ਟੈਂਕਰ ਦੇ ਦੋ ਵਾਹਨਾਂ ਨਾਲ ਟਕਰਾਉਣ ਕਾਰਨ 7 ਦੀ ਮੌਤOn PunjabMarch 13, 2025 by On PunjabMarch 13, 20250243 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਇੱਕ ਗੈਸ ਟੈਂਕਰ ਦੇ ਦੋ ਚਾਰ ਪਹੀਆ ਵਾਹਨਾਂ ਨਾਲ ਟਕਰਾਉਣ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ, ਆਖਰੀ ਸਮੇਂ ਵਿੱਚ Crew-10 ਮਿਸ਼ਨ ਦੀ ਉਡਾਨ ਮੁਲਤਵੀOn PunjabMarch 13, 2025 by On PunjabMarch 13, 20250260 ਬੰਗਲੂਰੂ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾOn PunjabMarch 13, 2025 by On PunjabMarch 13, 20250158 ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਰੀਸ਼ਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦਾ ਸਰਵਉੱਚ ਸਨਮਾਨOn PunjabMarch 13, 2025 by On PunjabMarch 13, 20250251 ਪੋਰਟ ਲੂਈ- ਮੌਰੀਸ਼ਸ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨ ਕੀਤਾ ਹੈ। ਭਾਰਤ ਤੇ ਮੌਰੀਸ਼ਸ ਨੇ ਆਪਣੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੇਹਰਾਦੂਨ ’ਚ ਚੰਡੀਗੜ੍ਹ ਨੰਬਰ ਦੀ ਮਰਸਡੀਜ਼ ਨੇ ਛੇ ਮਜ਼ਦੂਰਾਂ ਨੂੰ ਟੱਕਰ ਮਾਰੀ, ਚਾਰ ਦੀ ਮੌਕੇ ’ਤੇ ਮੌਤ, ਦੋ ਗੰਭੀਰ ਜ਼ਖ਼ਮੀOn PunjabMarch 13, 2025 by On PunjabMarch 13, 20250220 ਚੰਡੀਗੜ੍ਹ- ਦੇਹਰਾਦੂਨ ਵਿੱਚ ਤੇਜ਼ ਰਫ਼ਤਾਰ ਨਾਲ ਚੱਲ ਰਹੀ ਚੰਡੀਗੜ੍ਹ-ਰਜਿਸਟਰਡ ਮਰਸੀਡੀਜ਼ ਨੇ 4 ਲੋਕਾਂ ਦੀ ਜਾਨ ਲੈ ਲਈ ਦੇਹਰਾਦੂਨ ਦੀ ਰਾਜਪੁਰ ਰੋਡ ਉੱਤੇ ਬੁੱਧਵਾਰ ਰਾਤ ਤੇਜ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਤੋਂ ਡਿਗਰੀਆਂ ਨਾ ਮਿਲਣ ’ਤੇ ਵਿਦਿਆਰਥੀ ਨਿਰਾਸ਼On PunjabMarch 13, 2025 by On PunjabMarch 13, 20250152 ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਸੈਨੇਟ’ ਖ਼ਤਮ ਹੋਣ ਤੋਂ ਬਾਅਦ ਅਥਾਰਿਟੀ ਵੱਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿੱਚ ਡਿਗਰੀਆਂ ਅਤੇ ਮੈਡਲ ਲੈਣ ਵਾਲੇ ਨਿਰਾਸ਼ ਪਰਤੇ।...