ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰOn PunjabMarch 12, 2025 by On PunjabMarch 12, 20250175 ਚੰਡੀਗੜ੍ਹ- ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨੇ ਗਲੋਬਲ ਸਾਊਥ ਲਈ ਭਾਰਤ ਦੇ ‘ਮਹਾਸਾਗਰ’ ਵਿਜ਼ਨ ਦਾ ਕੀਤਾ ਐਲਾਨOn PunjabMarch 12, 2025 by On PunjabMarch 12, 20250207 ਪੋਰਟ ਲੂਈ- ਚੀਨ ਵੱਲੋਂ ਖੇਤਰ ਵਿੱਚ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਲਾਏ ਜਾ ਰਹੇ ਪੂਰੇ ਜ਼ੋਰ ਦੇ ਪਿਛੋਕੜ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹਜਹਾਂਪੁਰ ਦੀ ‘ਲਾਟ ਸਾਹਿਬ’ ਹੋਲੀ ਲਈ ਸਖ਼ਤ ਸੁਰੱਖਿਆ ਪ੍ਰਬੰਧOn PunjabMarch 12, 2025 by On PunjabMarch 12, 20250201 ਯੂਪੀ- ਇੱਥੇ ਰਵਾਇਤੀ ‘ਲਾਟ ਸਾਹਿਬ’ ਹੋਲੀ ਦੇ ਜਲੂਸ ਦੇ ਰਸਤੇ ਵਿਚ ਪੈਂਦੀਆਂ ਮਸਜਿਦਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਅਤੇ ਰੰਗਾਂ ਦੇ ਤਿਉਹਾਰ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚਰਨਜੀਤ ਚੰਨੀ ਦੀ ਅਗਵਾਈ ਵਾਲੀ ਸੰਸਦੀ ਕਮੇਟੀ ਵੱਲੋਂ ਜੈਵਿਕ ਉਤਪਾਦਾਂ ਲਈ ਐੈੱਮਐੱਸਪੀ ਦੀ ਸਿਫਾਰਸ਼On PunjabMarch 12, 2025 by On PunjabMarch 12, 20250255 ਚੰਡੀਗੜ੍ਹ- ਸੰਸਦੀ ਸਥਾਈ ਕਮੇਟੀ ਨੇ ਜੈਵਿਕ ਉਤਪਾਦਾਂ ਲਈ ਐਮਐਸਪੀ ਦੀ ਸਿਫ਼ਾਰਸ਼ ਕੀਤੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਟੀ, ਟੈਲੀਕਾਮ ਸ਼ੇਅਰਾਂ ਵਿੱਚ ਵਿਕਰੀ ਕਾਰਨ ਸੈਂਸੈਕਸ ਅਤੇ ਨਿਫਟੀ ’ਚ ਗਿਰਾਵਟOn PunjabMarch 12, 2025 by On PunjabMarch 12, 20250271 ਮੁੰਬਈ- ਸੰਭਾਵਿਤ ਆਲਮੀ ਆਰਥਿਕ ਮੰਦੀ ਬਾਰੇ ਵਧਦੀਆਂ ਚਿੰਤਾਵਾਂ ਦੇ ਵਿਚਕਾਰ ਆਈਟੀ, ਟੈਲੀਕਾਮ ਅਤੇ ਰੀਅਲਟੀ ਸ਼ੇਅਰਾਂ ਵਿੱਚ ਭਾਰੀ ਵਿਕਰੀ ਦਬਾਅ ਕਾਰਨ ਬੁੱਧਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਦਾ ਆਈਟੀਓ ਅੱਗੇ ਪ੍ਰਦਰਸ਼ਨ, ਆਗੂਆਂ ਨੇ ਭਾਜਪਾ ’ਤੇ ਵਾਅਦੇ ਸਮੇਂ ਸਿਰ ਪੂਰੇ ਨਾ ਕਰਨ ਦਾ ਦੋਸ਼ ਲਾਇਆOn PunjabMarch 12, 2025 by On PunjabMarch 12, 20250241 ਨਵੀਂ ਦਿੱਲੀ- ਆਪ ਆਗੂ ਰਿਤੁਰਾਜ ਝਾਅ ਨੇ ਦਿੱਲੀ ਦੇ ਆਈਟੀਓ ਵਿਖੇ ਵਿਰੋਧ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਭਾਜਪਾ ਨੇ ਔਰਤਾਂ ਨੂੰ 2,500 ਰੁਪਏ ਦੇਣ ਅਤੇ ਹੋਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰOn PunjabMarch 12, 2025 by On PunjabMarch 12, 20250171 ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼On PunjabMarch 12, 2025 by On PunjabMarch 12, 20250169 ਹੁਸ਼ਿਆਰਪੁਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਸਿਵਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਹੁ-ਕਰੋੜੀ ਜ਼ਮੀਨ ’ਤੇ ਨਗਰ ਕੌਂਸਲ ਦੀ ਮਲਕੀਅਤ ਦੇ ਬੋਰਡ ਲੱਗੇOn PunjabMarch 12, 2025 by On PunjabMarch 12, 20250162 ਰਾਜਪੁਰਾ- ਨਗਰ ਕੌਂਸਲ ਰਾਜਪੁਰਾ ਵੱਲੋਂ ਕਾਰਜਸਾਧਕ ਅਫ਼ਸਰ ਅਵਤਾਰ ਚੰਦ ਦੇ ਨਿਰਦੇਸ਼ਾਂ ’ਤੇ ਬੀਤੇ ਕੱਲ੍ਹ ਨਗਰ ਕੌਂਸਲ ਦੀ ਬਹੁ-ਕਰੋੜੀ ਲਗਭਗ 5000 ਹਜ਼ਾਰ ਗਜ ਜ਼ਮੀਨ ਦੇ ਲਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਮਿਰ ਖ਼ਾਨ ਦੀ ਫ਼ਿਲਮਾਂ ਬਣਾਉਣ ਪ੍ਰਤੀ ਨਿਡਰ ਪਹੁੰਚ ਸ਼ਲਾਘਾਯੋਗ: ਜਾਵੇਦ ਅਖ਼ਤਰOn PunjabMarch 12, 2025 by On PunjabMarch 12, 20250200 ਮੁੰਬਈ: ਪ੍ਰਸਿੱਧ ਗੀਤਕਾਰ ਤੇ ਉੱਘੇ ਲੇਖਕ ਜਾਵੇਦ ਅਖ਼ਤਰ ਨੇ ਫ਼ਿਲਮਾਂ ਬਣਾਉਣ ’ਚ ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਨਿਡਰ ਪਹੁੰਚ ਦੀ ਸ਼ਲਾਘਾ ਕੀਤੀ ਹੈ। ਬੌਲੀਵੁੱਡ ਅਦਾਕਾਰ...