ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਖਰ ਧਵਨ ਵੱਲੋਂ ਲੇਖਕ ਵਜੋਂ ਪਾਰੀ ਦੀ ਸ਼ੁਰੂਆਤ, ਯਾਦਾਂ ਦੀ ਕਿਤਾਬ ਲਿਖੀOn PunjabJune 26, 2025 by On PunjabJune 26, 20250217 ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀਆਂ ਯਾਦਾਂ ਨੂੰ ਕਿਤਾਬੀ ਰੂਪ ਵਿਚ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਆਪਣੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼On PunjabJune 26, 2025 by On PunjabJune 26, 20250216 ਲਖਨਊ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਗਬੰਦੀ ਤੋਂ ਬਾਅਦ ਇਰਾਨ ਦੇ ਸੁਪਰੀਮ ਲੀਡਰ ਖਾਮਨੇਈ ਨੇ ਪਹਿਲੇ ਬਿਆਨ ’ਚ ਕੀਤਾ ਜਿੱਤ ਦਾ ਦਾਅਵਾOn PunjabJune 26, 2025 by On PunjabJune 26, 20250304 ਦੁਬਈ- ਇਰਾਨ (IRAN) ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮਨੇਈ (Ayatollah Ali Khamenei) ਨੇ ਇਜ਼ਰਾਈਲ (ISRAEL) ’ਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਲਕ ਨੇ ਅਮਰੀਕਾ (AMERICA) ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆOn PunjabJune 26, 2025 by On PunjabJune 26, 20250222 ਮੁਹਾਲੀ- ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਕਸੀਓਮ 4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇOn PunjabJune 26, 2025 by On PunjabJune 26, 20250405 ਨਵੀਂ ਦਿੱਲੀ- ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆOn PunjabJune 25, 2025 by On PunjabJune 25, 20250246 ਮੁੰਬਈ- ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨਾਲ ‘ਸਾਰਥਕ ਗੱਲਬਾਤ’ ਲਈ ਤਿਆਰ: ਪਾਕਿ ਪ੍ਰਧਾਨ ਮੰਤਰੀOn PunjabJune 25, 2025 by On PunjabJune 25, 20250290 ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਟੱਲੀ’ ਹੋ ਕੇ ਸਕੂਲ ਪੁੱਜੀ ਅਧਿਆਪਕਾ ਮੁਅੱਤਲ, ਵਿਭਾਗੀ ਜਾਂਚ ਸ਼ੁਰੂOn PunjabJune 25, 2025 by On PunjabJune 25, 20250225 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਇੱਕ ਅਧਿਆਪਕਾ ਕਥਿਤ ਤੌਰ ‘ਤੇ ਸ਼ਰਾਬੀ ਹਾਲਤ ਵਿੱਚ ਪਹੁੰਚੀ ਅਤੇ ਉਸ ਨੇ ਸਟਾਫ ਨਾਲ ਬਦਸਲੂਕੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsFWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆOn PunjabJune 25, 2025 by On PunjabJune 25, 20250229 ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇOn PunjabJune 25, 2025 by On PunjabJune 25, 20250466 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ...