ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੰਥਕ ਧਿਰਾਂ ਨੂੰ ਏਕੇ ਦਾ ਸੱਦਾOn PunjabMarch 7, 2025 by On PunjabMarch 7, 20250302 ਪਟਿਆਲਾ- ਇੱਥੋਂ ਦੇ ਇਕ ਪੈਲੇਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਭਰਤੀ ਮੁਹਿੰਮ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤOn PunjabMarch 7, 2025 by On PunjabMarch 7, 20250164 ਮੋਹਾਲੀ:ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 21.60 ਕਰੋੜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੇਰਾਬਸੀ ਵਿਖੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਿਆOn PunjabMarch 7, 2025 by On PunjabMarch 7, 20250188 ਮੋਹਾਲੀ:‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾOn PunjabMarch 7, 2025 by On PunjabMarch 7, 20250149 ਮੁਹਾਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦOn PunjabMarch 7, 2025 by On PunjabMarch 7, 20250112 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰੋਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਮਿਲਣ ਤੋਂ ਉਤਸ਼ਾਹਿਤ ਨਵ-ਨਿਯੁਕਤ ਉਮੀਦਵਾਰਾਂ ਨੇ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨOn PunjabMarch 7, 2025 by On PunjabMarch 7, 20250161 ਚੰਡੀਗੜ੍ਹ-ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਡੀ ਸਨਅਤ ਕੋਲ ਹਰ ਤਰ੍ਹਾਂ ਦੀਆਂ ਫਿਲਮਾਂ ਬਣਾਉਣ ਦੀ ਸਮਰੱਥਾ: ਰੀਮਾ ਕਾਗਤੀOn PunjabMarch 7, 2025 by On PunjabMarch 7, 20250179 ਨਵੀਂ ਦਿੱਲੀ: ‘ਸੁਪਰਬੁਆਇਜ਼ ਆਫ਼ ਮਾਲੇਗਾਓਂ’ ਦੀ ਨਿਰਦੇਸ਼ਕ ਰੀਮਾ ਕਾਗਤੀ ਦਾ ਮੰਨਣਾ ਹੈ ਕਿ ਭਾਰਤੀ ਫਿਲਮ ਇੰਡਸਟਰੀ ਕੋਲ ਸਿਰਫ ਵੱਡੇ ਸਿਤਾਰਿਆਂ ਵਾਲਾ ਸਿਨੇਮਾ ਨਹੀਂ ਹੈ, ਸਗੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨੀ ਘੁਟਾਲਾ: ਕਰਨਾਟਕ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਤੇ ਮੰਤਰੀ ਨੂੰ ਈਡੀ ਦੇ ਸੰਮਨ ਰੱਦOn PunjabMarch 7, 2025 by On PunjabMarch 7, 20250123 ਬੰਗਲੁਰੂ- ਕਰਨਾਟਕ ਹਾਈ ਕੋਰਟ ਨੇ ਮੁਡਾ ਸਾਈਟ ਅਲਾਟਮੈਂਟ ਮਾਮਲੇ ਸਬੰਧੀ ਅੱਜ ਮੁੱਖ ਮੰਤਰੀ ਸਿੱਧਾਰਮੱਈਆ ਦੀ ਪਤਨੀ ਪਾਰਵਤੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਰੱਦ ਕਰ ਦਿੱਤੇ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੈੱਕ ਬਾਊਂਸ ਮਾਮਲਾ: ਫਿਲਮਸਾਜ਼ ਰਾਮ ਗੋਪਾਲ ਵਰਮਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀOn PunjabMarch 7, 2025 by On PunjabMarch 7, 20250198 ਮੁੰਬਈ-ਇੱਥੋਂ ਦੀ ਸੈਸ਼ਨ ਅਦਾਲਤ ਨੇ ਚੈੱਕ ਬਾਊਂਸ ਮਾਮਲੇ ’ਚ ਜੇਲ੍ਹ ਦੀ ਸਜ਼ਾ ਮੁਅੱਤਲ ਕਰਨ ਦੀ ਫਿਲਮਸਾਜ਼ ਰਾਮਗੋਪਾਲ ਵਰਮਾ ਦੀ ਅਪੀਲ ਰੱਦ ਕਰਦਿਆਂ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲੀ ਦਲ ਦੀ ਸੁਰਜੀਤੀ ਲਈ ਭਰਤੀ ਕਮੇਟੀ ਨਾਲ ਸਹਿਯੋਗ ਕਰੇ ਸੰਗਤ: ਹਰਪ੍ਰੀਤ ਸਿੰਘOn PunjabMarch 6, 2025 by On PunjabMarch 6, 20250233 ਪਟਿਆਲਾ-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਲੋਕ ਸ੍ਰੀ ਅਕਾਲ ਤਖਤ...