ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟੜੀ ਤੋਂ ਉਤਰਨਾ ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤOn PunjabFebruary 25, 2025 by On PunjabFebruary 25, 20250250 ਕਰਨਾਲ –ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾOn PunjabFebruary 25, 2025 by On PunjabFebruary 25, 20250167 ਨਵੀਂ ਦਿੱਲੀ- ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਧੋਨੀ ਜਿਹਾ ਕ੍ਰਿਸ਼ਮਈ ਕਪਤਾਨ ਵੀ ਪਾਕਿਸਤਾਨ ਦੀ ਇਸ ਟੀਮ ਦੀ ਕਿਸਮਤ ਨਹੀਂ ਬਦਲ ਸਕਦਾ: ਸਨਾ ਮੀਰOn PunjabFebruary 25, 2025 by On PunjabFebruary 25, 20250371 ਕਰਾਚੀ- ਐਮਐਸ ਧੋਨੀ ਵਰਗਾ ਕੋਈ ਵੀ ਇਸ ਪਾਕਿਸਤਾਨੀ ਟੀਮ ਨਾਲ ਕੁਝ ਨਹੀਂ ਕਰ ਸਕਦਾ ਪਾਕਿਸਤਾਨ ਦੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ Sana Mir ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾOn PunjabFebruary 25, 2025 by On PunjabFebruary 25, 20250239 ਨਵੀਂ ਦਿੱਲੀ- ਨੌਕਰੀ ਦੇ ਬਦਲੇ ਜ਼ਮੀਨ ਘੁਟਾਲਾ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾOn PunjabFebruary 25, 2025 by On PunjabFebruary 25, 20250177 ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ*On PunjabFebruary 25, 2025 by On PunjabFebruary 25, 20250223 ਅੰਮ੍ਰਿਤਸਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇOn PunjabFebruary 24, 2025 by On PunjabFebruary 24, 20250232 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ 8.42 ਵਜੇ ਦਰਮਿਆਨੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹੇ ਵਿੱਚ ਵੱਖ ਵੱਖ ਹਿੱਸਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟOn PunjabFebruary 24, 2025 by On PunjabFebruary 24, 20250197 ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਮਾਰਕੀਟ ਮੂਧੇ ਮੂੰਹ, ਸੈਂਸੈਕਸ 75,000 ਤੋਂ ਹੇਠਾਂ ਆਇਆOn PunjabFebruary 24, 2025 by On PunjabFebruary 24, 20250282 ਮੁੰਬਈ: ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਅਮਰੀਕੀ ਟੈਰਿਫਾਂ ਨੂੰ ਲੈ ਕੇ ਚਿੰਤਾਵਾਂ ਨੂੰ ਦੇਖਦੇ ਹੋਏ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ’ਚ ਇਕੁਇਟੀ ਬੈਂਚਮਾਰਕ ਸੂਚਕ Sensex...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕOn PunjabFebruary 24, 2025 by On PunjabFebruary 24, 20250172 ਪਟਨਾ-ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ...