ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਵੱਲੋਂ ਫਲੈਗ ਮਾਰਚOn PunjabMarch 11, 2025 by On PunjabMarch 11, 20250213 ਪਟਿਆਲਾ- ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲੀਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ।...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਆਇਫਾ ਐਵਾਰਡਜ਼: ‘ਲਾਪਤਾ ਲੇਡੀਜ਼’ ਨੇ ਜਿੱਤਿਆ ਬਿਹਤਰੀਨ ਫਿਲਮ ਦਾ ਐਵਾਰਡOn PunjabMarch 11, 2025 by On PunjabMarch 11, 20250466 ਜੈਪੁਰ: ਕਿਰਨ ਰਾਓ ਦੇ ਨਿਰਦੇਸ਼ਨ ਵਾਲੀ ਫਿਲਮ ‘ਲਾਪਤਾ ਲੇਡੀਜ਼’ ਨੂੰ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ (ਆਈਆਈਐੱਫਏ) ਐਵਾਰਡਜ਼ ਵਿੱਚ ਬਿਹਤਰੀਨ ਫਿਲਮ ਅਤੇ ਬਿਹਤਰੀਨ ਨਿਰਦੇਸ਼ਨ ਸਣੇ ਦਸ ਵਰਗਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰਾ ਰਾਨਿਆ ਰਾਓ ਨੂੰ 14 ਦਿਨ ਲਈ ਹਿਰਾਸਤ ’ਚ ਭੇਜਿਆOn PunjabMarch 11, 2025 by On PunjabMarch 11, 20250461 ਬੰਗਲੂਰੂ- ਸੋਨਾ ਤਸਕਰੀ ਮਾਮਲੇ ਤਹਿਤ ਕੰਨੜ ਅਦਾਕਾਰਾ ਹਰਸ਼ਵਰਧਿਨੀ ਰਾਨਿਆ ਉਰਫ਼ ਰਾਨਿਆ ਰਾਓ ਨੂੰ ਅੱਜ ਆਰਥਿਕ ਅਪਰਾਧਾਂ ਲਈ ਇੱਕ ਵਿਸ਼ੇਸ਼ ਅਦਾਲਤ ਨੇ 14 ਦਿਨ ਦੀ ਨਿਆਂਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤੇਜ਼ ਰਫ਼ਤਾਰ ਸਕਾਰਪਿਓ ਡਿਵਾਈਡਰ ਨਾਲ ਟਕਰਾ ਕੇ ਪਲਟੀ, ਤਿੰਨ ਨੌਜਵਾਨਾਂ ਦੀ ਮੌਤOn PunjabMarch 11, 2025 by On PunjabMarch 11, 20250147 ਟੋਹਾਣਾ- ਸਟੇਟ ਹਾਈਵੇ ਸਿਰਸਾ-ਚੰਡੀਗਡ੍ਹ ਸੜਕ ’ਤੇ ਭੁਨਾ ਦੇ ਨਜ਼ਦੀਕ ਤੇਜ਼ ਰਫ਼ਤਾਰ ਨਵੀਂਂ ਸਕਾਰਪਿਓ ਗੱਡੀ ਡਿਵਾਈਡਰ ਨਾਲ ਟਕਰਾ ਕੇ ਕਲਾਬਾਜ਼ੀਆਂ ਖਾਂਦੀ ਹੋਈ ਕਰੀਬ 60 ਫੁੱਟ ਦੂਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿ ’ਚ ਸੈਂਕੜੇ ਮੁਸਾਫ਼ਰਾਂ ਨੂੰ ਲਿਜਾ ਰਹੀ ਰੇਲ ਗੱਡੀ ‘ਤੇ ਫਾਇਰਿੰਗ, ਗੱਡੀ ਨੂੰ ਅਗਵਾ ਕੀਤੇ ਜਾਣ ਦੀ ਖ਼ਬਰOn PunjabMarch 11, 2025 by On PunjabMarch 11, 20250198 ਕੋਇਟਾ: ਪੁਲੀਸ ਅਤੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮੁਸਾਫ਼ਰ ਰੇਲਗੱਡੀ ‘ਤੇ ਵੱਖਵਾਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਠੂਆ ਹੱਤਿਆਕਾਂਡ ਵਿੱਚ ਅਤਿਵਾਦੀਆਂ ਦੀ ਸ਼ਮੂਲੀਅਤ ਦਾ ਸ਼ੱਕOn PunjabMarch 10, 2025 by On PunjabMarch 10, 20250208 ਜੰਮੂ-ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਬਿਲਾਵਰ ਤਹਿਸੀਲ ਦੇ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਤਿੰਨ ਨਾਗਰਿਕਾਂ ਦੀ ਹੱਤਿਆ ਵਿੱਚ ਅੱਜ ਅਤਿਵਾਦੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੋਆ: 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਇੱਕ ਗ੍ਰਿਫ਼ਤਾਰOn PunjabMarch 10, 2025 by On PunjabMarch 10, 20250291 ਪਣਜੀ- ਪੁਲੀਸ ਨੇ ਗੋਆ ਵਿੱਚ ਇੱਕ ਵਿਅਕਤੀ ਨੂੰ 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਸੂਬੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਮਜ਼ਾਨ ਦੌਰਾਨ ਗੁਲਮਰਗ ’ਚ ਫੈਸ਼ਨ ਸ਼ੋਅ ਕਰਾਉਣ ਤੋਂ ਵਿਵਾਦOn PunjabMarch 10, 2025 by On PunjabMarch 10, 20250318 ਸ੍ਰੀਨਗਰ- ਰਮਜ਼ਾਨ ਦੇ ਮਹੀਨੇ ’ਚ ਸੈਰ-ਸਪਾਟੇ ਵਾਲੀ ਥਾਂ ਗੁਲਮਰਗ ’ਚ ਕਰਵਾਏ ਗਏ ਫੈਸ਼ਨ ਸ਼ੋਅ ਦੀ ਵੱਡੇ ਪੱਧਰ ’ਤੇ ਆਲੋਚਨਾ ਕੀਤੀ ਜਾ ਰਹੀ ਹੈ। ਕਸ਼ਮੀਰ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ: ਸੁਰੰਗ ’ਚੋਂ ਇੱਕ ਵਰਕਰ ਦੀ ਲਾਸ਼ ਬਰਾਮਦOn PunjabMarch 10, 2025 by On PunjabMarch 10, 20250306 ਤਿਲੰਗਾਨਾ- ਤਿਲੰਗਾਨਾ ਵਿੱਚ 22 ਫਰਵਰੀ ਨੂੰ ਐੱਸਐੱਲਬੀਸੀ ਸੁਰੰਗ ਢਹਿਣ ਮਗਰੋਂ ਉਸ ਵਿੱਚ ਫਸੇ ਅੱਠ ਵਰਕਰਾਂ ’ਚੋਂ ਇੱਕ ਦੀ ਲਾਸ਼ ਅੱਜ ਬਚਾਅ ਕਰਮੀਆਂ ਨੇ ਬਰਾਮਦ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਕੁਕੀ ਬਹੁਗਿਣਤੀ ਖੇਤਰ ’ਚ ਬੰਦ ਕਾਰਨ ਜਨ-ਜੀਵਨ ਪ੍ਰਭਾਵਿਤOn PunjabMarch 10, 2025 by On PunjabMarch 10, 20250205 ਇੰਫਾਲ- ਮਨੀਪੁਰ ’ਚ ‘ਸੁਰੱਖਿਆ ਬਲਾਂ ਦੀ ਕਾਰਵਾਈ’ ਖ਼ਿਲਾਫ਼ ਕੁਕੀ-ਜ਼ੋ ਭਾਈਚਾਰੇ ਵੱਲੋਂ ਦਿੱਤੇ ਅਣਮਿੱਥੇ ਸਮੇਂ ਦੇ ਬੰਦ ਦੇ ਸੱਦੇ ਕਾਰਨ ਅੱਜ ਕੁਕੀ ਬਹੁ ਗਿਣਤੀ ਖੇਤਰ ’ਚ...