ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਸਿਲੇਬਸ ਸ਼ੁਰੂ ਹੋਵੇਗਾOn PunjabFebruary 28, 2025 by On PunjabFebruary 28, 20250160 ਪੰਜਾਬ- ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆOn PunjabFebruary 28, 2025 by On PunjabFebruary 28, 20250178 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈOn PunjabFebruary 27, 2025 by On PunjabFebruary 27, 20250334 ਮੁੰਬਈ:ਮਹਾਂਸ਼ਿਵਰਾਤਰੀ ਮੌਕੇ ਅੱਜ ਅਦਾਕਾਰ ਅਮਿਤਾਭ ਬੱਚਨ, ਹੇਮਾ ਮਾਲਿਨੀ, ਲਾਰਾ ਦੱਤਾ, ਸ਼ਹਿਨਾਜ਼ ਗਿੱਲ ਅਤੇ ਹੋਰ ਫਿਲਮੀ ਤੇ ਟੀਵੀ ਕਲਾਕਾਰਾਂ ਨੇ ਵੱੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿੱਪੂਆਂ ਦੀ ਸਪਲਾਈ ਮੁਅੱਤਲOn PunjabFebruary 27, 2025 by On PunjabFebruary 27, 20250284 ਪਟਿਆਲਾ-ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿੱਪੂ ਧਾਰਕਾਂ ਵੱਲੋਂ ਬੇਨਿਯਮੀਆਂ ਕਰਨ ਬਾਰੇ ਮਿਲੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਫਐੱਸਸੀ ਪਟਿਆਲਾ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਸਬੰਧਤ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦਾ ਵਿਰੋਧOn PunjabFebruary 27, 2025 by On PunjabFebruary 27, 20250228 ਚੰਡੀਗੜ੍ਹ-ਚੰਡੀਗੜ੍ਹ ਨਗਰ ਨਿਗਮ ਵੱਲੋਂ ਦੋ ਦਿਨ ਪਹਿਲਾਂ 4003 ਸਟਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰਨ ਦਾ ਮਾਮਲਾ ਭਖ਼ ਗਿਆ ਹੈ। ਟਾਊਨ ਵੈਂਡਰਸ ਕਮੇਟੀ ਮੈਂਬਰਾਂ ਨੇ ਜਿੱਥੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾOn PunjabFebruary 27, 2025 by On PunjabFebruary 27, 20250278 ਗਾਜ਼ਾ ਪੱਟੀ- ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪ੍ਰੀਮ ਕੋਰਟ ਜੀਐੱਸਟੀ, ਕਸਟਮਜ਼ ਕੇਸਾਂ ਵਿਚ ਐੱਫਆਈਆਰ ਦੀ ਅਣਹੋਂਦ ’ਚ ਵਿਅਕਤੀ ਪੇਸ਼ਗੀ ਜ਼ਮਾਨਤ ਦਾ ਹੱਕਦਾਰOn PunjabFebruary 27, 2025 by On PunjabFebruary 27, 20250300 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਕਿਹਾ ਕਿ ਪੇਸ਼ਗੀ ਜ਼ਮਾਨਤ ਦੀ ਵਿਵਸਥਾ ਵਸਤਾਂ ਅਤੇ ਸੇਵਾਵਾਂ ਐਕਟ ਅਤੇ ਕਸਟਮ ਕਾਨੂੰਨ ’ਤੇ ਲਾਗੂ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਸ਼ੇਅਰ ਬਾਜ਼ਾਰ ’ਚ ਉਤਰਾਅ-ਚੜਾਅ ਜਾਰੀ, ਡਾਲਰ ਦੇ ਮੁਕਾਬਲੇ ਰੁਪਇਆ ਕਮਜ਼ੋਰOn PunjabFebruary 27, 2025 by On PunjabFebruary 27, 20250325 ਮੁੰਬਈ-ਸ਼ੇਅਰ ਮਾਰਕੀਟ ਸਬੰਧੀ ਮਿਲੇ-ਜੁਲੇ ਸੰਕੇਤਾਂ ਵਿਚਕਾਰ ਵੀਰਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਲਗਭਗ ਸਥਿਰ ਖੁੱਲ੍ਹੇ ਕਿਉਂਕਿ ਸ਼ੁਰੂਆਤੀ ਕਾਰੋਬਾਰ ’ਚ ਵਿੱਤੀ ਸੇਵਾਵਾਂ ਅਤੇ ਧਾਤੂ ਖੇਤਰਾਂ ’ਚ ਖਰੀਦਦਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਸਿੱਖਿਆ ਨੀਤੀ ਕਾਰਨ ਤਾਮਿਲਨਾਡੂ ’ਚ ਫਿਰ ਭੜਕਿਆ ਹਿੰਦੀ ਵਿਰੋਧ, ਮੁੱਖ ਮੰਤਰੀ ਸਟਾਲਿਨ ਹੋਏ ਲੋਹੇ-ਲਾਖੇOn PunjabFebruary 27, 2025 by On PunjabFebruary 27, 20250276 ਚੇਨਈ-ਕੇਂਦਰ ਵੱਲੋਂ ਕਥਿਤ ਤੌਰ ’ਤ ਹਿੰਦੀ ਥੋਪਣ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ (Tamil Nadu Chief Minister M K Stalin) ਨੇ ਵੀਰਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾOn PunjabFebruary 27, 2025 by On PunjabFebruary 27, 20250257 ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ‘ਚ ਕੌਮਾਂਤਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ...