ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀOn PunjabFebruary 27, 2025 by On PunjabFebruary 27, 20250282 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ...
Patialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆOn PunjabFebruary 27, 2025 by On PunjabFebruary 27, 20250392 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈOn PunjabFebruary 27, 2025 by On PunjabFebruary 27, 20250249 ਪੰਜਾਬ-ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ।ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਪੀਕਰ ਨੇ ‘ਆਪ’ ਵਿਧਾਇਕਾਂ ਦੇ ਦਿੱਲੀ ਵਿਧਾਨ ਸਭਾ ’ਚ ਦਾਖ਼ਲੇ ’ਤੇ ਰੋਕ ਲਾਈ: ਆਤਿਸ਼ੀOn PunjabFebruary 27, 2025 by On PunjabFebruary 27, 20250213 ਦਿੱਲੀ- ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਪੁਲੀਸ ਅਧਿਕਾਰੀਆਂ ਨੇ ਸਪੀਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆOn PunjabFebruary 26, 2025 by On PunjabFebruary 26, 20250232 ਚੰਡੀਗੜ੍ਹ– ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲ ਨਗਰ ਨਿਗਮ ਦਾ ਕਰੋੜਾਂ ਰੁਪਇਆਂ ਦਾ ਸਰਵਿਸ ਟੈਕਸ ਬਕਾਇਆ ਖੜ੍ਹਾ ਹੈ, ਜਿਹੜਾ ਕਿ ਨਿਗਮ ਕੋਲ ਜਮ੍ਹਾਂ ਨਹੀਂ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਕਾਇਮOn PunjabFebruary 26, 2025 by On PunjabFebruary 26, 20250215 ਚੰਡੀਗੜ੍ਹ-ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਸਮੇਤ ਸੰਸਦ ਤੋਂ ਗ਼ੈਰ-ਹਾਜ਼ਰ ਸਾਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮ੍ਰਿਤਸਰ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾOn PunjabFebruary 26, 2025 by On PunjabFebruary 26, 20250253 ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ’ਚ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾOn PunjabFebruary 26, 2025 by On PunjabFebruary 26, 20250197 ਵਿਨੀਪੈੱਗ-ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਐਲੋਨ ਮਸਕ ਉਨ੍ਹਾਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂOn PunjabFebruary 26, 2025 by On PunjabFebruary 26, 20250191 ਮਹਾਂਕੁੰਭ ਨਗਰ- ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆOn PunjabFebruary 26, 2025 by On PunjabFebruary 26, 20250362 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ...